ਪੜਚੋਲ ਕਰੋ

ਹੁਣੇ ਆਰਡਰ ਕਰੋ ਤੇ 90 ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚਗੇਾ BSNL 5G ਸਿਮ ! ਜਾਣੋ ਕੀ ਹੈ ਪੂਰੀ ਪ੍ਰਕਿਰਿਆ

ਸਰਕਾਰੀ ਦੂਰਸੰਚਾਰ ਕੰਪਨੀ BSNL ਦੇਸ਼ ਵਿੱਚ ਆਪਣੇ ਨੈੱਟਵਰਕ ਦਾ ਵਿਸਤਾਰ ਕਰ ਰਹੀ ਹੈ। ਹੁਣ BSNL ਨੇ ਆਪਣੇ ਉਪਭੋਗਤਾਵਾਂ ਲਈ ਇੱਕ ਨਵੀਂ ਸਹੂਲਤ ਵੀ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਤੁਸੀਂ BSNL 5G ਸਿਮ ਕਾਰਡ ਔਨਲਾਈਨ ਆਰਡਰ ਕਰ ਸਕਦੇ ਹੋ।

BSNL 5G SIM:  ਸਰਕਾਰੀ ਦੂਰਸੰਚਾਰ ਕੰਪਨੀ BSNL ਦੇਸ਼ ਵਿੱਚ ਆਪਣੇ ਨੈੱਟਵਰਕ ਦਾ ਵਿਸਤਾਰ ਕਰ ਰਹੀ ਹੈ। ਹੁਣ BSNL ਨੇ ਆਪਣੇ ਉਪਭੋਗਤਾਵਾਂ ਲਈ ਇੱਕ ਨਵੀਂ ਸਹੂਲਤ ਵੀ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਤੁਸੀਂ BSNL 5G ਸਿਮ ਕਾਰਡ ਔਨਲਾਈਨ ਆਰਡਰ ਕਰ ਸਕਦੇ ਹੋ ਤੇ ਇਹ ਸਿਮ ਸਿਰਫ਼ 90 ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚ ਜਾਵੇਗਾ। 

ਜਾਣਕਾਰੀ ਅਨੁਸਾਰ, ਪਹਿਲਾਂ ਏਅਰਟੈੱਲ ਨੇ ਬਲਿੰਕਿਟ ਦੇ ਸਹਿਯੋਗ ਨਾਲ 10 ਮਿੰਟਾਂ ਵਿੱਚ ਸਿਮ ਡਿਲੀਵਰੀ ਦੀ ਸੇਵਾ ਸ਼ੁਰੂ ਕੀਤੀ ਸੀ, ਪਰ ਹੁਣ ਬੀਐਸਐਨਐਲ ਨੇ ਵੀ ਆਪਣੀ ਨਵੀਂ ਸੇਵਾ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਸਿਮ ਤੁਹਾਡੇ ਘਰ ਸਿਰਫ਼ 90 ਮਿੰਟਾਂ ਵਿੱਚ ਡਿਲੀਵਰ ਹੋ ਜਾਵੇਗਾ।

BSNL ਦੇਸ਼ ਭਰ ਵਿੱਚ ਆਪਣੇ 4G ਨੈੱਟਵਰਕ ਦਾ ਵਿਸਤਾਰ ਕਰ ਰਿਹਾ ਹੈ। ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੇ ਅਨੁਸਾਰ, BSNL 1 ਲੱਖ 4G ਟਾਵਰ ਲਗਾ ਰਿਹਾ ਹੈ, ਜਿਨ੍ਹਾਂ ਵਿੱਚੋਂ 80 ਹਜ਼ਾਰ ਟਾਵਰ ਅਕਤੂਬਰ 2024 ਤੱਕ ਸਰਗਰਮ ਹੋ ਚੁੱਕੇ ਹਨ। ਸਰਕਾਰ ਮੌਜੂਦਾ 4G ਬੁਨਿਆਦੀ ਢਾਂਚੇ ਦੀ ਵਰਤੋਂ ਕਰਕੇ 5G ਸੇਵਾਵਾਂ ਸ਼ੁਰੂ ਕਰਨ ਵੱਲ ਕੰਮ ਕਰ ਰਹੀ ਹੈ, ਜਿਸ ਨਾਲ ਉਪਭੋਗਤਾਵਾਂ ਨੂੰ ਹਾਈ-ਸਪੀਡ ਇੰਟਰਨੈਟ ਪ੍ਰਾਪਤ ਹੋ ਸਕੇਗਾ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ Jio, Airtel ਅਤੇ Vi ਵਰਗੀਆਂ ਕੰਪਨੀਆਂ ਨੇ ਆਪਣੇ ਰੀਚਾਰਜ ਪਲਾਨ ਦੀਆਂ ਕੀਮਤਾਂ ਵਧਾ ਦਿੱਤੀਆਂ ਸਨ। ਉਦੋਂ ਤੋਂ, ਉਪਭੋਗਤਾ BSNL ਵੱਲ ਜਾਣ ਲੱਗ ਪਏ ਹਨ। ਜਾਣਕਾਰੀ ਅਨੁਸਾਰ, ਜੁਲਾਈ 2024 ਵਿੱਚ ਹੀ, BSNL ਨੇ ਆਂਧਰਾ ਪ੍ਰਦੇਸ਼ ਵਿੱਚ 2.17 ਲੱਖ ਨਵੇਂ ਗਾਹਕ ਜੋੜੇ ਹਨ ਜੋ ਕਿ ਕੰਪਨੀ ਲਈ ਇੱਕ ਵੱਡੀ ਸਫਲਤਾ ਹੈ।

ਸਿਮ ਕਾਰਡ ਖਰੀਦਣ ਵਾਲੇ ਲੋਕਾਂ ਦੀ ਗਿਣਤੀ ਵਧਣ ਕਾਰਨ, BSNL ਸਟੋਰਾਂ 'ਤੇ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ, BSNL ਨੇ ਹੁਣ ਔਨਲਾਈਨ ਸਿਮ ਬੁਕਿੰਗ ਸੇਵਾ ਸ਼ੁਰੂ ਕੀਤੀ ਹੈ ਜਿਸ ਵਿੱਚ KYC ਪ੍ਰਕਿਰਿਆ ਵੀ ਆਸਾਨ ਹੈ ਅਤੇ ਸਿਮ ਜਲਦੀ ਡਿਲੀਵਰ ਕੀਤਾ ਜਾਂਦਾ ਹੈ। ਇਸ ਤਰ੍ਹਾਂ, ਤੁਸੀਂ ਘਰ ਬੈਠੇ BSNL 4G ਜਾਂ 5G ਸਿਮ ਆਰਡਰ ਕਰ ਸਕਦੇ ਹੋ।

ਵੈੱਬਸਾਈਟ https://Prune.co.in/ 'ਤੇ ਜਾਓ।
"ਸਿਮ ਕਾਰਡ ਖਰੀਦੋ" ਵਿਕਲਪ ਚੁਣੋ ਅਤੇ ਭਾਰਤ ਚੁਣੋ।
ਆਪਰੇਟਰ ਵਿੱਚ BSNL ਚੁਣੋ ਅਤੇ ਪਸੰਦੀਦਾ FRC ਪਲਾਨ ਚੁਣੋ।
ਆਪਣੀ ਜਾਣਕਾਰੀ ਭਰੋ ਅਤੇ OTP ਨਾਲ ਤਸਦੀਕ ਕਰੋ।
ਆਪਣਾ ਪਤਾ ਦਰਜ ਕਰੋ ਅਤੇ ਸਕ੍ਰੀਨ 'ਤੇ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਕਰੋ।
ਸਿਮ ਕਾਰਡ ਸਿਰਫ਼ 90 ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ

ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

Embed widget