ਪੜਚੋਲ ਕਰੋ

ਕਿਤੇ ਤੁਹਾਡੇ 'ਤੇ ਤਾਂ ਨਹੀਂ ਕੈਮਰੇ ਦੀ ਅੱਖ! ਚੇਂਜਿੰਗ ਰੂਮ, ਹੋਟਲ ਜਾਂ ਪਬਲਿਕ ਵਾਸ਼ਰੂਮ 'ਚ ਰਹੋ ਸਾਵਧਾਨ, 4 ਟ੍ਰਿਕਸ ਨਾਲ ਚੁਟਕੀ 'ਚ ਹਿਡਨ ਕੈਮਰੇ ਦੇ ਪਤਾ ਲਾਓ

ਅਸੀਂ ਆਏ ਦਿਨ ਕਿਸੇ ਨਾ ਕਿਸੇ ਚੇਂਜਿੰਗ ਰੂਮ, ਹੋਟਲ ਜਾਂ ਪਬਲਿਕ ਵਾਸ਼ਰੂਮ 'ਚ ਹਿਡਨ ਕੈਮਰੇ ਲਗਾਏ ਜਾਣ ਦੀਆਂ ਖ਼ਬਰਾਂ ਸੁਣਦੇ ਹਾਂ। ਕਈ ਵਾਰ ਅਸੀਂ ਇਨ੍ਹਾਂ ਥਾਵਾਂ 'ਤੇ ਜਾਂਦੇ ਹਾਂ ਤਾਂ ਸਾਡੇ ਦਿਮਾਗ 'ਚ ਸਭ ਤੋਂ ਪਹਿਲਾ ਸਵਾਲ ਇਹ ਆਉਂਦਾ ਹੈ

Tips To Find A Hidden Camera: ਅਸੀਂ ਆਏ ਦਿਨ ਕਿਸੇ ਨਾ ਕਿਸੇ ਚੇਂਜਿੰਗ ਰੂਮ, ਹੋਟਲ ਜਾਂ ਪਬਲਿਕ ਵਾਸ਼ਰੂਮ 'ਚ ਹਿਡਨ ਕੈਮਰੇ ਲਗਾਏ ਜਾਣ ਦੀਆਂ ਖ਼ਬਰਾਂ ਸੁਣਦੇ ਹਾਂ। ਕਈ ਵਾਰ ਅਸੀਂ ਇਨ੍ਹਾਂ ਥਾਵਾਂ 'ਤੇ ਜਾਂਦੇ ਹਾਂ ਤਾਂ ਸਾਡੇ ਦਿਮਾਗ 'ਚ ਸਭ ਤੋਂ ਪਹਿਲਾ ਸਵਾਲ ਇਹ ਆਉਂਦਾ ਹੈ ਕਿ ਕਿਤੇ ਕੋਈ ਕੈਮਰਾ ਤਾਂ ਨਹੀਂ ਲੱਗਿਆ ਹੈ। ਸਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਹਿਡਨ ਕੈਮਰੇ (Hidden Camera) ਬਾਰੇ ਕਿਵੇਂ ਪਤਾ ਲਗਾਇਆ ਜਾਵੇ, ਜਿਹੀ ਟ੍ਰਿਕਸ ਬਾਰੇ ਕੋਈ ਜਾਣਕਾਰੀ ਨਹੀਂ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਗੁਪਤ ਕੈਮਰੇ ਦਾ ਪਤਾ ਲਗਾਉਣ ਦੇ ਕੁਝ ਤਰੀਕਿਆਂ ਬਾਰੇ ਦੱਸਣ ਜਾ ਰਹੇ ਹਾਂ। ਤਾਂ ਆਓ ਜਾਣਦੇ ਹਾਂ ਜਾਸੂਸੀ ਕੈਮਰੇ ਦਾ ਪਤਾ ਲਗਾਉਣ ਦਾ ਤਰੀਕਾ -

ਫਿਜ਼ੀਕਲ ਇੰਸਪੈਕਸ਼ਨ

ਹੋਟਲ ਦੇ ਕਮਰੇ ਨੂੰ ਆਬਜ਼ਰਵ ਕਰਨ ਦੀ ਸਕਿੱਲ ਵਧਾਓ। ਜੇਕਰ ਤੁਹਾਨੂੰ ਲੱਗਦਾ ਹੈ ਕਿ ਕਮਰੇ 'ਚ ਗੈਜੇਟਸ ਅਜੀਬ ਤਰੀਕੇ ਨਾਲ ਰੱਖੇ ਹੋਏ ਹਨ, ਤਾਂ ਤੁਹਾਨੂੰ ਚੌਕਸ ਰਹਿਣ ਦੀ ਲੋੜ ਹੈ। ਕਮਰਿਆਂ ਅਤੇ ਵਾਸ਼ਰੂਮਾਂ 'ਚ ਸਮੋਕ ਡਿਟੈਕਟਰਾਂ 'ਚ ਵੀ ਲੁਕਵੇਂ ਕੈਮਰੇ ਹੁੰਦੇ ਹਨ, ਇਸ ਲਈ ਉਨ੍ਹਾਂ 'ਤੇ ਐਕਸਟਰਾ ਨਜ਼ਰ ਰੱਖੋ। ਕੰਧ ਦੀ ਸਜਾਵਟ, ਬਿਜਲੀ ਦੇ ਆਊਟਲੇਟ, ਟਿਸ਼ੂ ਬਾਕਸ, ਵਾਲ ਸ਼ਾਕੇਟ, ਡੈਸਕ ਪਲਾਂਟ ਅਤੇ ਏਅਰ ਫਿਲਟਰ ਉਪਕਰਣਾਂ ਦੀ ਵੀ ਜਾਂਚ ਕਰੋ।

ਮੋਬਾਈਲ ਫੋਨ ਦੀ ਫਲੈਸ਼ ਲਾਈਟ ਦੀ ਵਰਤੋਂ ਕਰੋ

ਜ਼ਿਆਦਾਤਰ ਕੈਮਰਿਆਂ ਦੇ ਲੈਂਸਾਂ 'ਚ ਰੌਸ਼ਨੀ ਵਿਖਾਈ ਦਿੰਦੀ ਹੈ। ਇਸ ਲਈ ਇੱਕ ਲੁਕਿਆ ਹੋਇਆ ਕੈਮਰਾ ਰੌਸ਼ਨੀ 'ਚ ਚਮਕ ਸਕਦਾ ਹੈ, ਪਰ ਤੁਸੀਂ ਇਸ ਦੀ ਜਾਂਚ ਕਿਵੇਂ ਕਰਦੇ ਹੋ? ਕਮਰੇ ਨੂੰ ਸਕੈਨ ਕਰਨ ਲਈ ਲਾਈਟਾਂ ਬੰਦ ਕਰੋ ਅਤੇ ਆਪਣੇ ਸਮਾਰਟਫ਼ੋਨ ਦੀ ਫਲੈਸ਼ਲਾਈਟ ਚਾਲੂ ਕਰੋ। ਜੇਕਰ ਤੁਹਾਨੂੰ ਕੋਈ ਲਾਈਟ ਨਜ਼ਰ ਆਉਂਦੀ ਹੈ ਤਾਂ ਤੁਸੀਂ ਚੈੱਕ ਕਰ ਸਕਦੇ ਹੋ ਅਤੇ ਇਕ ਹਿਡਨ ਕੈਮਰਾ ਵੀ ਚੈੱਕ ਕਰ ਸਕਦੇ ਹੋ।

ਕਮਰੇ 'ਚ ਕਿਸੇ ਵੀ ਸ਼ੱਕੀ ਡਿਵਾਈਸ ਨੂੰ ਢੱਕ ਦਿਓ

ਜੇਕਰ ਤੁਹਾਨੂੰ ਆਪਣੇ ਕਮਰੇ 'ਚ ਸ਼ੱਕੀ ਡਿਵਾਈਸ ਨਜ਼ਰ ਆਉਂਦੇ ਹਨ ਅਤੇ ਤੁਸੀਂ ਨਹੀਂ ਜਾਣਦੇ ਕਿ ਉਹ ਕਿਸ ਲਈ ਹਨ ਅਤੇ ਉਨ੍ਹਾਂ ਦੀ ਵਰਤੋਂ ਕਿਸ ਲਈ ਕੀਤੀ ਜਾਂਦੀ ਹੈ ਤਾਂ ਸਭ ਤੋਂ ਵਧੀਆ ਕੰਮ ਇਹ ਹੈ ਕਿ ਡਿਵਾਈਸ ਨੂੰ ਅਨਪਲੱਗ ਕਰੋ ਅਤੇ ਇਸ ਨੂੰ ਤੌਲੀਏ ਨਾਲ ਢੱਕੋ। ਤੁਸੀਂ ਡਿਵਾਈਸ ਨੂੰ ਦਰਾਜ਼ 'ਚ ਵੀ ਭਰ ਸਕਦੇ ਹੋ।

ਐਪ ਨੂੰ ਡਾਊਨਲੋਡ ਕਰੋ

ਜੇਕਰ ਤੁਹਾਨੂੰ ਆਪਣੇ ਕਮਰੇ 'ਚ ਲੁਕੀ ਹੋਈ ਡਿਵਾਈਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ ਤਾਂ ਤੁਸੀਂ ਇੱਕ ਐਪਲੀਕੇਸ਼ਨ ਡਾਊਨਲੋਡ ਕਰ ਸਕਦੇ ਹੋ ਜੋ ਰਿਕਾਰਡਿੰਗ ਡਿਵਾਈਸ ਦੀ ਫ੍ਰੀਕਵੈਂਸੀ ਨੂੰ ਸਕੈਨ ਕਰੇਗੀ। ਡਿਟੈਕਟੀਫ਼ਾਈ ਅਤੇ ਰਡਾਰਬੌਟ ਕੁੱਝ ਅਜਿਹੀਆਂ ਐਪਲੀਕੇਸ਼ਨਾਂ ਹਨ, ਜਿਨ੍ਹਾਂ ਨੂੰ ਤੁਸੀਂ ਐਂਡਰੌਇਡ ਫੋਨਾਂ 'ਤੇ ਡਾਊਨਲੋਡ ਕਰ ਸਕਦੇ ਹੋ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਐਪਲੀਕੇਸ਼ਨਾਂ ਤੁਹਾਡੇ ਨੇੜੇ ਹਿਡਨ ਕੈਮਰੇ ਲੱਭਣ ਲਈ ਬਿਲਕੁਲ ਮੁਫ਼ਤ ਹਨ।

ਟਾਪ ਹੈਡਲਾਈਨ

iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget