ਪੜਚੋਲ ਕਰੋ

6000 ਆਉਂਦਾ ਸੀ ਬਿਜਲੀ ਬਿੱਲ, ਨਵੀਂ ਤਕਨੀਕ ਵਰਤਦਿਆਂ ਹੀ 100-200 ਆਉਣ ਲੱਗਾ!

  ਭੁਪਾਲ: ਜ਼ਿਆਦਾਤਰ ਲੋਕ ਬਿਜਲੀ ਦੇ ਬਿੱਲ ਤੋਂ ਪ੍ਰੇਸ਼ਾਨ ਹਨ ਪਰ ਕਈ ਅਜਿਹੇ ਤਰੀਕੇ ਵੀ ਹਨ ਜਿਨ ਨਾਲ ਬਿਜਲੀ ਦਾ ਬਿੱਲ ਕਈ ਗੁਣਾਂ ਘਟਾਇਆ ਜਾ ਸਕਦਾ ਹੈ। ਅਜਿਹੀ ਹੀ ਖ਼ਬਰ ਮੱਧ ਪ੍ਰਦੇਸ਼ ਦੇ ਭੁਪਾਲ ਤੋਂ ਆਈ ਹੈ। ਇੱਥੇ ਮਾਲਵੀ ਨਗਰ ਦੇ ਕਈ ਪਰਿਵਾਰਾਂ ਦੇ ਘਰ ਦਾ ਬਿਜਲੀ ਦਾ ਬਿੱਲ 500 ਤੋਂ 6 ਹਜ਼ਾਰ ਰੁਪਏ ਆਉਂਦਾ ਸੀ ਪਰ ਹੁਣ ਔਸਤਨ 100 ਤੋਂ 120 ਰੁਪਏ ਦਰਮਿਆਨ ਆਉਣ ਲੱਗ ਪਿਆ ਹੈ। ਦਰਅਸਲ, 6 ਮਹੀਨੇ ਪਹਿਲਾਂ ਲੋਕਾਂ ਨੇ ਘਰ ਦੀ ਛੱਤ ’ਤੇ 5 ਕਿਲੋਵਾਟ ਸਮਰਥਾ ਵਾਲਾ ਸੋਲਰ ਬਿਜਲੀ ਪਲਾਂਟ ਲਵਾਇਆ ਸੀ, ਜਿਸ ਨੂੰ ਉਨ੍ਹਾਂ ਨੈੱਟ ਮੀਟਰਿੰਗ ਨਾਲ ਜੋੜ ਲਿਆ। ਇਲਾਕੇ ਵਿੱਚ ਅਜਿਹੇ 46 ਪਰਿਵਾਰ ਹਨ, ਜਿਨ੍ਹਾਂ ਆਪਣੇ ਘਰ ਦੀ ਛੱਤ ’ਤੇ ਨੈੱਟ ਮੀਟਰਿੰਗ ਵਾਲੇ ਸੋਲਰ ਸਿਸਟਮ ਲਾ ਕੇ ਪੈਸੇ ਤੇ ਬਿਜਲੀ, ਦੋਵਾਂ ਦੀ ਬੱਚਤ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨੈੱਟ ਮੀਟਰਿੰਗ ਇੱਕ ਤਰ੍ਹਾਂ ਦਾ ਬਿਲਿੰਗ ਸਿਸਟਮ ਹੈ, ਜੋ ਸੋਲਰ ਪੈਨਲ ਜ਼ਰੀਏ ਪੈਦਾ ਹੋਣ ਵਾਲੀ ਬਿਜਲੀ ਦੀ ਕਾਊਂਟਿੰਗ ਕਰਦਾ ਹੈ। ਇਸ ਦੇ ਨਾਲ ਹੀ ਇਹ ਸਿਸਟਮ ਸੋਲਰ ਪਲਾਂਟ ਤੋਂ ਗਰਿੱਡ ਵਿੱਚ ਜਾਣ ਵਾਲੀ ਤੇ ਘਰ ਵਿੱਚ ਖਪਤ ਹੋਣ ਵਾਲੀ ਬਿਜਲੀ ਦਾ ਵੀ ਹਿਸਾਬ-ਕਿਤਾਬ ਰੱਖਦਾ ਹੈ। ਨੈੱਟ ਮੀਟਰਿੰਗ ਲਈ ਸੋਲਰ ਸਿਸਟਮ ਦੇ ਨਾਲ-ਨਾਲ ਇੱਕ ਹੋਰ ਮੀਟਰ ਲਾਉਣਾ ਪੈਂਦਾ ਹੈ, ਜੋ ਬਿਜਲੀ ਕੰਪਨੀਆਂ ਉਪਲੱਬਧ ਕਰਾਉਂਦੀਆਂ ਹਨ।

ਟਾਪ ਹੈਡਲਾਈਨ

ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
iPhone ਦਾ ਕਮਾਲ ਦਾ ਫੀਚਰ, ਭੀੜ ’ਚ ਤੁਹਾਡਾ ਨਾਮ ਸੁਣਦੇ ਹੀ ਮਿਲੇਗਾ ਅਲਰਟ
iPhone ਦਾ ਕਮਾਲ ਦਾ ਫੀਚਰ, ਭੀੜ ’ਚ ਤੁਹਾਡਾ ਨਾਮ ਸੁਣਦੇ ਹੀ ਮਿਲੇਗਾ ਅਲਰਟ
Best Headphones To Buy: ਸਭ ਤੋਂ ਵਧੀਆ ਹੈੱਡਫੋਨ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਕੁਆਲਿਟੀ, ਸਾਊਂਡ ਸਣੇ ਯਾਤਰਾ ਦੌਰਾਨ ਬਿਨਾਂ ਬਾਹਰੀ ਸ਼ੌਰ ਲਈ ਇਹ ਆਪਸ਼ਨ ਖਾਸ...
ਸਭ ਤੋਂ ਵਧੀਆ ਹੈੱਡਫੋਨ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਕੁਆਲਿਟੀ, ਸਾਊਂਡ ਸਣੇ ਯਾਤਰਾ ਦੌਰਾਨ ਬਿਨਾਂ ਬਾਹਰੀ ਸ਼ੌਰ ਲਈ ਇਹ ਆਪਸ਼ਨ ਖਾਸ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Ludhiana News : ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰਾਂ ਨੂੰ ਕੁਚਲਿਆ, ਇੱਕ ਵਿਦਿਆਰਥੀ ਦੀ ਮੌਤ

Embed widget