ਪੜਚੋਲ ਕਰੋ

Cooler: ਕੂਲਰ ਵੀ ਦੇਵੇਗਾ AC ਵਰਗੀ ਹਵਾ, ਚਾਲੂ ਕਰਨ ਵੇਲੇ ਬਸ ਕਰ ਲਓ ਆਹ ਕੰਮ

How to Operate Cooler: ਗਰਮੀਆਂ ਵਿੱਚ ਇਸ ਤਰੀਕੇ ਨਾਲ ਚਲਾਓ ਕੂਲਰ, ਤੁਹਾਡਾ ਕੂਲਰ ਤੁਹਾਨੂੰ ਏਸੀ ਵਰਗੀ ਹਵਾ ਦੇਵੇਗਾ।

How to Operate Cooler: ਗਰਮੀਆਂ ਦਾ ਮੌਸਮ ਆ ਗਿਆ ਹੈ ਅਤੇ ਦਿਨ-ਬ-ਦਿਨ ਗਰਮੀ ਵਧਦੀ ਜਾ ਰਹੀ ਹੈ। ਦੁਪਹਿਰ ਵੇਲੇ ਤਾਂ ਇੰਨੀ ਗਰਮੀ ਹੋ ਜਾਂਦੀ ਹੈ ਕਿ ਬਰਦਾਸ਼ ਕਰਨਾ ਔਖਾ ਹੋ ਜਾਂਦਾ ਹੈ। ਉੱਥੇ ਹੀ ਜਦੋਂ ਤੱਕ ਤੁਸੀਂ ਦਫਤਰ ਵਿੱਚ ਹੁੰਦੇ ਹੋ, ਉਦੋਂ ਤੱਕ ਤਾਂ ਸਮਾਂ ਵਧੀਆਂ ਲੰਘ ਜਾਂਦਾ ਹੈ ਏਸੀ ਕਰਕੇ, ਪਰ ਜਦੋਂ ਤੁਸੀਂ ਘਰ ਆਉਂਦੇ ਹੋ ਤਾਂ ਤੁਹਾਨੂੰ ਗਰਮੀ ਬਰਦਾਸ਼ ਕਰਨੀ ਔਖੀ ਹੋ ਜਾਂਦੀ ਹੈ। ਉੱਥੇ ਹੀ ਬਹੁਤ  ਸਾਰੇ ਲੋਕ ਹਾਲੇ ਵੀ ਘਰਾਂ ਦੇ ਵਿੱਚ ਕੂਲਰ ਦੀ ਵਰਤੋਂ ਕਰਦੇ ਹਨ ਅਤੇ ਗਰਮੀਆਂ ਵਿੱਚ ਆਪਣਾ ਸਮਾਂ ਲੰਘਾ ਲੈਂਦੇ ਹਨ। ਪਰ ਅੱਜ ਅਸੀਂ ਤੁਹਾਨੂੰ ਅਜਿਹਾ ਤਰੀਕਾ ਦੱਸਾਂਗੇ ਜਿਸ ਨਾਲ ਤੁਹਾਡਾ ਕੂਲਰ ਵੀ ਏਸੀ ਵਰਗੀ ਹਵਾ ਦੇਣ ਲੱਗ ਜਾਵੇਗਾ।

ਇਹ ਵੀ ਪੜ੍ਹੋ: VIDEO: ਨਾ ਕੋਈ ਸ਼ਰਮ, ਨਾ ਲਿਹਾਜ਼ ... ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ, ਫਲਾਈਟ 'ਚ ਹੀ ਇੰਟੀਮੇਟ ਹੋਣ ਲੱਗਾ Couple

ਦੱਸ ਦਈਏ ਕਿ ਕੂਲਰ ਤਾਂ ਤੂਸੀਂ ਵੀ ਚਲਾਉਂਦੇ ਹੋ ਪਰ ਤੁਸੀਂ ਕੂਲਰ ਚਲਾਉਣ ਵੇਲੇ ਇੱਕ ਗਲਤੀ ਕਰ ਦਿੰਦੇ ਹੋ ਜਿਹੜੀ ਤੁਹਾਨੂੰ ਮਹਿੰਗੀ ਪੈ ਸਕਦੀ ਹੈ। ਤੁਸੀਂ ਕੂਲਰ ਚਲਾਉਣ ਵੇਲੇ ਪੱਖਾ ਅਤੇ ਪੰਪ ਦੋਵੇਂ ਚਾਲੂ ਕਰ ਦਿੰਦੇ ਹੋ। ਹੁਣ ਤੁਸੀਂ ਕਹੋਗੇ ਕਿ ਕੂਲਰ ਨੂੰ ਕਿਵੇਂ ਚਲਾਉਣਾ ਚਾਹੀਦਾ ਹੈ। ਪਰ ਤੁਹਾਨੂੰ ਦੱਸ ਦਈਏ ਕਿ ਜੇਕਰ ਤੁਸੀਂ ਪੱਖਾ ਅਤੇ ਪੰਪ ਇਕੱਠੇ ਚਾਲੂ ਕਰਦੇ ਹੋ, ਤਾਂ ਸੁੱਕੀ ਘਾਹ 'ਤੇ ਪਾਣੀ ਡਿੱਗਣਾ ਸ਼ੁਰੂ ਹੋ ਜਾਂਦਾ ਹੈ ਅਤੇ ਪੱਖਾ ਵੀ ਚੱਲਣ ਲੱਗ ਪੈਂਦਾ ਹੈ, ਜਿਸ ਕਾਰਨ ਤੁਹਾਨੂੰ ਸ਼ੁਰੂ ਵਿੱਚ ਗਰਮ ਹਵਾ ਮਿਲਦੀ ਹੈ। ਕਿਉਂਕਿ ਜਦੋਂ ਤੱਕ ਘਾਹ ਗਿੱਲਾ ਨਹੀਂ ਹੁੰਦਾ, ਹਵਾ ਨਹੀਂ ਆਵੇਗੀ। ਇੰਨਾ ਹੀ ਨਹੀਂ ਅਜਿਹਾ ਕਰਨ ਨਾਲ ਇੱਕ ਹੋਰ ਸਮੱਸਿਆ ਪੈਦਾ ਹੋ ਜਾਂਦੀ ਹੈ। 

ਜਦੋਂ ਤੁਸੀਂ ਦੋਵੇਂ ਚੀਜ਼ਾਂ ਨੂੰ ਇਕੱਠੇ ਚਾਲੂ ਕਰਦੇ ਹੋ, ਤਾਂ ਕਈ ਵਾਰ ਤੁਹਾਨੂੰ ਕੂਲਰ ਤੋਂ ਬਦਬੂ ਆਉਂਦੀ ਹੈ ਅਤੇ ਕਈ ਵਾਰ ਧੂੜ ਤੇਜ਼ੀ ਉੱਡਣ ਲੱਗ ਜਾਂਦੀ ਹੈ ਕਿਉਂਕਿ ਘਾਹ ਸੁੱਕ ਜਾਂਦਾ ਹੈ ਅਤੇ ਇਸ 'ਤੇ ਧੂੜ ਵੀ ਜਮ੍ਹਾਂ ਹੋ ਜਾਂਦੀ ਹੈ ਜਿਸ ਨਾਲ ਪੱਖਾ ਚੱਲਣ ਵਿੱਚ ਪਰੇਸ਼ਾਨੀ ਹੁੰਦੀ ਹੈ। ਚਾਲੂ ਕਰਨ ਵੇਲੇ ਜ਼ਰੂਰ ਕਰ ਲਓ ਆਹ ਕੰਮ: ਇਸ ਸਮੱਸਿਆ ਤੋਂ ਬਚਣ ਲਈ ਅਤੇ AC ਵਰਗੀ ਠੰਡੀ ਹਵਾ ਲੈਣ ਲਈ ਤੁਹਾਨੂੰ ਸਭ ਤੋਂ ਪਹਿਲਾਂ ਕੂਲਰ ਦੇ ਪੰਪ ਨੂੰ ਚਾਲੂ ਕਰਨਾ ਹੋਵੇਗਾ ਅਤੇ ਇਸ ਨੂੰ ਲਗਭਗ 5 ਮਿੰਟ ਤੱਕ ਚੱਲਣ ਦਿਓ। ਜਦੋਂ ਘਾਹ ਪੂਰੀ ਤਰ੍ਹਾਂ ਗਿੱਲਾ ਹੋ ਜਾਵੇ ਤਾਂ ਪੱਖਾ ਚਾਲੂ ਕਰ ਦਿਓ। ਇਸ ਤਰ੍ਹਾਂ ਤੁਹਾਨੂੰ ਤੁਰੰਤ ਠੰਡੀ ਹਵਾ ਮਿਲਣੀ ਸ਼ੁਰੂ ਹੋ ਜਾਵੇਗੀ ਅਤੇ ਬਦਬੂ ਵੀ ਨਹੀਂ ਆਵੇਗੀ।

ਇਹ ਵੀ ਪੜ੍ਹੋ: ਸੌਣ ਵੇਲੇ ਕਿਸ ਡਿਗਰੀ 'ਤੇ ਚਲਾਉਣਾ ਚਾਹੀਦਾ ਹੈ AC? ਕਈ ਵਾਰ ਲੋਕਾਂ ਤੋਂ ਹੋ ਜਾਂਦੀ ਹੈ ਇਹ ਗਲਤੀ

ਟਾਪ ਹੈਡਲਾਈਨ

iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BRICS ਸੰਮੇਲਨ ਦੇ ਕਰਕੇ ਕਈ ਰੇਲਾਂ ਰੱਦ, ਕਈਆਂ ਦੇ ਰਸਤੇ ਬਦਲੇ; ਦੇਖੋ ਪੂਰੀ ਲਿਸਟ
BRICS ਸੰਮੇਲਨ ਦੇ ਕਰਕੇ ਕਈ ਰੇਲਾਂ ਰੱਦ, ਕਈਆਂ ਦੇ ਰਸਤੇ ਬਦਲੇ; ਦੇਖੋ ਪੂਰੀ ਲਿਸਟ
Punjab News : ASI ਨਾਲ ਡਿਊਟੀ ਦੌਰਾਨ ਵਾਪਰਿਆ ਹਾਦਸਾ ,12 ਦਿਨ ਬਾਅਦ ਇਲਾਜ ਦੌਰਾਨ ਮੌਤ
Punjab News : ASI ਨਾਲ ਡਿਊਟੀ ਦੌਰਾਨ ਵਾਪਰਿਆ ਹਾਦਸਾ ,12 ਦਿਨ ਬਾਅਦ ਇਲਾਜ ਦੌਰਾਨ ਮੌਤ
 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ
ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ
ਚੋਣਾਂ ਨੂੰ ਲੈਕੇ ਕਾਂਗਰਸ ਹਾਈਕਮਾਨ ਦੀ ਰਣਨੀਤੀ, ਹੋ ਸਕਦਾ ਵੱਡਾ ਫੇਰਬਦਲ
ਚੋਣਾਂ ਨੂੰ ਲੈਕੇ ਕਾਂਗਰਸ ਹਾਈਕਮਾਨ ਦੀ ਰਣਨੀਤੀ, ਹੋ ਸਕਦਾ ਵੱਡਾ ਫੇਰਬਦਲ
ਲਗਾਤਾਰ 4 ਦਿਨ ਬੈਂਕ ਬੰਦ! ਹੜਤਾਲ 'ਤੇ ਜਾ ਰਹੇ ਮੁਲਾਜ਼ਮ
ਲਗਾਤਾਰ 4 ਦਿਨ ਬੈਂਕ ਬੰਦ! ਹੜਤਾਲ 'ਤੇ ਜਾ ਰਹੇ ਮੁਲਾਜ਼ਮ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
Embed widget