ਪੜਚੋਲ ਕਰੋ

Money from WhatsApp: ਵਟਸਐਪ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਵੀਡੀਓ, ਰੀਲਾਂ ਪਾਉਣ ਨਾਲ ਹੋਏਗੀ ਮੋਟੀ ਕਮਾਈ

Now you can earn money from WhatsApp: ਵਟਸਐਪ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਹੁਣ ਯੂਟਿਊਬ, ਫੇਸਬੁੱਕ ਤੇ ਇੰਸਟਾ ਵਾਂਗ ਵਟਸਐਪ ਤੋਂ ਵੀ ਕਮਾਈ ਹੋਏਗੀ।

Now you can earn money from WhatsApp: ਵਟਸਐਪ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਹੁਣ ਯੂਟਿਊਬ, ਫੇਸਬੁੱਕ ਤੇ ਇੰਸਟਾ ਵਾਂਗ ਵਟਸਐਪ ਤੋਂ ਵੀ ਕਮਾਈ ਹੋਏਗੀ। ਜੀ ਹਾਂ, ਜੇਕਰ ਤੁਸੀਂ ਕੰਟੈਂਟ ਕ੍ਰਿਏਟਰ ਹੋ ਜਾਂ ਤੁਹਾਡੇ ਕੋਲ ਇੱਕ WhatsApp ਚੈਨਲ ਹੈ ਜਿਸ ਦੇ ਵਾਹਵਾ ਫੌਲੋਅਰ ਹਨ, ਤਾਂ ਤੁਹਾਨੂੰ ਮੋਟੀ ਕਮਾਈ ਹੋ ਸਕਦੀ ਹੈ। ਭਾਵ WhatsApp ਕੰਟੈਂਟ ਕ੍ਰਿਏਟਰਾਂ ਭੁਗਤਾਨ ਕਰੇਗਾ।

ਦਰਅਸਲ ਜਦੋਂ ਤੋਂ WhatsApp ਨੇ ਚੈਨਲ ਫੀਚਰ ਲਾਂਚ ਕੀਤਾ ਹੈ, ਉਦੋਂ ਤੋਂ ਹੀ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਭਵਿੱਖ ਵਿੱਚ ਇਸ ਨੂੰ ਮੋਨੇਟਾਈਜ਼ ਕੀਤਾ ਜਾਵੇਗਾ ਤੇ ਹੁਣ ਕੰਪਨੀ ਨੇ ਇਸ ਦੀ ਪੁਸ਼ਟੀ ਕੀਤੀ ਹੈ। WhatsApp ਦੇ ਚੈਨਲ ਨੂੰ ਹੁਣ ਮੋਨੇਟਾਈਜ਼ ਕੀਤਾ ਜਾ ਸਕਦਾ ਹੈ ਤੇ ਕੰਟੈਂਟ ਕ੍ਰਿਏਟਰ ਇਸ ਤੋਂ ਕਮਾਈ ਕਰ ਸਕਦੇ ਹਨ।

WhatsApp ਨੇ ਆਪਣੇ ਅੱਪਡੇਟਸ ਟੈਬ ਲਈ ਕੁਝ ਨਵੇਂ ਫੀਚਰ ਪੇਸ਼ ਕੀਤੇ ਹਨ, ਜੋ ਚੈਨਲਾਂ ਤੇ ਸਟੇਟਸ ਦਾ ਕੇਂਦਰ ਹੈ। ਪਿਛਲੇ ਦੋ ਸਾਲਾਂ ਵਿੱਚ ਇਸ ਟੈਬ ਨੂੰ WhatsApp 'ਤੇ ਕੁਝ ਨਵਾਂ ਲੱਭਣ ਦਾ ਸਾਧਨ ਬਣਾਉਣ ਲਈ ਕੰਮ ਕੀਤਾ ਗਿਆ ਹੈ ਤੇ ਹੁਣ 1.5 ਅਰਬ ਲੋਕ ਇਸ ਨੂੰ ਹਰ ਰੋਜ਼ ਵਰਤ ਰਹੇ ਹਨ। ਹੁਣ ਕੰਪਨੀ ਇਸ ਵਿੱਚ ਤਿੰਨ ਬਦਲਾਅ ਕਰਨ ਜਾ ਰਹੀ ਹੈ। 

1. ਚੈਨਲ ਸਬਸਕ੍ਰਿਪਸ਼ਨ
ਹੁਣ ਉਪਭੋਗਤਾ ਆਪਣੇ ਮਨਪਸੰਦ ਚੈਨਲ ਵਿੱਚ ਸ਼ਾਮਲ ਹੋਣ ਤੇ ਵਿਸ਼ੇਸ਼ ਅਪਡੇਟਸ ਪ੍ਰਾਪਤ ਕਰਨ ਲਈ ਮਹੀਨਾਵਾਰ ਫੀਸ ਦੇ ਕੇ ਸਬਸਕ੍ਰਾਈਬ ਕਰ ਸਕਣਗੇ। ਇਹ ਇੱਕ ਕਿਸਮ ਦਾ ਮੋਨੇਟਾਈਜ਼ੇਸ਼ਨ ਹੈ। ਇਹ ਮੋਨੇਟਾਈਜ਼ੇਸ਼ਨ ਦੂਜੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੱਖਰਾ ਹੋਵੇਗਾ। ਤੁਸੀਂ ਆਪਣੇ ਉਪਭੋਗਤਾਵਾਂ ਤੋਂ ਸਪੈਸ਼ਲ ਕੰਟੈਂਟ ਲਈ ਚਾਰਜ ਲੈ ਸਕਦੇ ਹੋ। ਇਸ ਲਈ ਇੱਕ ਮਹੀਨਾਵਾਰ ਫੀਸ ਹੋਵੇਗੀ। ਹਾਲਾਂਕਿ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਕਿ ਇਹ ਫੀਸ ਕਿੰਨੀ ਹੋਵੇਗੀ।

2. ਚੈਨਲ ਪ੍ਰਮੋਸ਼ਨ
ਡਾਇਰੈਕਟਰੀ ਬ੍ਰਾਊਜ਼ ਕਰਦੇ ਸਮੇਂ ਉਪਭੋਗਤਾਵਾਂ ਨੂੰ ਨਵੇਂ ਤੇ ਮਨਪਸੰਦ ਚੈਨਲ ਦਿਖਾਏ ਜਾਣਗੇ। ਇਹ ਕਾਰੋਬਾਰੀ ਖਾਤੇ ਦੇ ਉਪਭੋਗਤਾਵਾਂ ਦੁਆਰਾ ਕੀਤੀ ਗਈ ਗੱਲਬਾਤ 'ਤੇ ਅਧਾਰਤ ਹੋਵੇਗਾ। ਇੱਕ ਚੈਨਲ ਨੂੰ ਸਥਾਨ ਦੇ ਅਨੁਸਾਰ ਪ੍ਰਮੋਟ ਕੀਤਾ ਜਾ ਸਕਦਾ ਹੈ।

ਸਟੇਟਸ ਵਿੱਚ ਇਸ਼ਤਿਹਾਰ
ਉਪਭੋਗਤਾ ਹੁਣ ਸਟੇਟਸ ਵਿੱਚ ਦਿਖਾਈ ਦੇਣ ਵਾਲੇ ਕਾਰੋਬਾਰ ਦੇ ਪ੍ਰਚਾਰ ਨਾਲ ਆਸਾਨੀ ਨਾਲ ਗੱਲਬਾਤ ਸ਼ੁਰੂ ਕਰਨ ਦੇ ਯੋਗ ਹੋਣਗੇ। ਇਹ ਇਸ਼ਤਿਹਾਰ ਉਪਭੋਗਤਾ ਦੇ ਸਥਾਨ, ਡਿਵਾਈਸ ਭਾਸ਼ਾ, ਆਦਿ ਦੇ ਅਧਾਰ ਤੇ ਦਿਖਾਏ ਜਾਣਗੇ।

ਇਹ ਨਵੇਂ ਫੀਚਰ ਸਿਰਫ ਅਪਡੇਟਸ ਟੈਬ 'ਤੇ ਦਿਖਾਈ ਦੇਣਗੇ, ਜੋ ਤੁਹਾਡੀਆਂ ਨਿੱਜੀ ਚੈਟਾਂ ਤੋਂ ਵੱਖਰੀਆਂ ਹਨ। ਇਸ ਦਾ ਮਤਲਬ ਹੈ ਕਿ ਜੇਕਰ ਤੁਸੀਂ WhatsApp ਦੀ ਵਰਤੋਂ ਸਿਰਫ਼ ਦੋਸਤਾਂ ਤੇ ਅਜ਼ੀਜ਼ਾਂ ਨਾਲ ਗੱਲਬਾਤ ਕਰਨ ਲਈ ਕਰਦੇ ਹੋ, ਤਾਂ ਤੁਹਾਡੇ ਅਨੁਭਵ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
Embed widget