ਪੜਚੋਲ ਕਰੋ

ਜੇਕਰ ਤੁਸੀਂ ਵੀ ਮੋਬਾਈਲ 'ਚੋਂ ਗਲਤ ਤਰੀਕੇ ਨਾਲ ਐਪ ਕਰਦੇ ਹੋ Delete, ਤਾਂ ਫਸ ਸਕਦੇ ਮੁਸੀਬਤ 'ਚ, ਇੱਥੇ ਜਾਣੋ ਸੱਚਾਈ

Mobile Data: ਅੱਜਕੱਲ੍ਹ ਮੋਬਾਈਲ ਦੀ ਵਰਤੋਂ ਸਿਰਫ਼ ਕਾਲਿੰਗ ਲਈ ਹੀ ਨਹੀਂ ਕੀਤੀ ਜਾਂਦੀ ਸਗੋਂ ਇਹ ਲੋਕਾਂ ਦੇ ਮਨੋਰੰਜਨ ਦਾ ਇੱਕ ਵੱਡਾ ਸਾਧਨ ਵੀ ਬਣ ਗਿਆ ਹੈ। ਮੋਬਾਈਲ ਵਿੱਚ ਕਈ ਤਰ੍ਹਾਂ ਦੀਆਂ ਐਪਸ ਹਨ। ਇਸ ਦੇ ਨਾਲ ਹੀ ਕਈ ਐਪਸ ਨੂੰ ਯੂਜ਼ਰਸ ਖੁਦ ਡਾਊਨਲੋਡ ਕਰਦੇ ਹਨ।

ਯੂਜ਼ਰਸ ਆਪਣੀ ਲੋੜ ਦੇ ਅਨੁਸਾਰ ਆਪਣੇ ਸਮਾਰਟਫੋਨ 'ਚ ਗੂਗਲ ਪਲੇ ਸਟੋਰ ਜਾਂ ਐਪਲ ਐਪ ਸਟੋਰ ਤੋਂ ਐਪਸ ਨੂੰ ਡਾਊਨਲੋਡ ਕਰਦੇ ਹਨ। ਪਰ ਕਈ ਵਾਰ ਅਸੀਂ ਕੁਝ ਐਪਸ ਨੂੰ ਡਿਲੀਟ ਜਾਂ Uninstall ਵੀ ਕਰ ਦਿੰਦੇ ਹਾਂ। ਪਰ ਜੇਕਰ ਤੁਸੀਂ ਵੀ ਆਪਣੇ ਸਮਾਰਟਫੋਨ ਤੋਂ ਐਪਸ ਨੂੰ ਇਸ ਤਰ੍ਹਾਂ Uninstall ਕਰਦੇ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਇਹ ਗਲਤੀ ਤੁਹਾਨੂੰ ਭਾਰੀ ਪੈ ਸਕਦੀ ਹੈ।

ਤੁਹਾਨੂੰ ਦੱਸ ਦਈਏ ਕਿ ਸਮਾਰਟਫੋਨ ਤੋਂ ਕਿਸੇ ਵੀ ਐਪ ਨੂੰ ਡਿਲੀਟ ਕਰਨ ਤੋਂ ਬਾਅਦ ਵੀ ਉਸ ਤੋਂ ਤੁਹਾਡਾ ਜ਼ਰੂਰੀ ਡਾਟਾ ਡਿਲੀਟ ਨਹੀਂ ਹੁੰਦਾ ਹੈ। ਅਜਿਹੇ 'ਚ ਤੁਹਾਨੂੰ ਆਪਣੇ ਗੂਗਲ ਅਕਾਊਂਟ ਤੋਂ ਐਪ ਨੂੰ ਡਿਲੀਟ ਕਰਨਾ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਜਦੋਂ ਅਸੀਂ ਕਿਸੇ ਵੀ ਐਪ ਨੂੰ ਡਾਊਨਲੋਡ ਕਰਦੇ ਹਾਂ ਤਾਂ ਉਹ ਐਪ ਤੁਹਾਡੇ ਤੋਂ ਲੋਕੇਸ਼ਨ, SMS, ਫੋਟੋ ਗੈਲਰੀ, ਫ਼ੋਨ ਲੌਗ, ਮਾਈਕ੍ਰੋਫ਼ੋਨ ਆਦਿ ਕਈ ਤਰ੍ਹਾਂ ਦੀਆਂ ਪਰਮਿਸ਼ਨ ਲੈਂਦੀ ਹੈ। ਇਸ ਤੋਂ ਬਾਅਦ, ਉਹ ਤੁਹਾਡਾ ਜ਼ਰੂਰੀ ਡਾਟਾ ਆਪਣੇ ਸਰਵਰ ਵਿੱਚ ਸਟੋਰ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਕਿੱਥੇ ਹੈ ਦੁਨੀਆ ਦਾ ਸਭ ਤੋਂ ਵੱਡਾ Highway, ਇਸ 'ਤੇ ਸਫਰ ਕਰਦਿਆਂ ਲੰਘ ਜਾਓਗੇ 14 ਦੇਸ਼

ਕਈ ਵਾਰ ਅਸੀਂ ਲੌਗ ਆਊਟ ਕੀਤੇ ਬਿਨਾਂ ਜਾਂ ਸਟੋਰੇਜ ਭਰ ਜਾਣ 'ਤੇ ਐਪ ਨੂੰ Uninstall ਕਰ ਦਿੰਦੇ ਹਾਂ। ਜੇਕਰ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਤੁਹਾਨੂੰ ਦੱਸ ਦਈਏ ਕਿ ਅਜਿਹਾ ਕਰਨ ਨਾਲ ਐਪ ਨੇ ਤੁਹਾਡੀ ਮਹੱਤਵਪੂਰਨ ਜਾਣਕਾਰੀ ਇਕੱਠੀ ਕੀਤੀ ਸੀ। ਇਹ ਸਿਰਫ਼ ਇਸਦੇ ਸਰਵਰ 'ਤੇ ਹੀ ਮੌਜੂਦ ਰਹਿੰਦੀ ਹੈ।

ਅਸੀਂ ਤੁਹਾਨੂੰ ਇੱਕ ਅਜਿਹਾ ਤਰੀਕਾ ਦੱਸਣ ਜਾ ਰਹੇ ਹਾਂ ਜਿਸ ਰਾਹੀਂ ਤੁਸੀਂ ਐਪ ਦੇ ਸਰਵਰ ਵਿੱਚ ਸਟੋਰ ਕੀਤੇ ਆਪਣੇ ਮਹੱਤਵਪੂਰਨ ਡੇਟਾ ਨੂੰ ਹਮੇਸ਼ਾ ਲਈ ਡਿਲੀਟ ਕਰ ਸਕਦੇ ਹੋ। ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ ਸਮਾਰਟਫੋਨ ਦੀ ਸੈਟਿੰਗ 'ਚ ਗੂਗਲ ਆਪਸ਼ਨ ਸਿਲੈਕਟ ਕਰਨਾ ਹੋਵੇਗਾ। ਇਸ ਤੋਂ ਬਾਅਦ ਸੈਟਿੰਗਜ਼ ਫਾਰ ਗੂਗਲ ਐਪਸ ਦੇ ਆਪਸ਼ਨ 'ਤੇ ਕਲਿੱਕ ਕਰਨਾ ਹੋਵੇਗਾ।

ਇਹ ਵੀ ਪੜ੍ਹੋ: 90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

ਇੱਥੇ ਤੁਹਾਨੂੰ ਕਨੈਕਟਡ ਐਪ 'ਤੇ ਜਾਣਾ ਹੋਵੇਗਾ। ਇੱਥੇ ਤੁਹਾਨੂੰ ਉਹ ਸਾਰੇ ਐਪਸ ਨਜ਼ਰ ਆਉਣਗੇ ਜਿਨ੍ਹਾਂ ਨੇ ਤੁਹਾਡੇ ਮਹੱਤਵਪੂਰਨ ਡੇਟਾ ਦਾ ਐਕਸੈਸ ਲਿਆ ਹੈ। ਇਸ ਤੋਂ ਬਾਅਦ ਜਿਨ੍ਹਾਂ ਐਪਸ ਨੇ ਤੁਹਾਡੇ ਮਹੱਤਵਪੂਰਨ ਡੇਟਾ ਨੂੰ ਐਕਸੈਸ ਕੀਤਾ ਹੈ, ਉਸ ਨੂੰ ਤੁਸੀਂ ਡਿਲੀਟ ਕਰ ਸਕਦੇ ਹੋ।

ਟਾਪ ਹੈਡਲਾਈਨ

boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Embed widget