ਪੜਚੋਲ ਕਰੋ

ਤੁਸੀਂ ਵੀ ਹੋ ਫੋਨ ਦੀ ਬੈਟਰੀ ਤੋਂ ਪ੍ਰੇਸ਼ਾਨ, ਵਾਰ-ਵਾਰ ਦੀ ਚਾਰਜਿੰਗ ਤੋਂ ਮਿਲੇਗਾ ਛੁਟਕਾਰਾ

ਲਗਾਤਾਰ ਫੋਨ ਦੀ ਵਰਤੋਂ ਦੇ ਕਾਰਨ ਫੋਨ ਦੀ ਬੈਟਰੀ ਜਲਦੀ ਖਤਮ ਹੋਣ ਲੱਗਦੀ ਹੈ ਜਿਸ ਕਾਰਨ ਸਾਨੂੰ ਕਈ ਜ਼ਰੂਰੀ ਚੀਜ਼ਾਂ ਵਿੱਚ ਦਿੱਕਤ ਆ ਜਾਂਦੀ ਹੈ। ਕਈ ਵਾਰੀ ਸਾਨੂੰ ਆਪਣਾ ਜ਼ਰੂਰੀ ਸਮਾਂ ਕੱਢ ਕੇ ਫੋਨ ਨੂੰ ਕਾਫੀ ਸਮੇਂ ਤੱਕ ਚਾਰਜ ਕਰਨਾ ਪੈਂਦਾ ਹੈ।

ਨਵੀਂ ਦਿੱਲੀ:ਅਜੋਕੇ ਸਮੇਂ ਵਿੱਚ ਹਰ ਕੋਈ ਸਮਾਰਟਫੋਨ 'ਤੇ ਨਿਰਭਰ ਹੋ ਗਿਆ ਹੈ। ਕਾਲਾਂ ਤੋਂ ਲੈ ਕੇ ਆਫਿਸ ਦੀਆਂ ਜ਼ਰੂਰੀ ਮੇਲਾਂ ਤੱਕ, ਘਰੇਲੂ ਕੰਮਾਂ ਤੋਂ ਲੈ ਕੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰਨ ਤੱਕ, ਅਸੀਂ ਆਪਣੇ ਸਮਾਰਟਫੋਨ 'ਤੇ ਨਿਰਭਰ ਕਰਦੇ ਹਾਂ। ਅਸੀਂ ਮਨੋਰੰਜਨ ਲਈ ਵੀ ਕਈ ਘੰਟੇ ਮੋਬਾਈਲ ਫੋਨਾਂ 'ਤੇ ਬਿਤਾ ਰਹੇ ਹਾਂ। ਅਜਿਹੀ ਸਥਿਤੀ ਵਿੱਚ ਬੈਟਰੀ ਦੀ ਸਮੱਸਿਆ ਆਉਣਾ ਸੁਭਾਵਿਕ ਹੈ।

ਲਗਾਤਾਰ ਫੋਨ ਦੀ ਵਰਤੋਂ ਦੇ ਕਾਰਨ ਫੋਨ ਦੀ ਬੈਟਰੀ ਜਲਦੀ ਖਤਮ ਹੋਣ ਲੱਗਦੀ ਹੈ ਜਿਸ ਕਾਰਨ ਸਾਨੂੰ ਕਈ ਜ਼ਰੂਰੀ ਚੀਜ਼ਾਂ ਵਿੱਚ ਦਿੱਕਤ ਆ ਜਾਂਦੀ ਹੈ। ਕਈ ਵਾਰੀ ਸਾਨੂੰ ਆਪਣਾ ਜ਼ਰੂਰੀ ਸਮਾਂ ਕੱਢ ਕੇ ਫੋਨ ਨੂੰ ਕਾਫੀ ਸਮੇਂ ਤੱਕ ਚਾਰਜ ਕਰਨਾ ਪੈਂਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਗੱਲਾਂ ਦੱਸਣ ਜਾ ਰਹੇ ਹਾਂ ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਆਪਣੇ ਫੋਨ ਦੀ ਬੈਟਰੀ ਲਾਈਫ ਵਧਾ ਸਕਦੇ ਹੋ। ਅਣਜਾਣੇ ਵਿਚ ਅਸੀਂ ਕੁਝ ਅਜਿਹੀਆਂ ਗਲਤੀਆਂ ਕਰ ਲੈਂਦੇ ਹਾਂ ਜਿਨ੍ਹਾਂ ਦੇ ਕਾਰਨ ਫੋਨ ਜਲਦੀ ਡਿਸਚਾਰਜ ਹੋ ਜਾਂਦਾ ਹੈ। ਆਓ ਜਾਣਦੇ ਹਾਂ ਕੁਝ ਖ਼ਾਸ ਚਾਰਜਿੰਗ ਟਿਪਸ

1- ਚਾਰਜ ਕਰਨ ਤੋਂ ਪਹਿਲਾਂ ਫੋਨ ਤੋਂ ਕਵਰ ਹਟਾਓ

ਅਸੀਂ ਸਾਰੇ ਫੋਨ ਨੂੰ ਨੁਕਸਾਨ ਤੋਂ ਬਚਾਉਣ ਲਈ ਕਵਰ ਦੀ ਵਰਤੋਂ ਕਰਦੇ ਹਾਂ ਪਰ ਕਵਰ ਨਾਲ ਫੋਨ ਨੂੰ ਚਾਰਜ ਕਰਨ ਨਾਲ ਫੋਨ ਜਲਦੀ ਹੀ ਗਰਮ ਹੋ ਜਾਂਦਾ ਹੈ। ਕਈ ਵਾਰ, ਚਾਰਜਿੰਗ ਪਿੰਨ ਸਹੀ ਤਰ੍ਹਾਂ ਨਾਲ ਜੁੜ ਨਹੀਂ ਪਾਉਂਦੀ ਤਾਂ ਫੋਨ ਨੂੰ ਸਹੀ ਤਰੀਕੇ ਨਾਲ ਚਾਰਜ ਨਹੀਂ ਕੀਤਾ ਜਾ ਸਕਦਾ। ਇਸ ਲਈ,ਫੋਨ ਨੂੰ ਇੱਕ ਵਾਰ ਵਿੱਚ ਹੀ ਫੁਲ ਚਾਰਜ ਕਰਨ ਦੀ ਕੋਸ਼ਿਸ਼ ਕਰੋ। ਚਾਰਜ ਕਰਨ ਵੇਲੇ ਕਵਰ ਨੂੰ ਹਟਾ ਕੇ ਹੀ ਚਾਰਜ ਕਰੋ।

2- ਫੋਨ ਨੂੰ ਰਾਤ ਭਰ ਚਾਰਜਿੰਗ ਤੇ ਨਾ ਲਾਓ

ਕਈ ਵਾਰ ਅਸੀਂ ਰਾਤ ਨੂੰ ਆਪਣੇ ਫੋਨ ਨੂੰ ਚਾਰਜ ਕਰਨ ਲਈ ਲਗਾਉਂਦੇ ਹਾਂ ਅਤੇ ਫੋਨ ਰਾਤ ਭਰ ਚਾਰਜ ਹੁੰਦਾ ਰਹਿੰਦਾ ਹੈ। ਇਸ ਤਰ੍ਹਾਂ ਬਿਲਕੁਲ ਨਹੀਂ ਕਰਨਾ ਚਾਹੀਦਾ। ਇਸ ਨਾਲ ਸਮਾਰਟਫੋਨ ਦੀ ਬੈਟਰੀ ਤੇ ਬੁਰਾ ਅਸਰ ਪੈਂਦਾ ਹੈ ਤੇ ਫੋਨ ਦੀ ਬੈਟਰੀ ਜਲਦੀ ਹੀ ਬੁਰੀ ਤਰ੍ਹਾਂ ਖਰਾਬ ਹੋ ਜਾਂਦੀ ਹੈ। ਇਸ ਲਈ ਆਪਣੇ ਫੋਨ ਨੂੰ ਜ਼ਿਆਦਾ ਦੇਰ ਤਕ ਚਾਰਜਿੰਗ ਤੇ ਨਾ ਲਾਓ।

3- ਅਸਲੀ ਚਾਰਜਰ ਦਾ ਇਸਤੇਮਾਲ ਕਰੋ

ਫੋਨ ਦੀ ਬੈਟਰੀ ਨੂੰ ਖ਼ਰਾਬ ਹੋਣ ਤੋਂ ਬਚਾਉਣਾ ਹੈ ਤੇ ਲੰਬੇ ਸਮੇਂ ਤਕ ਚਲਾਉਣਾ ਹੈ ਤਾਂ ਹਮੇਸ਼ਾਂ ਆਪਣੇ ਫੋਨ ਦਾ ਓਰੀਜਨਲ ਚਾਰਜਰ ਹੀ ਇਸਤੇਮਾਲ ਕਰੋ। ਅਗਰ ਤੁਸੀਂ ਕਿਸੇ ਦੂਸਰੇ ਜਾਂ ਲੋਕਲ ਚਾਰਜਰ ਨਾਲ ਫੋਨ ਨੂੰ ਚਾਰਜ ਕਰਦੇ ਹੋ ਤਾਂ ਇਸ ਨਾਲ ਤੁਹਾਡੇ ਫੋਨ ਦੀ ਬੈਟਰੀ ਤੇ ਬੁਰਾ ਅਸਰ ਪੈਂਦਾ ਹੈ। ਲਗਾਤਾਰ ਇਸ ਤਰ੍ਹਾਂ ਕਰਨ ਨਾਲ ਤੁਹਾਡੇ ਫੋਨ ਦੀ ਬੈਟਰੀ ਖਰਾਬ ਹੋ ਸਕਦੀ ਹੈ। ਇਸ ਲਈ ਫੋਨ ਦਾ ਅਸਲੀ ਚਾਰਜਰ ਹੀ ਇਸਤੇਮਾਲ ਕਰੋ।

4- 20 ਪ੍ਰਤੀਸ਼ਤ ਬੈਟਰੀ ਹੋਣ ਤੇ ਫੋਨ ਨੂੰ ਤੁਰੰਤ ਚਾਰਜ ਕਰੋ

ਕਈ ਵਾਰ ਅਸੀਂ ਫੋਨ ਦੀ ਚਾਰਜਿੰਗ ਨੂੰ ਲੈ ਕੇ ਲਾਪਰਵਾਹੀ ਵਰਤਦੇ ਹਾਂ ਜਦੋਂ ਤੱਕ ਫੋਨ ਸਵਿੱਚ ਆਫ ਨਾ ਹੋ ਜਾਏ ਅਸੀਂ ਚਾਰਜ ਨਹੀਂ ਕਰਦੇ।ਕੀ ਤੁਹਾਨੂੰ ਪਤਾ ਹੈ ਇਸ ਨਾਲ ਫੋਨ ਦੀ ਬੈਟਰੀ ਤੇ ਬਹੁਤ ਹੀ ਮਾੜਾ ਅਸਰ ਪੈਂਦਾ ਹੈ। ਜੇ ਤੁਹਾਨੂੰ ਆਪਣੇ ਫੋਨ ਦੀ ਬੈਟਰੀ ਨੂੰ ਠੀਕ ਰੱਖਣਾ ਹੈ ਤਾਂ 20 ਪ੍ਰਤੀਸ਼ਤ ਬੈਟਰੀ ਹੋਣ ਤੇ ਤੁਰੰਤ ਚਾਰਜ ਤੇ ਲਗਾਓ। ਇਸ ਲਈ ਤੁਸੀਂ ਵਧੀਆ ਕੰਪਨੀ ਦਾ ਪਾਵਰ ਬੈਂਕ ਵੀ ਇਸਤੇਮਾਲ ਕਰ ਸਕਦੇ ਹੋ ਤੇ ਲੋਡ਼ ਪੈਣ ਤੇ ਫੋਨ ਨੂੰ ਤੁਰੰਤ ਚਾਰਜ ਕਰ ਸਕਦੇ ਹੋ।

5- ਫਾਸਟ ਚਾਰਜਿੰਗ ਐਪਸ ਦਾ ਇਸਤੇਮਾਲ ਨਾ ਕਰੋ

ਕਈ ਵਾਰ ਅਸੀਂ ਫੋਨ ਦੀ ਬੈਟਰੀ ਨੂੰ ਬਚਾਉਣ ਦੇ ਲਈ ਫਾਸਟ ਚਾਰਜਿੰਗ ਐਪਸ ਡਾਊਨਲੋਡ ਕਰ ਲੈਂਦੇ ਹਾਂ। ਇਹ ਐਪਸ ਫੋਨ ਦੇ ਵਿੱਚ ਲਗਾਤਾਰ ਚਲਦੀਆਂ ਰਹਿੰਦੀਆਂ ਹਨ। ਇਸ ਨਾਲ ਭਾਵੇਂ ਤੁਹਾਡਾ ਫੋਨ ਜਲਦੀ ਚਾਰਜ ਹੋ ਜਾਵੇ ਪਰ ਬੈਟਰੀ ਵੀ ਜਲਦੀ ਖਤਮ ਹੋ ਜਾਂਦੀ ਹੈ। ਬੈਟਰੀ ਬਚਾਉਣ ਦੇ ਲਈ ਇਨ੍ਹਾਂ ਥਰਡ ਪਾਰਟੀ ਐਪਸ ਦਾ ਇਸਤੇਮਾਲ ਨਾ ਕਰੋ।

ਪੰਜਾਬ ਨੂੰ ਆਰਥਿਕ ਝਟਕਾ ਲਾਉਣ ਦੀ ਕੋਸ਼ਿਸ਼! ਮਾਲ ਗੱਡੀਆਂ ਨਾ ਚਲਾਉਣ 'ਤੇ ਅੜੀ ਮੋਦੀ ਸਰਕਾਰ

ਹੁਣ ਈਡੀ ਦੀ ਰਾਡਾਰ 'ਤੇ ਕੈਪਟਨ ਦੇ 26 ਵਿਧਾਇਕ, ਜਲਦ ਹੋਏਗੀ ਵੱਡੀ ਕਾਰਵਾਈ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Big News: ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Embed widget