ਪੜਚੋਲ ਕਰੋ

Smartphone 'ਚ ਬੱਚੇ ਖੂਬ ਕਰ ਰਹੇ ਸੋਸ਼ਲ ਮੀਡੀਆ ਦੀ ਵਰਤੋਂ, ਤਾਂ ਤੁਰੰਤ ਲਾਓ ਆਹ ਸੈਟਿੰਗ, ਜਾਣੋ ਪੂਰਾ ਪ੍ਰੋਸੈਸ

ਅੱਜਕੱਲ੍ਹ ਹਰ ਉਮਰ ਦੇ ਲੋਕਾਂ ਵਿੱਚ ਸੋਸ਼ਲ ਮੀਡੀਆ ਦਾ ਕ੍ਰੇਜ਼ ਹੈ ਅਤੇ ਬੱਚੇ ਵੀ ਇਸ ਤੋਂ ਅਛੂਤੇ ਨਹੀਂ ਹਨ। ਪਰ ਮਾਪਿਆਂ ਲਈ ਜ਼ਰੂਰੀ ਹੈ ਕਿ ਉਹ ਬੱਚਿਆਂ ਦੀ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਨਜ਼ਰ ਰੱਖਣ।

Use of Social Media: ਅੱਜਕੱਲ੍ਹ ਹਰ ਉਮਰ ਦੇ ਲੋਕਾਂ ਵਿੱਚ ਸੋਸ਼ਲ ਮੀਡੀਆ ਦਾ ਕ੍ਰੇਜ਼ ਹੈ ਅਤੇ ਬੱਚੇ ਵੀ ਇਸ ਤੋਂ ਅਛੂਤੇ ਨਹੀਂ ਹਨ। ਪਰ ਬੱਚਿਆਂ ਲਈ ਇਹ ਜ਼ਰੂਰੀ ਹੈ ਕਿ ਮਾਪੇ ਬੱਚਿਆਂ ਦੀ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਨਜ਼ਰ ਰੱਖਣ, ਕਿਉਂਕਿ ਇਸ ਨਾਲ ਉਨ੍ਹਾਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ 'ਤੇ ਮਾੜਾ ਅਸਰ ਪੈ ਸਕਦਾ ਹੈ। ਜੇਕਰ ਤੁਹਾਡਾ ਬੱਚਾ ਸਮਾਰਟਫੋਨ 'ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ, ਤਾਂ ਤੁਸੀਂ ਕੁਝ ਸੈਟਿੰਗਾਂ ਰਾਹੀਂ ਉਸ ਦੀ ਵਰਤੋਂ ਨੂੰ ਸੁਰੱਖਿਅਤ ਬਣਾ ਸਕਦੇ ਹੋ। ਆਓ ਜਾਣਦੇ ਹਾਂ ਇਸ ਸੈਟਿੰਗ ਨੂੰ ਕਿਵੇਂ ਆਨ ਕਰਨਾ ਹੈ।

ਤੁਹਾਡੀ ਜਾਣਕਾਰੀ ਦੱਸ ਦੇਈਏ ਕਿ ਸਮਾਰਟਫੋਨ 'ਚ ਕੰਟੈਂਟ ਫਿਲਟਰਿੰਗ ਅਤੇ ਪੇਰੈਂਟਲ ਕੰਟਰੋਲ ਸੈਟਿੰਗਜ਼ ਨੂੰ ਐਕਟੀਵੇਟ ਕਰਨਾ ਬਹੁਤ ਜ਼ਰੂਰੀ ਹੈ। ਗੂਗਲ ਪਲੇ ਸਟੋਰ ਅਤੇ ਐਪਲ ਸਟੋਰ 'ਤੇ ਬਹੁਤ ਸਾਰੀਆਂ ਐਪਸ ਉਪਲਬਧ ਹਨ ਜੋ ਬੱਚਿਆਂ ਲਈ ਅਣਚਾਹੇ ਕੰਟੈਂਟ ਨੂੰ ਬਲਾਕ ਕਰਦੀਆਂ ਹਨ। ਇਸ ਤੋਂ ਇਲਾਵਾ, ਤੁਸੀਂ YouTube ਅਤੇ ਹੋਰ ਸੋਸ਼ਲ ਮੀਡੀਆ ਐਪਸ 'ਤੇ 'ਕਿਡਜ਼ ਮੋਡ' ਨੂੰ ਵੀ ਐਕਟੀਵੇਟ ਕਰ ਸਕਦੇ ਹੋ ਤਾਂ ਜੋ ਬੱਚੇ ਸਿਰਫ਼ ਸੁਰੱਖਿਅਤ ਸਮੱਗਰੀ ਦੇਖ ਸਕਣ।

Screen Time Limit ਸੈੱਟ ਕਰੋ
ਬੱਚਿਆਂ ਦੇ ਸਕ੍ਰੀਨ ਟਾਈਮ 'ਤੇ ਕਾਬੂ ਕਰਨ ਕੰਟਰੋਲ ਕਰਨ ਲਈ Screen Time Limit  ਸੈੱਟ ਕਰੋ। ਹਰ ਸਮਾਰਟਫੋਨ 'ਚ ਹੁਣ ਇਹ ਵਿਕਲਪ ਹੁੰਦਾ ਹੈ ਜਿਸ 'ਚ ਤੁਸੀਂ ਨਿਸ਼ਚਿਤ ਸਮੇਂ ਤੋਂ ਬਾਅਦ ਐਪਸ ਨੂੰ ਲਾਕ ਕਰ ਸਕਦੇ ਹੋ। ਇਸ ਨਾਲ ਬੱਚੇ ਦਾ ਸੋਸ਼ਲ ਮੀਡੀਆ 'ਤੇ ਜ਼ਿਆਦਾ ਸਮਾਂ ਬਿਤਾਉਣਾ ਸੀਮਤ ਹੋ ਜਾਵੇਗਾ ਅਤੇ ਉਨ੍ਹਾਂ ਦੀਆਂ ਅੱਖਾਂ 'ਤੇ ਵੀ ਘੱਟ ਦਬਾਅ ਪਵੇਗਾ।

App Pinning ਅਤੇ ਪਾਸਕੋਡ ਪ੍ਰੋਟੈਕਸ਼ਨ
ਬੱਚਿਆਂ ਲਈ ਸਮਾਰਟਫ਼ੋਨ 'ਤੇ ਐਪ ਪਿਨਿੰਗ ਸੈਟਿੰਗ ਦੀ ਵਰਤੋਂ ਕਰੋ। ਇਹ ਫੀਚਰ ਫੋਨ ਵਿੱਚ ਸਿਰਫ ਇੱਕ ਐਪ ਨੂੰ ਐਕਸਿਸ ਕਰਨ ਦੀ ਆਗਿਆ ਦਿੰਦੀ ਹੈ, ਜਿਸ ਨਾਲ ਬੱਚੇ ਹੋਰ ਐਪਸ ਤੱਕ ਪਹੁੰਚ ਨਹੀਂ ਕਰ ਸਕਦੇ ਹਨ। ਨਾਲ ਹੀ, ਸੋਸ਼ਲ ਮੀਡੀਆ ਐਪਸ 'ਤੇ ਪਾਸਕੋਡ ਸੈੱਟ ਕਰੋ ਤਾਂ ਕਿ ਬੱਚੇ ਤੁਹਾਡੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਐਪਸ ਦੀ ਵਰਤੋਂ ਨਾ ਕਰ ਸਕਣ।

Notification ਬੰਦ ਕਰੋ
ਸੋਸ਼ਲ ਮੀਡੀਆ ਤੋਂ ਲਗਾਤਾਰ ਆਉਣ ਵਾਲੀਆਂ Notification ਬੱਚਿਆਂ ਦਾ ਧਿਆਨ ਭਟਕ ਸਕਦੀਆਂ ਹਨ। ਇਸ ਲਈ ਉਨ੍ਹਾਂ ਐਪਸ ਦੀਆਂ Notifications ਨੂੰ ਬੰਦ ਕਰ ਦਿਓ ਜਿਹੜੀਆਂ ਉਹ ਬਹੁਤ ਜ਼ਿਆਦਾ ਵਰਤਦੇ ਹਨ। ਇਸ ਨਾਲ ਬੱਚੇ ਵਾਰ-ਵਾਰ ਫੋਨ ਚੈੱਕ ਕਰਨ ਤੋਂ ਬਚਣਗੇ। ਇਨ੍ਹਾਂ ਸੈਟਿੰਗਾਂ ਦੀ ਵਰਤੋਂ ਕਰਕੇ ਤੁਸੀਂ ਆਪਣੇ ਬੱਚੇ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਕੰਟਰੋਲ ਕਰ ਸਕਦੇ ਹੋ ਅਤੇ ਉਨ੍ਹਾਂ ਨੂੰ ਔਨਲਾਈਨ ਸੁਰੱਖਿਆ ਪ੍ਰਦਾਨ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ

Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ

ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?

Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ

ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
ਟਰੰਪ ਤੋਂ ਅੱਕੇ ਕੈਨੇਡਾ ਨੇ ਅਮਰੀਕਾ ਨਾਲ ਤੋੜੇ ਸਾਰੇ ਰਿਸ਼ਤੇ, ਜਾਣੋ ਕਿਸ 'ਤੇ ਕਿੰਨਾ ਪਵੇਗਾ ਅਸਰ ?
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ

ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼

ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ

Embed widget