ਪੜਚੋਲ ਕਰੋ

5G Internet Speed Check: 5G 'ਤੇ ਤੁਹਾਨੂੰ ਕਿੰਨੀ ਮਿਲ ਰਹੀ ਹੈ ਇੰਟਰਨੈੱਟ ਸਪੀਡ, ਇੰਝ ਕਰੋ ਚੈੱਕ

Internet Speed: ਦੇਸ਼ 'ਚ ਪਿਛਲੇ ਸਾਲ 5G ਸੇਵਾ ਸ਼ੁਰੂ ਕੀਤੀ ਗਈ ਸੀ। ਜੀਓ ਅਤੇ ਏਅਰਟੈੱਲ ਨੇ ਦੇਸ਼ ਦੇ ਲਗਭਗ ਸਾਰੇ ਪ੍ਰਮੁੱਖ ਸ਼ਹਿਰਾਂ ਨੂੰ 5G ਨੈੱਟਵਰਕ ਨਾਲ ਕਵਰ ਕੀਤਾ ਹੈ।

How to check 5G internet Speed? : ਰਿਲਾਇੰਸ ਜੀਓ ਅਤੇ ਏਅਰਟੈੱਲ ਨੇ ਪਿਛਲੇ ਸਾਲ ਦੇਸ਼ 'ਚ 5ਜੀ ਨੈੱਟਵਰਕ ਸ਼ੁਰੂ ਕੀਤਾ ਸੀ। ਦੋਵੇਂ ਟੈਲੀਕਾਮ ਆਪਰੇਟਰਾਂ ਨੇ ਦੇਸ਼ ਦੇ ਸਾਰੇ ਮੈਟਰੋ ਸ਼ਹਿਰਾਂ ਨੂੰ 5ਜੀ ਨੈੱਟਵਰਕ ਨਾਲ ਕਵਰ ਕੀਤਾ ਹੈ। ਇੱਥੋਂ ਤੱਕ ਕਿ ਜਿਓ ਦਾ 5ਜੀ ਨੈੱਟਵਰਕ ਦੂਰ-ਦੁਰਾਡੇ ਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ। ਜੇਕਰ ਤੁਹਾਡੇ ਖੇਤਰ ਵਿੱਚ 5ਜੀ ਨੈੱਟਵਰਕ ਹੈ, ਤਾਂ ਤੁਸੀਂ ਇਸਦੀ ਵਰਤੋਂ ਜ਼ਰੂਰ ਕਰ ਰਹੇ ਹੋਵੋਗੇ। ਟੈਲੀਕਾਮ ਕੰਪਨੀਆਂ ਵੱਲੋਂ ਕਿਹਾ ਗਿਆ ਹੈ ਕਿ 4ਜੀ ਦੇ ਮੁਕਾਬਲੇ 5ਜੀ ਨੈੱਟਵਰਕ 'ਚ 20 ਤੋਂ 40 ਫੀਸਦੀ ਬਿਹਤਰ ਇੰਟਰਨੈੱਟ ਸਪੀਡ ਮਿਲੇਗੀ। ਕੀ ਤੁਸੀਂ ਕਦੇ ਆਪਣੇ 5G ਨੈੱਟਵਰਕ ਦੀ ਸਪੀਡ ਦੀ ਜਾਂਚ ਕੀਤੀ ਹੈ? ਜੇ ਨਹੀਂ ਤਾਂ ਅੱਜ ਅਸੀਂ ਤੁਹਾਨੂੰ ਇਸ ਦਾ ਤਰੀਕਾ ਦੱਸਣ ਜਾ ਰਹੇ ਹਾਂ।

ਇਸ ਤਰ੍ਹਾਂ ਦੀ ਚੈੱਕ ਕਰੋ ਸਪੀਡ 

ਤੁਸੀਂ 5G ਇੰਟਰਨੈੱਟ ਸਪੀਡ ਚੈੱਕ ਕਰਨ ਲਈ Google ਦੇ SpeedTest ਪੋਰਟਲ, fast.com, speedtest.net ਦੀ ਵਰਤੋਂ ਕਰ ਸਕਦੇ ਹੋ। ਤੁਹਾਨੂੰ ਗੂਗਲ 'ਤੇ ਜਾ ਕੇ ਇਨ੍ਹਾਂ 'ਚੋਂ ਕਿਸੇ ਇਕ ਵੈੱਬਸਾਈਟ 'ਤੇ ਜਾਣਾ ਹੋਵੇਗਾ ਅਤੇ ਤੁਹਾਨੂੰ ਆਪਣੇ ਇੰਟਰਨੈੱਟ ਦੀ ਸਪੀਡ ਦਾ ਪਤਾ ਲੱਗ ਜਾਵੇਗਾ। ਵੇਰਵੇ ਦੀ ਜਾਣਕਾਰੀ ਜਾਣਨ ਲਈ, ਤੁਸੀਂ 'ਜਾਣੋ ਹੋਰ ਵੇਰਵੇ' ਦੇ ਵਿਕਲਪ 'ਤੇ ਕਲਿੱਕ ਕਰੋ। ਇੱਥੇ ਤੁਹਾਨੂੰ ਅਪਲੋਡਿੰਗ, ਡਾਊਨਲੋਡਿੰਗ ਅਤੇ ਹੋਰ ਜਾਣਕਾਰੀ ਮਿਲੇਗੀ। ਨਾ ਸਿਰਫ਼ ਮੋਬਾਈਲ ਡਾਟਾ ਸਪੀਡ ਸਗੋਂ ਤੁਸੀਂ ਇਨ੍ਹਾਂ ਵੈੱਬਸਾਈਟਾਂ ਤੋਂ ਆਪਣੀ ਵਾਈਫਾਈ ਸਪੀਡ ਵੀ ਚੈੱਕ ਕਰ ਸਕਦੇ ਹੋ।

ਜਾਂਚ ਕਰੋ ਕਿ ਤੁਹਾਡੇ ਫ਼ੋਨ ਵਿੱਚ 5G ਕੰਮ ਕਰੇਗਾ ਜਾਂ ਨਹੀਂ

>> ਇਹ ਜਾਣਨ ਲਈ ਕਿ ਤੁਹਾਡੇ ਸਮਾਰਟਫੋਨ 'ਚ 5ਜੀ ਚੱਲੇਗਾ ਜਾਂ ਨਹੀਂ, ਸੈਟਿੰਗ 'ਚ ਜਾ ਕੇ ਮੋਬਾਇਲ ਨੈੱਟਵਰਕ ਦੇ ਆਪਸ਼ਨ 'ਤੇ ਕਲਿੱਕ ਕਰੋ।
>> ਹੁਣ ਜਿਸ ਸਿਮ ਦਾ ਨੈੱਟਵਰਕ ਤੁਸੀਂ ਦੇਖਣਾ ਚਾਹੁੰਦੇ ਹੋ ਉਸ 'ਤੇ ਕਲਿੱਕ ਕਰੋ, ਅਜਿਹਾ ਉਦੋਂ ਕਰੋ ਜਦੋਂ ਫੋਨ 'ਚ ਦੋ ਸਿਮ ਇੰਸਟਾਲ ਹੋਣ।
>> ਫਿਰ Preferred Network Type 'ਤੇ ਕਲਿੱਕ ਕਰੋ। ਜੇ ਤੁਸੀਂ ਇੱਥੇ 5G ਦਾ ਵਿਕਲਪ ਦੇਖਦੇ ਹੋ, ਤਾਂ ਸਮਝ ਲਓ ਕਿ ਤੁਹਾਡੀ ਡਿਵਾਈਸ 5G ਨੈੱਟਵਰਕ ਨੂੰ ਸਪੋਰਟ ਕਰਦੀ ਹੈ। ਜਿਨ੍ਹਾਂ ਲੋਕਾਂ ਦੀ ਡਿਵਾਈਸ ਪੁਰਾਣੀ ਹੈ ਉਨ੍ਹਾਂ ਕੋਲ 4G/3G/2G ਆਦਿ ਦਾ ਵਿਕਲਪ ਹੋਵੇਗਾ।

ਟਾਪ ਹੈਡਲਾਈਨ

iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget