ਪੜਚੋਲ ਕਰੋ

ਫੈਸਬੁੱਕ ਇਸਤੇਮਾਲ ਕਰਨ ਵਾਲਿਆਂ ਲਈ ਨਵਾਂ ਤੌਹਫ਼ਾ

ਹੁਣ ਤੁਹਾਨੂੰ ਫੈਸਬੁੱਕ 'ਤੇ 3 ਡੀ ਫੋਟੋ ਪੋਸਟ ਕਰਨ ਲਈ ਪੋਰਟਰੇਟ ਮੋਡ 'ਚ ਫੋਟੋ ਲੈਣ ਦੀ ਜ਼ਰੂਰਤ ਨਹੀਂ ਹੈ। ਫੈਸਬੁੱਕ ਨੇ ਪਿਛਲੇ ਹਫਤੇ ਹੀ ਕਿਹਾ ਸੀ ਕਿ ਉਹ 2 ਡੀ ਤਸਵੀਰਾਂ ਨੂੰ 3 ਡੀ 'ਚ ਬਦਲਣ ਦੀ ਤਕਨੀਕ ਦਾ ਇਸਤੇਮਾਲ ਕਰ ਰਿਹਾ ਹੈ।

ਹੁਣ ਤੁਹਾਨੂੰ ਫੈਸਬੁੱਕ 'ਤੇ 3 ਡੀ ਫੋਟੋ ਪੋਸਟ ਕਰਨ ਲਈ ਪੋਰਟਰੇਟ ਮੋਡ 'ਚ ਫੋਟੋ ਲੈਣ ਦੀ ਜ਼ਰੂਰਤ ਨਹੀਂ ਹੈ। ਫੈਸਬੁੱਕ ਨੇ ਪਿਛਲੇ ਹਫਤੇ ਹੀ ਕਿਹਾ ਸੀ ਕਿ ਉਹ 2 ਡੀ ਤਸਵੀਰਾਂ ਨੂੰ 3 ਡੀ 'ਚ ਬਦਲਣ ਦੀ ਤਕਨੀਕ ਦਾ ਇਸਤੇਮਾਲ ਕਰ ਰਿਹਾ ਹੈ। ਇਸ ਤਕਨੀਕ ਨਾਲ ਸਾਰੇ ਸਮਾਰਟਫੋਨ ਯੂਜ਼ਰਸ ਫੋਨ 'ਚ ਸਿੰਗਲ ਰਿਅਰ ਕੈਮਰਾ ਹੁੰਦੇ ਹੋਏ ਵੀ ਫੈਸਬੁੱਕ 'ਤੇ 3 ਡੀ ਫੋਟੋ ਪੋਸਟ ਕਰ ਸਕਦੇ ਹਨ। ਫਿਰ ਭਾਵੇਂ ਉਹ ਤਸਵੀਰ ਐਂਡਰਾਰਿਡ ਜਾਂ ਆਈਓਐਸ 'ਤੇ ਲਈ ਗਈ ਹੋਵੇ। ਇਸ ਤਕਨੀਕ ਦੀ ਮਦਦ ਨਾਲ ਬਹੁਤ ਪੁਰਾਣੀ ਫੋਟੋ ਨੂੰ ਵੀ ਕਨਵਰਟ ਕੀਤਾ ਜਾ ਸਕਦਾ ਹੈ। ਇੰਝ ਕਰੋ ਫੀਚਰ ਦਾ ਇਸਤੇਮਾਲ: -ਸਭ ਤੋਂ ਪਹਿਲਾਂ ਫੈਸਬੁੱਕ ਦੇ ਲੇਟੇਸਟ ਵਰਜਨ ਨੂੰ ਅਪਡੇਟ ਕਰੋ। -ਇਸ ਤੋਂ ਬਾਅਦ ਨਿਊਜ਼ ਫੀਡ 'ਚ ਜਿੱਥੇ Write something ਲਿਖਿਆ ਹੁੰਦਾ ਹੈ, ਉੱਥੇ ਕਲਿਕ ਕਰੋ। -ਇਸ ਤੋਂ ਬਾਅਦ ਸਕਰੋਲ ਡਾਉਨ ਕਰਕੇ ਹੇਠਾਂ ਜਾਓ। ਇੱਥੇ ਤੁਹਾਨੂੰ 3 ਡੀ ਫੋਟੋ ਦਾ ਆਪਸ਼ਨ ਦਿਖੇਗਾ।

ਟਾਪ ਹੈਡਲਾਈਨ

iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ

Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ

 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget