ਪੜਚੋਲ ਕਰੋ

Fake iphone: ਕਿਤੇ ਤੁਹਾਡੇ ਹੱਥ 'ਚ ਵੀ ਤਾਂ ਨਹੀਂ ਨਕਲੀ iphone, ਤੁਰੰਤ ਇੰਝ ਕਰੋ ਚੈੱਕ

ਐਪਲ ਕੰਪਨੀ ਸਮਾਰਟਫੋਨ ਦੀ ਦੁਨੀਆ 'ਚ ਕਾਫੀ ਮਸ਼ਹੂਰ ਹੈ। ਹੱਥ 'ਚ ਐਪਲ ਫ਼ੋਨ ਹੋਣਾ ਸਟੇਟਸ ਸਿੰਬਲ ਸਮਝਿਆ ਜਾਂਦਾ ਹੈ। ਸੁਰੱਖਿਆ ਦੇ ਨਜ਼ਰੀਏ ਤੋਂ ਵੀ ਇਸ ਦਾ ਕੋਈ ਤੋੜ ਨਹੀਂ।

Fake iphone: ਐਪਲ ਕੰਪਨੀ ਸਮਾਰਟਫੋਨ ਦੀ ਦੁਨੀਆ 'ਚ ਕਾਫੀ ਮਸ਼ਹੂਰ ਹੈ। ਹੱਥ 'ਚ ਐਪਲ ਫ਼ੋਨ ਹੋਣਾ ਸਟੇਟਸ ਸਿੰਬਲ ਸਮਝਿਆ ਜਾਂਦਾ ਹੈ। ਸੁਰੱਖਿਆ ਦੇ ਨਜ਼ਰੀਏ ਤੋਂ ਵੀ ਇਸ ਦਾ ਕੋਈ ਤੋੜ ਨਹੀਂ। ਲੋਕ ਇਸ ਕੰਪਨੀ 'ਤੇ ਅੰਨ੍ਹਾ ਭਰੋਸਾ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਹਾਲ ਹੀ 'ਚ ਇਸ ਦਾ ਫਰਜ਼ੀ ਵਰਜ਼ਨ ਵੀ ਬਾਜ਼ਾਰ 'ਚ ਸਾਹਮਣੇ ਆਇਆ ਹੈ। 

ਦਰਅਸਲ ਲੋਕ ਸਹੂਲਤ ਲਈ ਮਹਿੰਗੇ ਫੋਨ ਖਰੀਦਦੇ ਹਨ, ਪਰ ਜੇਕਰ ਇਹ ਨਕਲੀ ਨਿਕਲੇ ਤਾਂ ਇਹ ਕਿੰਨਾ ਗਲਤ ਹੋਵੇਗਾ। ਨਕਲੀ ਐਪਲ ਫੋਨਾਂ ਦਾ ਵਪਾਰ ਸਿਰਫ ਬਾਜ਼ਾਰ 'ਚ ਹੀ ਨਹੀਂ ਸਗੋਂ ਆਨਲਾਈਨ ਸਟੋਰਾਂ 'ਤੇ ਵੀ ਫੈਲਿਆ ਹੋਇਆ ਹੈ। ਐਪਲ ਦੇ ਇਹ ਨਕਲੀ ਫੋਨ ਦੇਖਣ 'ਚ ਬਿਲਕੁਲ ਅਸਲੀ ਵਰਗੇ ਹਨ, ਪਰ ਇਹ ਕੰਪਨੀ ਦੁਆਰਾ ਨਹੀਂ ਬਣਾਏ ਜਾਂਦੇ।

ਜੇਕਰ ਤੁਹਾਨੂੰ ਵੀ ਸ਼ੱਕ ਹੈ ਕਿ ਕਿਸੇ ਨੇ ਤੁਹਾਡੇ ਨਾਲ ਧੋਖਾ ਕੀਤਾ ਹੈ, ਤਾਂ ਤੁਸੀਂ ਚੈੱਕ ਕਰ ਸਕਦੇ ਹੋ ਕਿ ਤੁਹਾਡੇ ਹੱਥ ਵਿੱਚ ਮੌਜੂਦ ਫ਼ੋਨ ਅਸਲੀ ਹੈ ਜਾਂ ਨਕਲੀ। ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਇਹ ਮਿੰਟਾਂ ਵਿੱਚ ਪਤਾ ਲੱਗ ਜਾਵੇਗਾ।

ਇੰਝ ਚੈੱਕ ਕਰੋ ਅਸਲੀ ਨਕਲੀ ਦਾ ਫਰਕ
ਹਰ ਆਈਫੋਨ ਮਾਡਲ 'ਚ IMEI ਨੰਬਰ ਦਿੱਤਾ ਜਾਂਦਾ ਹੈ। ਸਭ ਤੋਂ ਆਸਾਨ ਤਰੀਕਾ ਫੋਨ 'ਚ IMEI ਨੰਬਰ ਚੈੱਕ ਕਰਨਾ ਹੈ। ਇਸ ਲਈ ਤੁਹਾਨੂੰ ਫੋਨ ਦੀ ਸੈਟਿੰਗ 'ਚ ਜਾਣਾ ਹੋਵੇਗਾ, ਜਿੱਥੇ ਜਨਰਲ 'ਤੇ ਟੈਪ ਕਰਨ ਤੋਂ ਬਾਅਦ ਅਬਾਊਟ ਆਪਸ਼ਨ 'ਤੇ ਟੈਪ ਕਰਦੇ ਹੀ IMEI ਨੰਬਰ ਦਿਖਾਈ ਦੇਵੇਗਾ।

ਅਜਿਹਾ ਕਰਨ ਤੋਂ ਬਾਅਦ ਜੇਕਰ ਤੁਹਾਨੂੰ IMEI ਜਾਂ ਸੀਰੀਅਲ ਨੰਬਰ ਨਜ਼ਰ ਨਹੀਂ ਆਉਂਦਾ ਤਾਂ ਸਮਝ ਲਓ ਕਿ ਤੁਹਾਡਾ ਫੋਨ ਫਰਜ਼ੀ ਹੈ। ਵੈਸੇ, ਇਸ ਦੀ ਸੱਚਾਈ ਜਾਣਨ ਲਈ, ਤੁਸੀਂ ਓਪਰੇਟਿੰਗ ਸਿਸਟਮ ਨੂੰ ਵੀ ਚੈੱਕ ਕਰ ਸਕਦੇ ਹੋ। ਦਰਅਸਲ, ਆਈਫੋਨ iOS 'ਤੇ ਚੱਲਦੇ ਹਨ, ਜੋ ਐਪਲ ਦਾ ਆਪਰੇਟਿੰਗ ਸਿਸਟਮ ਹੈ। ਇਹ ਐਂਡਰਾਇਡ ਤੋਂ ਵੱਖਰਾ ਹੈ।

ਓਪਰੇਟਿੰਗ ਸਿਸਟਮ ਦੀ ਇੰਝ ਕਰੋ ਜਾਂਚ
1. ਸਭ ਤੋਂ ਪਹਿਲਾਂ ਸੈਟਿੰਗ ਮੈਨਿਊ 'ਤੇ ਜਾਓ ਤੇ ਫਿਰ ਸਾਫਟਵੇਅਰ ਟੈਬ 'ਤੇ ਜਾਓ।

2. ਆਈਓਐਸ ਦੁਆਰਾ ਸੰਚਾਲਿਤ ਆਈਫੋਨ ਵਿੱਚ ਸਫਾਰੀ, ਹੈਲਥ, iMovie ਵਰਗੀਆਂ ਬਹੁਤ ਸਾਰੀਆਂ ਨੇਟਿਵ ਐਪਸ ਦਿਖਾਈ ਦੇਣਗੀਆਂ।
3. ਸਫਾਰੀ ਗੂਗਲ ਵਰਗਾ ਇੱਕ ਸਰਚ ਇੰਜਣ ਹੈ, ਜੋ ਸਿਰਫ ਆਈਫੋਨ ਵਿੱਚ ਉਪਲਬਧ ਹੈ।
4. ਇਕ ਹੋਰ ਗੱਲ, ਆਈਫੋਨ ਦਾ ਚਾਰਜਿੰਗ ਪੁਆਇੰਟ ਵੱਖਰਾ ਹੁੰਦਾ ਹੈ। 

ਸੋ ਇਨ੍ਹਾਂ ਤਰੀਕਿਆਂ ਨਾਲ ਤੁਸੀਂ ਜਾਣ ਸਕਦੇ ਹੋ ਕਿ ਆਈਫੋਨ ਨਕਲੀ ਹੈ ਜਾਂ ਅਸਲੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget