ਪੜਚੋਲ ਕਰੋ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

OTP Fraud: ਸਰਕਾਰੀ ਏਜੰਸੀ ਨੇ ਦੱਸਿਆ ਕਿ ਤੁਸੀਂ ਕਿਵੇਂ ਵਨ ਟਾਈਮ ਪਾਸਵਰਡ ਤੋਂ ਸਾਵਧਾਨ ਰਹਿ ਸਕਦੇ ਹਨ। ਇਸ ਬਾਰੇ ਜਾਣਕਾਰੀ ਲੈਣ ਲਈ ਪੜ੍ਹੋ ਪੂਰੀ ਖ਼ਬਰ

Cyber Fraud: ਭਾਰਤ ਵਿੱਚ ਹਰ ਰੋਜ਼ ਸਾਈਬਰ ਫ੍ਰਾਡ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿੱਥੇ ਧੋਖੇਬਾਜ਼ ਬੜੀ ਚਲਾਕੀ ਨਾਲ ਲੋਕਾਂ ਨਾਲ ਠੱਗੀ ਮਾਰ ਕੇ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਕਰਵਾ ਲੈਂਦੇ ਹਨ। ਉੱਥੇ ਹੀ ਸਰਕਾਰੀ ਏਜੰਸੀ ਵੱਲੋਂ ਭਾਰਤੀਆਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਉਣ ਲਈ ਕੁਝ ਸੁਝਾਅ ਦਿੱਤੇ ਗਏ ਹਨ, ਜਿਸ ਨਾਲ ਇਨ੍ਹਾਂ ਮਾਮਲਿਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਸਾਈਬਰ ਧੋਖਾਧੜੀ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਦੇਸ਼ 'ਚ ਅਜਿਹੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਨ੍ਹਾਂ ਨੂੰ ਘੱਟ ਕਰਨ ਲਈ ਸਰਕਾਰ ਲਗਾਤਾਰ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਇਨ੍ਹਾਂ ਅਪਰਾਧਾਂ ਨੂੰ ਕਾਬੂ ਕਰਨ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਭਾਰਤ ਸਰਕਾਰ ਦੀ ਇੱਕ ਏਜੰਸੀ, Indian Computer Emergency Response Team (CERT-in) ਦੇ X ਪਲੇਟਫਾਰਮ (ਪੁਰਾਣਾ ਨਾਮ Twitter) 'ਤੇ ਇੱਕ ਪੋਸਟ ਕੀਤੀ ਹੈ। ਇਸ ਪੋਸਟ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ OTP ਸਾਈਬਰ ਫ੍ਰਾਡ ਤੋਂ ਖੁਦ ਨੂੰ ਕਿਵੇਂ ਸੇਫ ਰੱਖ ਸਕਦੇ ਹਾਂ। ਪੋਸਟ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਲੋਕ ਵਨ ਟਾਈਮ ਪਾਸਵਰਡ ਤੋਂ ਸਾਵਧਾਨ ਰਹਿ ਸਕਦੇ ਹਨ। ਇਸ ਦੇ ਨਾਲ ਹੀ ਸਾਈਬਰ ਧੋਖਾਧੜੀ ਤੋਂ ਬਚਣ ਲਈ ਕੁਝ ਨੁਕਤੇ ਵੀ ਦੱਸੇ ਗਏ ਤਾਂ ਕਿ ਇਸ ਤੋਂ ਬੱਚਿਆ ਜਾ ਸਕੇ। 

ਇਹ ਵੀ ਪੜ੍ਹੋ: Ration Card: 1 ਨਵੰਬਰ ਤੋਂ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਕਣਕ-ਚੌਲ, ਸਰਕਾਰ ਦੇ ਇਸ ਨਿਯਮ ਨਾਲ ਰਾਸ਼ਨ ਕਾਰਡ 'ਚੋਂ ਕੱਟਿਆ ਜਾਵੇਗਾ ਨਾਮ

ਬੈਂਕ ਜਾਂ ਹੋਰ ਵਿੱਤੀ ਅਥਾਰਟੀ ਦੀ ਤਰ੍ਹਾਂ ਵਾਲੇ ਟੋਲ ਫ੍ਰੀ ਨੰਬਰ ਤੋਂ ਕਾਲ ਆ ਸਕਦੀ ਹੈ। ਇਸ ਤੋਂ ਬਾਅਦ ਉਹ ਤੁਹਾਡੇ ਤੋਂ OTP ਮੰਗ ਸਕਦੇ ਹਨ। ਅਜਿਹੀਆਂ ਕਾਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਕਿਸੇ ਵੀ ਅਣਜਾਣ ਨੰਬਰ ਤੋਂ ਆਉਣ ਵਾਲੀਆਂ ਕਾਲਾਂ ਅਤੇ ਮੈਸੇਜ 'ਤੇ ਗਲਤੀ ਨਾਲ ਵੀ ਬੈਂਕ ਡਿਟੇਲਸ, ਬੈਂਕ ਡੈਬਿਟ ਕਾਰਡ ਡਿਟੇਲਸ, OTP, ਡੇਟ ਆਫ ਬਰਥ ਅਤੇ ਖਾਤਾ ਨੰਬਰ ਵਰਗੀਆਂ ਚੀਜ਼ਾਂ ਨੂੰ ਸਾਂਝੀਆਂ ਨਾ ਕਰੋ।

ਬੈਂਕ ਨੰਬਰ ਜਾਂ ਕਿਸੇ ਵੀ ਸਰਵਿਸ ਨੂੰ ਵੈਰੀਫਾਈ ਕਰਨ ਲਈ ਤੁਸੀਂ ਅਧਿਕਾਰਤ ਵੈੱਬਸਾਈਟ ਦੀ ਮਦਦ ਲੈ ਸਕਦੇ ਹੋ। ਇਸ ਦੇ ਨਾਲ ਹੀ, ਕੈਸ਼ਬੈਕ ਅਤੇ ਰਿਵਾਰਡਸ ਦੇ ਲਾਲਚ ਵਿੱਚ ਕਦੇ ਵੀ ਫੋਨ ਕਾਲਸ, ਮੈਸੇਜ ਅਤੇ ਔਨਲਾਈਨ ਲਿੰਕਾਂ ਆਦਿ 'ਤੇ ਗਲਤੀ ਨਾਲ OTP ਸਾਂਝਾ ਨਾ ਕਰੋ।

ਇਹ ਵੀ ਪੜ੍ਹੋ: ਸਿਰਫ 95 ਰੁਪਏ 'ਚ ਮਿਲ ਰਿਹਾ ਸਭ ਤੋਂ ਸਸਤਾ OTT ਰਿਚਾਰਜ, ਜਾਣੋ Jio, Airtel ਅਤੇ Vi 'ਚ ਕਿਹੜਾ ਸਭ ਤੋਂ ਵਧੀਆ

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget