ਪੜਚੋਲ ਕਰੋ
Advertisement
Cyber Attack in Uttarakhand: ਉੱਤਰਾਖੰਡ 'ਚ ਵੱਡਾ ਸਾਈਬਰ ਅਟੈਕ, 90 ਸਰਕਾਰੀ ਵੈਬਸਾਈਟਸ 'ਤੇ ਕੰਮਕਾਜ ਪੂਰੀ ਤਰ੍ਹਾਂ ਬੰਦ
Cyber Attack in Uttarakhand: ਉੱਤਰਾਖੰਡ ਵਿੱਚ ਵੀਰਵਾਰ ਨੂੰ ਅਚਾਨਕ ਹੋਏ ਸਾਈਬਰ ਹਮਲੇ ਨੇ ਆਈਟੀ ਸਿਸਟਮ ਨੂੰ ਹਿਲਾ ਕੇ ਰੱਖ ਦਿੱਤਾ। ਇਸ ਕਾਰਨ ਕੰਮ ਪੂਰੀ ਤਰ੍ਹਾਂ ਠੱਪ ਹੋ ਰਿਹਾ ਹੈ। ਸਕੱਤਰੇਤ ਸਮੇਤ ਕਿਸੇ ਵੀ ਦਫ਼ਤਰ ਵਿੱਚ ਕੋਈ ਕੰਮ ਨਹੀਂ ਹੋਇਆ।
Uttarakhand Cyber Attack: ਉੱਤਰਾਖੰਡ ਵਿੱਚ ਵੀਰਵਾਰ ਨੂੰ ਅਚਾਨਕ ਹੋਏ ਸਾਈਬਰ ਹਮਲੇ ਨੇ ਪੂਰੇ ਆਈਟੀ ਸਿਸਟਮ ਨੂੰ ਹਿਲਾ ਕੇ ਰੱਖ ਦਿੱਤਾ। ਸਾਈਬਰ ਹਮਲੇ ਕਾਰਨ ਕੰਮ ਪੂਰੀ ਤਰ੍ਹਾਂ ਠੱਪ ਹੋ ਰਿਹਾ ਹੈ। ਸਕੱਤਰੇਤ ਸਮੇਤ ਕਿਸੇ ਵੀ ਦਫ਼ਤਰ ਵਿੱਚ ਕੋਈ ਕੰਮ ਨਹੀਂ ਹੋਇਆ। ਸੀਐਮ ਹੈਲਪਲਾਈਨ ਤੋਂ ਲੈ ਕੇ ਲੈਂਡ ਰਜਿਸਟਰੀ ਦਾ ਕੰਮ ਵੀਰਵਾਰ ਨੂੰ ਪੂਰੀ ਤਰ੍ਹਾਂ ਬੰਦ ਰਿਹਾ। ਸਾਈਬਰ ਹਮਲੇ ਦੀ ਖ਼ਬਰ ਸੁਣਦਿਆਂ ਹੀ ਆਈਟੀ ਸਕੱਤਰ ਨੇ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਸਟੇਟ ਡਾਟਾ ਸੈਂਟਰ ਨਾਲ ਸਬੰਧਤ ਸਾਰੀਆਂ ਵੈੱਬਸਾਈਟਾਂ ਪੂਰੀ ਤਰ੍ਹਾਂ ਬੰਦ ਰਹੀਆਂ।
ਇਹ ਵੀ ਪੜ੍ਹੋ: ਪੰਜਾਬ ਦੇ 8 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਇਦਾਂ ਦਾ ਰਹੇਗਾ ਮੌਸਮ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Follow ਤਕਨਾਲੌਜੀ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement