ਪੜਚੋਲ ਕਰੋ

Apple iPhones 'ਚ ਇੰਝ ਇੰਸਟਾਲ ਕਰ ਸਕਦੇ ਹੋ iOS 15, ਇਨ੍ਹਾਂ ਡਿਵਾਈਸਾਂ 'ਚ ਸਪੋਰਟ ਕਰੇਗਾ ਨਵਾਂ ਸਾਫ਼ਟਵੇਅਰ ਅਪਡੇਟ

Apple ਨੇ ਹਾਲ ਹੀ 'ਚ ਗਲੋਬਲ ਮਾਰਕੀਟ 'ਚ ਆਪਣੀ ਲੇਟੇਸਟ iPhone 13 ਸੀਰੀਜ਼ ਲਾਂਚ ਕੀਤੀ। ਇਸ ਦੇ ਕੁਝ ਦਿਨਾਂ ਬਾਅਦ ਹੀ ਕੰਪਨੀ ਨੇ ਆਈਓਐਸ 15 ਸੌਫਟਵੇਅਰ ਅਪਡੇਟ ਵੀ ਜਾਰੀ ਕਰ ਦਿੱਤਾ। ਆਓ ਜਾਣਦੇ ਹਾਂ ਕਿ ਇਸਨੂੰ ਕਿਵੇਂ ਸਥਾਪਿਤ ਕੀਤਾ ਜਾਵੇਗਾ।

ਨਵੀਂ ਦਿੱਲੀ: ਅਮਰੀਕੀ ਤਕਨੀਕੀ ਦਿੱਗਜ Apple ਨੇ ਆਪਣੇ ਉਪਕਰਣਾਂ ਲਈ ਅਗਲੀ ਪੀੜ੍ਹੀ ਦੇ ਸਾਫ਼ਟਵੇਅਰ iOS 15 ਅਪਡੇਟ ਦੀ ਸ਼ੁਰੂਆਤ ਕੀਤੀ ਹੈ। ਇਸ ਨੂੰ iPhones ਲਈ ਉਪਲੱਬਧ ਕਰਵਾਇਆ ਗਿਆ ਹੈ। ਇਹ ਅਪਡੇਟ ਇਸ ਸਾਲ ਜੂਨ 'ਚ ਲਿਆਂਦਾ ਗਿਆ ਸੀ। ਉੱਥੇ ਹੀ iOS 15 ਦੇ ਪਬਲਿਕ ਵਰਜ਼ਨ ਆਈਫੋਨ ਪ੍ਰੇਮੀਆਂ ਨੂੰ ਇਕ ਤੋਂ ਇਕ ਵਿਸ਼ੇਸ਼ਤਾਵਾਂ ਦੇਖਣ ਨੂੰ ਮਿਲਣਗੀਆਂ ਪਰ ਸਵਾਲ ਇਹ ਹੈ ਕਿ ਇਸ ਨੂੰ ਕਿਵੇਂ ਸਥਾਪਤ ਕਰਨਾ ਹੈ ਤੇ ਆਈਫੋਨ ਦੇ ਕਿਹੜੇ-ਕਿਹੜੇ ਮਾਡਲਾਂ 'ਤੇ ਇਹ ਸਪੋਰਟ ਕਰੇਗਾ। ਆਓ ਜਾਣਦੇ ਹਾਂ -

ਇੰਝ ਕਰੋ ਇੰਸਟਾਲ

  • iPhone 'ਚ iOS 15 ਇੰਸਟਾਲਕਰਨ ਲਈ ਪਹਿਲਾਂ ਡਿਵਾਈਸ ਦੀ Settings 'ਚ ਜਾਓ।

  • ਇੱਥੇ ਹੁਣ General'ਤੇ ਜਾਓ ਅਤੇ ਇਸ 'ਤੇ ਕਲਿੱਕ ਕਰੋ।

  • ਲੇਟੈਸਟ ਵਰਜ਼ਨ ਮਿਲਣ 'ਤੇ Software Update 'ਤੇ ਕਲਿੱਕ ਕਰੋ।

  • ਹੁਣ ਤੁਹਾਡਾ ਸਾਫ਼ਟਵੇਅਰ ਅਪਡੇਟ ਹੋਣਾ ਸ਼ੁਰੂ ਹੋ ਜਾਵੇਗਾ।

ਇਨ੍ਹਾਂ ਡਿਵਾਈਸ 'ਚ ਕਰੇਗਾ ਸਪੋਰਟ

Apple iPhone 12 Series

iOS 15 Apple iPhone 12 Series ਦੇ iPhone 12 Mini, iPhone 12, iPhone 12 Pro ਅਤੇ iPhone 12 Pro Max ਨੂੰ ਸਪੋਰਟ ਕਰੇਗਾ। ਕੰਪਨੀ ਨੇ ਇਸ ਸੀਰੀਜ਼ ਨੂੰ ਪਿਛਲੇ ਸਾਲ ਲਾਂਚ ਕੀਤਾ ਸੀ।

Apple iPhone XR, XS ਅਤੇ XS Max

ਇਸ ਤੋਂ ਇਲਾਵਾ Apple XS ਸੀਰੀਜ਼ ਦੇ ਯੂਜਰ ਵੀ ਇਸ ਅਪਡੇਟ ਨੂੰ ਇੰਸਟਾਲ ਕਰ ਸਕਦੇ ਹਨ। ਇਨ੍ਹਾਂ 'ਚ iPhone XR, XS ਅਤੇ XS Max ਸ਼ਾਮਲ ਹਨ। ਇਨ੍ਹਾਂ 'ਚ ਨਵਾਂ ਅਪਡੇਟ ਇੰਸਟਾਲ ਕਰਕੇ ਯੂਜਰ ਨਵੇਂ ਫੀਚਰਸ ਦਾ ਅਨੰਦ ਲੈ ਸਕਦੇ ਹਨ।

Apple iPhone X

ਨਾਲ ਹੀ ਇਸ ਨੂੰ Apple iPhone X ਵਿੱਚ ਵੀ ਇੰਸਟਾਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸਨੂੰ iPhone 8 ਸੀਰੀਜ਼ ਵਿੱਚ ਵੀ ਇੰਸਟਾਲ ਕੀਤਾ ਜਾ ਸਕਦਾ ਹੈ। ਇੰਨਾ ਹੀ ਨਹੀਂ, iPhone 7 ਤੇ iPhone 7 Plus ਯੂਜ਼ਰਸ iOS15 ਵੀ ਇੰਸਟਾਲ ਕਰ ਸਕਦੇ ਹਨ।

ਇਹ ਵੀ ਪੜ੍ਹੋ: Gold and Silver Prices: ਸੋਨਾ ਰਿਕਾਰਡ ਪੱਧਰ ਤੋਂ 10,000 ਰੁਪਏ ਸਸਤਾ, ਜਾਣੋ ਅੱਜ ਦੀ ਕੀਮਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget