ਪੜਚੋਲ ਕਰੋ

ਹੁਣ ਕੋਈ ਨਹੀਂ ਹੈਕ ਕਰ ਸਕੇਗਾ ਤੁਹਾਡਾ WiFi, ਆਹ ਤਰੀਕਾ ਅਪਣਾ ਕੇ ਹਮੇਸ਼ਾ ਰਹੋਗੇ ਟੈਨਸ਼ਨ ਫ੍ਰੀ!

WiFi Network Tips: ਡਿਜੀਟਲ ਯੁੱਗ 'ਚ ਵਾਈ-ਫਾਈ ਦੀ ਸੇਫਟੀ ਦਾ ਧਿਆਨ ਰੱਖਣਾ ਜ਼ਰੂਰੀ ਹੈ ਕਿਉਂਕਿ ਜੇਕਰ ਤੁਸੀਂ ਇਸ 'ਚ ਲਾਪਰਵਾਹੀ ਕਰਦੇ ਹੋ ਤਾਂ ਤੁਹਾਡਾ ਡਾਟਾ ਹੈਕ ਹੋ ਸਕਦਾ ਹੈ। ਅਸੀਂ ਤੁਹਾਨੂੰ ਇਸ ਸੰਬੰਧੀ ਕੁਝ ਟਿਪਸ ਦੱਸਣ ਜਾ ਰਹੇ ਹਾਂ।

How to Secure Your WiFi Network: ਇੰਟਰਨੈੱਟ ਅੱਜ ਸਾਡੇ ਸਾਰਿਆਂ ਦੀ ਲੋੜ ਬਣ ਗਿਆ ਹੈ। ਇਸ ਤੋਂ ਬਿਨਾਂ ਲਾਈਫ ਇਮੇਜਿਨ ਕਰਨਾ ਵੀ ਮੁਸ਼ਕਲ ਹੈ। ਅੱਜ, ਲਗਭਗ ਸਾਡੇ ਸਾਰਿਆਂ ਦੇ ਘਰਾਂ ਵਿੱਚ ਵਾਈਫਾਈ ਲੱਗਿਆ ਹੋਇਆ ਹੈ। ਇਸ ਨਾਲ ਘਰ ਦੇ ਸਾਰੇ ਗੈਜੇਟਸ ਜਿਵੇਂ ਕਿ ਲੈਪਟਾਪ, ਸਮਾਰਟਫੋਨ, ਟੀ.ਵੀ., ਐਮਾਜ਼ਾਨ ਅਲੈਕਸਾ ਅਤੇ ਹੋਰ ਕਈ ਡਿਵਾਈਸ ਕਨੈਕਟ ਰਹਿੰਦੇ ਹਨ। ਡਿਜੀਟਲ ਯੁੱਗ 'ਚ ਵਾਈ-ਫਾਈ ਦੀ ਸੇਫਟੀ ਦਾ ਧਿਆਨ ਰੱਖਣਾ ਜ਼ਰੂਰੀ ਹੈ ਕਿਉਂਕਿ ਜੇਕਰ ਤੁਸੀਂ ਇਸ 'ਚ ਲਾਪਰਵਾਹੀ ਕਰਦੇ ਹੋ ਤਾਂ ਤੁਹਾਡਾ ਡਾਟਾ ਹੈਕ ਹੋ ਸਕਦਾ ਹੈ। ਅਸੀਂ ਤੁਹਾਨੂੰ ਕੁਝ ਅਜਿਹੇ ਟਿਪਸ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਮਦਦ ਨਾਲ ਤੁਸੀਂ ਆਪਣਾ ਵਾਈਫਾਈ ਕਨੈਕਸ਼ਨ ਸਿਕਿਊਰ ਕਰ ਸਕਦੇ ਹੋ।

ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ

1. ਕਦੇ ਵੀ ਆਪਣੇ ਘਰੇਲੂ ਨੈੱਟਵਰਕ ਦੇ ਡਿਫੌਲਟ ਨਾਮ ਅਤੇ ਪਾਸਵਰਡ ਦੀ ਵਰਤੋ ਨਾ ਕਰੋ। ਨੈੱਟਵਰਕ ਦਾ ਨਾਮ ਬਦਲਣ ਲਈ, ਪਹਿਲਾਂ ਵਿੰਡੋਜ਼ ਕਮਾਂਡ ਪ੍ਰੋਂਪਟ 'ਤੇ ਜਾਓ, ਇੱਥੇ "ipconfig" ਟਾਈਪ ਕਰੋ ਅਤੇ ਫਿਰ ਇੰਟਰਨੈਟ ਬ੍ਰਾਊਜ਼ਰ 'ਤੇ ਜਾਓ ਅਤੇ ਆਪਣਾ IP Address ਲੱਭੋ। ਫਿਰ ਆਪਣੇ ਰਾਊਟਰ ਦੇ ਲੌਗਇਨ ਕ੍ਰੈਡੈਂਸ਼ੀਅਲ ਦਾਖਲ ਕਰੋ ਅਤੇ WiFi ਸੈਟਿੰਗਾਂ ਨੂੰ ਖੋਲ੍ਹੋ, SSID ਅਤੇ ਪਾਸਵਰਡ ਬਦਲੋ।

2. ਆਪਣੇ WiFi Crenditial ਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਨਾ ਕਰੋ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਹੋ। ਭਾਵੇਂ ਤੁਹਾਨੂੰ ਉਹ ਜਿੰਨਾ ਮਰਜ਼ੀ ਕਹਿਣ, ਤੁਸੀਂ ਇੱਕ ਗੈਸਟ ਨੈਟਵਰਕ ਬਣਾ ਸਕਦੇ ਹੋ ਤਾਂ ਜੋ ਕਿਸੇ ਤੀਜੇ ਵਿਅਕਤੀ ਨੂੰ ਤੁਹਾਡੇ ਪ੍ਰਾਇਮਰੀ ਵਾਈਫਾਈ ਨਾਲ ਜੁੜੇ ਡਿਵਾਈਸਾਂ ਬਾਰੇ ਜਾਣਕਾਰੀ ਨਾ ਮਿਲੇ।

3. ਵਾਈਫਾਈ ਇਨਕ੍ਰਿਪਸ਼ਨ ਚਾਲੂ ਰੱਖੋ। ਇਸ ਦਾ ਫਾਇਦਾ ਇਹ ਹੋਵੇਗਾ ਕਿ ਵਾਇਰਲੈੱਸ ਚੈਨਲ ਅਤੇ ਡਿਵਾਈਸ ਵਿਚਕਾਰ ਸਾਂਝਾ ਕੀਤਾ ਗਿਆ ਡੇਟਾ ਐਨਕ੍ਰਿਪਟਡ ਰਹੇਗਾ।

4. ਜਦੋਂ ਤੁਸੀਂ ਵਾਈਫਾਈ ਦੀ ਵਰਤੋਂ ਨਹੀਂ ਕਰ ਰਹੇ ਹੋ ਜਾਂ ਘਰ ਤੋਂ ਬਾਹਰ ਨਹੀਂ ਜਾ ਰਹੇ ਹੋ, ਤਾਂ ਇਸ ਨੂੰ ਬੰਦ ਕਰ ਦਿਓ ਤਾਂ ਕਿ ਕੋਈ ਵੀ ਨੈੱਟਵਰਕ ਤੱਕ ਪਹੁੰਚ ਨਾ ਕਰ ਸਕੇ।

5. ਆਪਣੇ ਵਾਈਫਾਈ ਨੈੱਟਵਰਕ ਦੇ ਫਰਮਵੇਅਰ ਨੂੰ ਨਿਯਮਿਤ ਤੌਰ 'ਤੇ ਇਸਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕਰਦੇ ਰਹੋ।

ਸਮਝਦਾਰੀ ਨਾਲ ਕਰੋ ਇੰਟਰਨੈੱਟ ਦੀ ਵਰਤੋਂ

ਧਿਆਨ ਦਿਓ, ਇੰਟਰਨੈੱਟ ਦੀ ਵਰਤੋਂ ਸਮਝਦਾਰੀ ਅਤੇ ਸਾਵਧਾਨੀ ਨਾਲ ਕਰੋ, ਤੁਹਾਡਾ ਇੱਕ ਗਲਤ ਕਲਿੱਕ ਤੁਹਾਡੇ ਡੇਟਾ ਜਾਂ ਪੈਸੇ ਬਾਰੇ ਦੂਜਿਆਂ ਨੂੰ ਜਾਣਕਾਰੀ ਦੇ ਸਕਦਾ ਹੈ।

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget