ਪੜਚੋਲ ਕਰੋ

Social Media Earning: ਮੋਬਾਈਲ 'ਤੇ ਸਮਾਂ ਬਰਬਾਦ ਕਰਨਾ ਛੱਡੋ, ਸੋਸ਼ਲ ਮੀਡੀਆ 'ਤੇ ਕਰੋ ਘਰ ਬੈਠੇ ਕਮਾਈ, ਜਾਣੋ ਰੀਲਾਂ ਤੋਂ ਕਿੰਨੀ ਕਮਾਈ ਹੁੰਦੀ?

ਇਨਫਲੂਐਂਸਰ ਦੀ ਕਮਾਈ ਫੌਲੋਅਰਜ਼ ਦੀ ਗਿਣਤੀ ਤੇ ਕੰਟੈਂਟ ਦੀ ਪ੍ਰਸਿੱਧੀ 'ਤੇ ਨਿਰਭਰ ਕਰਦੀ ਹੈ। ਉਦਾਹਰਨ ਲਈ 10 ਲੱਖ ਤੋਂ ਵੱਧ ਫੌਲੋਅਰਜ਼ ਵਾਲਾ ਇੱਕ ਮੈਗਾ ਇਨਫਲੂਐਂਸਰ ਇੱਕ Instagram ਪੋਸਟ ਤੋਂ ਲੱਖਾਂ ਰੁਪਏ ਕਮਾ ਸਕਦਾ ਹੈ।

Social Media Influencers Earning: ਅੱਜਕੱਲ੍ਹ ਹਰ ਕੋਈ ਸੋਸ਼ਲ ਮੀਡੀਆ 'ਤੇ ਰੀਲਾਂ ਬਣਾ ਕੇ ਲੱਖਾਂ ਰੁਪਏ ਕਮਾਉਣ ਦਾ ਸੁਪਨਾ ਲੈਂਦਾ ਹੈ ਪਰ ਕੀ ਸੋਸ਼ਲ ਮੀਡੀਆ ਇਨਫਲੂਐਂਸਰ ਬਣਨਾ ਇੰਨਾ ਆਸਾਨ ਹੈ? ਇਕ ਰਿਪੋਰਟ ਮੁਤਾਬਕ ਭਾਰਤ 'ਚ 25 ਤੋਂ 35 ਲੱਖ ਲੋਕ ਸੋਸ਼ਲ ਮੀਡੀਆ ਕੰਟੈਂਟ ਬਣਾਉਂਦੇ ਹਨ ਪਰ ਇਨ੍ਹਾਂ 'ਚੋਂ ਸਿਰਫ 1.5 ਲੱਖ ਲੋਕ ਹੀ ਇਸ ਤੋਂ ਪੈਸਾ ਕਮਾ ਪਾਉਂਦੇ ਹਨ।

ਇਨਫਲੂਐਂਸਰ ਦੀ ਕਮਾਈ ਫੌਲੋਅਰਜ਼ ਦੀ ਗਿਣਤੀ ਤੇ ਕੰਟੈਂਟ ਦੀ ਪ੍ਰਸਿੱਧੀ 'ਤੇ ਨਿਰਭਰ ਕਰਦੀ ਹੈ। ਉਦਾਹਰਨ ਲਈ 10 ਲੱਖ ਤੋਂ ਵੱਧ ਫੌਲੋਅਰਜ਼ ਵਾਲਾ ਇੱਕ ਮੈਗਾ ਇਨਫਲੂਐਂਸਰ ਇੱਕ Instagram ਪੋਸਟ ਤੋਂ ਲੱਖਾਂ ਰੁਪਏ ਕਮਾ ਸਕਦਾ ਹੈ ਪਰ ਇਹ ਸਫਲਤਾ ਰਾਤੋ-ਰਾਤ ਪ੍ਰਾਪਤ ਨਹੀਂ ਹੁੰਦੀ। ਇਸ ਲਈ ਲਗਾਤਾਰ ਸਖ਼ਤ ਮਿਹਨਤ, ਰਚਨਾਤਮਕਤਾ ਤੇ ਸਬਰ ਦੀ ਲੋੜ ਹੁੰਦੀ ਹੈ। ਆਓ ਜਾਣਦੇ ਹਾਂ ਸੋਸ਼ਲ ਮੀਡੀਆ ਇਨਫਲੂਐਂਸਰ ਕਿੰਨੀ ਕਮਾਈ ਕਰਦੇ ਹਨ…

ਇਨਫਲੂਐਂਸਰ ਕਿੰਨੀ ਕਮਾਈ ਕਰਦੇ?
ਰੇਂਜ: ਇਨਫਲੂਐਂਸਰ ਦੀ ਕਮਾਈ ਫੌਲੋਅਰਜ਼ ਦੀ ਸੰਖਿਆ ਤੇ ਕੰਟੈਂਟ ਦੀ ਪ੍ਰਸਿੱਧੀ 'ਤੇ ਨਿਰਭਰ ਕਰਦੀ ਹੈ। ਭਾਰਤ ਵਿੱਚ ਇਨਫਲੂਐਂਸਰ 20 ਹਜ਼ਾਰ ਤੋਂ 2 ਲੱਖ ਰੁਪਏ ਪ੍ਰਤੀ ਮਹੀਨਾ ਕਮਾਉਂਦੇ ਹਨ।

ਸ਼੍ਰੇਣੀਆਂ: ਇਨਫਲੂਐਂਸਰ ਨੂੰ ਚਾਰ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ: ਨੈਨੋ, ਮਾਈਕਰੋ, ਮੈਕਰੋ ਤੇ ਮੈਗਾ। ਮੈਗਾ ਇਨਫਲੂਐਂਸਰ ਸਭ ਤੋਂ ਵੱਧ ਕਮਾਈ ਕਰਦੇ ਹਨ।

ਪਲੇਟਫਾਰਮ: ਇੰਸਟਾਗ੍ਰਾਮ 'ਤੇ ਇੱਕ ਵੀਡੀਓ ਤੋਂ ਕਮਾਈ YouTube ਤੋਂ ਵੱਧ ਹੈ।

ਸ਼੍ਰੇਣੀ                               ਫੌਲੇਅਰਜ਼              ਕਮਾਈ (INR)
ਨੈਨੋ-ਇਨਫਲੂਐਂਸਰ            1K – 10K          1K – 5K
ਮਾਈਕ੍ਰੋ-ਇਨਫਲੂਐਂਸਰ        10K – 50K        5K – 20K
ਮਿਡ-ਟੀਅਰ ਇਨਫਲੂਐਂਸਰ  50K - 100K      20K - 50K
ਮੈਕਰੋ-ਇਨਫਲੂਐਂਸਰ         100K – 1M        50K – 200K
ਮੈਗਾ-ਇਨਫਲੂਐਂਸਰ          1M+                   200K+

ਕਿੰਨਾ ਸਮਾਂ ਲੱਗਦਾ?
ਜ਼ਿਆਦਾਤਰ ਇਨਫਲੂਐਂਸਰ ਸੋਸ਼ਲ ਮੀਡੀਆ 'ਤੇ ਹਫ਼ਤੇ ਵਿੱਚ 10 ਘੰਟੇ ਤੋਂ ਘੱਟ ਸਮਾਂ ਬਿਤਾਉਂਦੇ ਹਨ। ਜਦੋਂ ਕਿ ਸੋਸ਼ਲ ਮੀਡੀਆ 'ਤੇ ਪੂਰਾ ਸਮਾਂ ਕੰਮ ਕਰਨ ਵਾਲੇ ਬਹੁਤ ਘੱਟ ਲੋਕ ਹਨ।

ਇਨਫਲੂਐਂਸਰ ਕਿਵੇਂ ਕਮਾਈ ਕਰਦੇ?
ਬ੍ਰਾਂਡ ਇੰਡੋਰਸਮੈਂਟ: ਕੰਪਨੀਆਂ ਆਪਣੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਇਨਫਲੂਐਂਸਰਜ਼ ਨੂੰ ਭੁਗਤਾਨ ਕਰਦੀਆਂ ਹਨ।

ਵਿਊਜ਼: ਯੂਟਿਊਬ 'ਤੇ ਵੀਡੀਓ ਦੇਖਣ ਲਈ ਤੁਹਾਨੂੰ ਗੂਗਲ ਐਡਸੈਂਸ ਤੋਂ ਪੈਸੇ ਮਿਲਦੇ ਹਨ।

ਸਪਾਂਸਰਸ਼ਿਪ: ਕੰਪਨੀਆਂ ਇਨਫਲੂਐਂਸਰਾਂ ਨੂੰ ਸਪਾਂਸਰ ਕਰਦੀਆਂ ਹਨ। ਇਸ ਤਰੀਕੇ ਨਾਲ ਇਹ ਇਨਫਲੂਐਂਸਰ ਮੋਟੀ ਕਮਾਈ ਕਰਦੇ ਹਨ।

ਇੱਕ ਸੋਸ਼ਲ ਮੀਡੀਆ ਇਨਫਲੂਐਂਸਰ ਬਣਨ ਲਈ ਕੀ ਕਰਨਾ ਪੈਂਦਾ?
ਜੇਕਰ ਤੁਸੀਂ ਵੀ ਸੋਸ਼ਲ ਮੀਡੀਆ ਇਨਫਲੂਐਂਸਰ ਬਣਨਾ ਚਾਹੁੰਦੇ ਹੋ ਤਾਂ ਪਹਿਲਾਂ ਆਪਣੇ ਜਨੂੰਨ ਨੂੰ ਤਲਾਸ਼ੋ। ਇਸ ਦਾ ਮਤਲਬ ਹੈ ਕਿ ਤੁਹਾਨੂੰ ਉਸ ਵਿਸ਼ੇ 'ਤੇ ਸਮੱਗਰੀ ਬਣਾਉਣੀ ਚਾਹੀਦੀ ਹੈ ਜਿਸ ਵਿੱਚ ਤੁਹਾਡੀ ਦਿਲਚਸਪੀ ਹੈ। ਉਹ ਸਮੱਗਰੀ ਹੀ ਬਣਾਓ ਜੋ ਲੋਕਾਂ ਨੂੰ ਪਸੰਦ ਆਵੇ। ਇਸ ਨਾਲ ਤੁਹਾਨੂੰ ਲਗਾਤਾਰ ਕੰਟੈਂਟ ਪੋਸਟ ਕਰਦੇ ਰਹਿਣਾ ਹੋਵੇਗਾ। ਬ੍ਰਾਂਡਾਂ ਨਾਲ ਵੀ ਸੰਪਰਕ ਕਰੋ ਤੇ ਬ੍ਰਾਂਡਾਂ ਤੇ ਆਪਣੇ ਆਪ ਨੂੰ ਉਤਸ਼ਾਹਿਤ ਕਰੋ। ਕੁੱਲ ਮਿਲਾ ਕੇ ਤੁਸੀਂ ਇੱਕ ਸੋਸ਼ਲ ਮੀਡੀਆ ਇਨਫਲੂਐਂਸਰ  ਬਣ ਕੇ ਚੰਗੀ ਆਮਦਨ ਕਮਾ ਸਕਦੇ ਹੋ, ਪਰ ਇਸ ਲਈ ਤੁਹਾਨੂੰ ਸਖ਼ਤ ਮਿਹਨਤ ਤੇ ਲਗਨ ਨਾਲ ਕੰਮ ਕਰਨਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget