ਪੜਚੋਲ ਕਰੋ

ਇਸ ਸਮਾਰਟ ਵਾਚ ਦੀ ਬੈਟਰੀ ਚੱਲੇਗੀ ਦੋ ਹਫ਼ਤੇ, ਕੀਮਤ ਸਿਰਫ ਇੰਨੀ

-ਇਸ ਵਿੱਚ 1.39 ਇੰਚ ਦੀ Amoled display ਹੈ।-ਇਸ ਦੀ ਸਭ ਤੋਂ ਵੱਡੀ ਖੂਬੀ ਇਸ ਦੀ ਬੈਟਰੀ ਲਾਇਫ ਹੈ।

Huawei  ਨੇ ਭਾਰਤ ਵਿੱਚ ਆਪਣੇ ਸਮਾਰਟਫੋਨਸ  ਤੋਂ ਬਾਅਦ Huawei watch GT2 ਨੂੰ ਲਾਂਚ ਕੀਤਾ ਹੈ। ਇਹ ਘੜੀ ਦੋ ਤਰ੍ਹਾਂ ਦੇ ਡਾਇਲ 'ਚ ਉਪਲੱਬਧ ਹੈ, 44mm ਤੇ 46mm। ਇਹ ਘੜੀ ਸਟੇਨਲੈਸ ਸਟੀਲ, ਰੋਜ਼ ਗੋਲਡ, ਟਾਈਟਨੀਅਮ ਗ੍ਰੇਅ ਸਟੀਲ ਵਰਗੇ ਹੋਰ ਰੂਪਾਂ ਵਿੱਚ ਉਪਲੱਬਧ ਹੋਵੇਗੀ। ਘੜੀ ਦੇ ਸਟ੍ਰੈਪ ਲਈ ਵੱਖੋ ਵੱਖਰੇ ਵਿਕਲਪ ਹਨ ਤੇ ਧਾਤੂ, ਰਬੜ ਤੇ ਚਮੜੇ ਵਿੱਚ ਮਿਲ ਸਕਣਗੇ। ਇਸ ਵਿੱਚ 1.39 ਇੰਚ ਦੀ Amoled display ਹੈ। ਇਸ ਦੀ ਸਭ ਤੋਂ ਵੱਡੀ ਖੂਬੀ ਇਸ ਦੀ ਬੈਟਰੀ ਲਾਇਫ ਹੈ। Huawei ਇਸ ਦੇ ਇੱਕ ਵਾਰ ਫੁੱਲ ਚਾਰਜ ਕਰਨ ਤੇ ਦੋ ਹਫਤੇ ਚੱਲਣ ਦਾ ਦਾਅਵਾ ਕਰਦੀ ਹੈ। ਦੂਜੀ ਵੱਡਾ ਫੀਚਰ ਹੈ ਇਸ ਦੇ ਸਪੀਕਰ, ਜੀ ਹਾਂ ਇਸ ਘੜੀ 'ਚ ਸਪੀਕਰ ਵੀ ਹਨ ਤੇ ਤੁਸੀਂ ਇਸ ਤੇ ਸੰਗੀਤ ਦਾ ਅਨੰਦ ਵੀ ਲੈ ਸਕਦੇ ਹੋ। ਇਨ੍ਹਾਂ ਸਪੀਕਰਾਂ ਦੀ ਆਵਾਜ਼ ਤੁਹਾਡੇ ਫੋਨ ਜਿਨੀਂ ਹੀ ਹੈ। Huawei Watch GT 2 Huawei ਹੈਲਥ ਐਪ ਨਾਲ connect ਹੁੰਦੀ ਹੈ। ਇਹ ਐਪ Android ਅਤੇ iOS ਤੇ ਉਪਲੱਬਧ ਹੈ ਪਰ ਇਹ ਗੈਜਟ iOS ਨਾਲੋਂ Android ਤੇ ਬੇਹਤਰ ਚੱਲਦਾ ਹੈ। ਇਸ ਐਪ ਨਾਲ connect ਕਰਕੇ ਤੁਸੀਂ ਆਪਣੀ ਨੀਂਦ, ਵਰਕ ਆਉਟ ਤੇ ਹਾਰਟ ਰੇਟ ਦੇ ਵਰਵੇ ਲੈ ਸਕਦੇ ਹੋ। ਇਸ ਦੇ ਬੇਸ ਮਾਡਲ ਦੀ ਕੀਮਤ 15,990 ਰੁਪਏ ਰੱਖੀ ਗਈ ਹੈ।

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget