ਪੜਚੋਲ ਕਰੋ

Iphone and IPad: ਭੁੱਲ ਕੇ ਵੀ ਨਾ ਖਰੀਦੋ ਇਹ ਆਈਫੋਨ ਅਤੇ ਆਈਪੈਡ, ਬਰਬਾਦ ਹੋ ਜਾਵੇਗਾ ਤੁਹਾਡਾ ਪੈਸਾ, ਜਾਣੋ ਕੀ ਹੈ ਕਾਰਨ

Apple Update: ਐਪਲ (Apple) ਦੇ ਪ੍ਰੋਡੱਕਟ ਖਾਸ ਕਰਕੇ ਆਈਫੋਨ (Iphone), ਆਪਣੇ ਫੀਚਰਸ ਦੇ ਕਾਰਨ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ। ਹਰ ਕੋਈ ਆਪਣੇ ਕੋਲ ਆਈਫੋਨ ਰੱਖਣ ਦੀ ਇੱਛਾ ਰੱਖਦਾ ਹੈ

Apple Update: ਐਪਲ (Apple) ਦੇ ਪ੍ਰੋਡੱਕਟ ਖਾਸ ਕਰਕੇ ਆਈਫੋਨ (Iphone), ਆਪਣੇ ਫੀਚਰਸ ਦੇ ਕਾਰਨ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ। ਹਰ ਕੋਈ ਆਪਣੇ ਕੋਲ ਆਈਫੋਨ ਰੱਖਣ ਦੀ ਇੱਛਾ ਰੱਖਦਾ ਹੈ, ਪਰ ਜ਼ਿਆਦਾ ਕੀਮਤ ਦੇ ਕਾਰਨ ਉਹ ਅਜਿਹਾ ਨਹੀਂ ਕਰ ਪਾਉਂਦੇ ਹਨ।  ਆਪਣੀ ਇੱਛਾ ਪੂਰੀ ਕਰਨ ਲਈ ਲੋਕ ਵਿਚਕਾਰੋਂ ਸੈਕੰਡ ਹੈਂਡ ਡੀਲ ਵੀ ਲੱਭਦੇ ਰਹਿੰਦੇ ਹਨ, ਤਾਂ ਜੋ ਆਈਫੋਨ ਦਾ ਫੀਲ ਲਿਆ ਜਾ ਸਕੇ। ਜੇਕਰ ਤੁਸੀਂ ਵੀ ਅਜਿਹੀ ਹੀ ਇੱਛਾ ਨਾਲ ਪੁਰਾਣਾ ਆਈਫੋਨ ਲੱਭ ਰਹੇ ਹੋ ਤਾਂ ਇਹ ਖਬਰ ਜ਼ਰੂਰ ਪੜ੍ਹੋ। ਇਸ ਨਾਲ ਤੁਸੀਂ ਨੁਕਸਾਨ ਤੋਂ ਬਚ ਸਕੋਗੇ। ਦਰਅਸਲ, ਐਪਲ ਨੇ ਆਪਣੇ ਪੁਰਾਣੇ (Vinatge) ਅਤੇ ਅਪ੍ਰਚਲਿਤ products (obsolete) ਦੀ ਸੂਚੀ ਨੂੰ ਅਪਡੇਟ ਕੀਤਾ ਹੈ। ਆਓ ਜਾਣਦੇ ਹਾਂ ਪੂਰੇ ਮਾਮਲੇ ਬਾਰੇ ਵਿਸਥਾਰ ਨਾਲ-

ਵਿੰਟੇਜ ਸ਼੍ਰੇਣੀ ਵਿੱਚ ਆਈਫੋਨ 6 ਪਲੱਸ-
ਰਿਪੋਰਟ ਮੁਤਾਬਕ ਐਪਲ ਨੇ ਆਈਫੋਨ 6 ਪਲੱਸ (I-phone 6 plus) ਨੂੰ ਦੁਨੀਆ ਭਰ 'ਚ 'ਵਿੰਟੇਜ' ਪ੍ਰੋਡੱਕਟਸ ਦੀ ਸ਼੍ਰੇਣੀ 'ਚ ਸ਼ਾਮਲ ਕੀਤਾ ਹੈ। ਅਜਿਹੇ 'ਚ ਹੁਣ ਤੁਹਾਨੂੰ iPhone 6 Plus ਖਰੀਦਣ ਤੋਂ ਬਚਣਾ ਚਾਹੀਦਾ ਹੈ। ਬੇਸ਼ੱਕ, ਵੇਚਣ ਵਾਲੇ ਨੂੰ ਇਸ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਦੇਣਾ ਚਾਹੀਦਾ। ਐਪਲ ਨੇ ਇਸ ਫੋਨ ਨੂੰ 2014 'ਚ ਲਿਆਂਦਾ ਸੀ। ਕੰਪਨੀ ਨੇ 2016 'ਚ ਆਈਫੋਨ 7 ਅਤੇ ਆਈਫੋਨ 7 ਪਲੱਸ ਸੀਰੀਜ਼ ਦੇ ਸਮਾਰਟਫੋਨ ਲਾਂਚ ਹੋਣ ਤੋਂ ਬਾਅਦ ਵੀ ਇਸ ਨੂੰ ਜਾਰੀ ਰੱਖਿਆ।

IPad ਨੂੰ ਮੰਨਿਆ ਜਾਵੇਗਾ ਅਪ੍ਰਚਲਿਤ 
ਇਸ ਤੋਂ ਇਲਾਵਾ ਕੰਪਨੀ ਨੇ ਆਈਪੈਡ ਨੂੰ ਪੁਰਾਣੀ ਸ਼੍ਰੇਣੀ 'ਚ ਸ਼ਾਮਲ ਕੀਤਾ ਹੈ। ਐਪਲ ਨੇ ਇਸ ਪ੍ਰੋਜੈਕਟ ਨੂੰ 2012 ਵਿੱਚ ਲਿਆਂਦਾ ਸੀ। ਇਸਦੀ ਲੋਕਾਂ ਵਿੱਚ ਅਜੇ ਵੀ ਬਹੁਤ ਮੰਗ ਸੀ।

Vintage ਅਤੇ ਅਪ੍ਰਚਲਿਤ ਕੀ ਹੈ-
ਐਪਲ ਨੇ ਆਪਣੇ ਪੁਰਾਣੇ ਉਤਪਾਦਾਂ ਲਈ ਦੋ ਸ਼੍ਰੇਣੀਆਂ ਬਣਾਈਆਂ ਹਨ। ਇੱਕ ਵਿੰਟੇਜ ਹੈ ਅਤੇ ਦੂਜਾ ਅਪ੍ਰਚਲਿਤ । ਇਸ ਨੂੰ ਸਮੇਂ-ਸਮੇਂ 'ਤੇ ਅਪਡੇਟ ਕੀਤਾ ਜਾਂਦਾ ਹੈ। ਐਪਲ ਦੇ ਅਨੁਸਾਰ, ਕਿਸੇ ਉਤਪਾਦ ਨੂੰ 'ਵਿੰਟੇਜ' ਮੰਨਿਆ ਜਾਂਦਾ ਹੈ ਜਦੋਂ ਕੰਪਨੀ ਨੇ 5 ਸਾਲਾਂ ਤੋਂ ਵੱਧ ਸਮੇਂ ਤੋਂ ਵਿਕਰੀ ਲਈ ਉਹਨਾਂ ਨੂੰ ਵੰਡਣਾ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਕਿਸੇ ਡਿਵਾਈਸ ਨੂੰ 'ਅਪ੍ਰਚਲਿਤ' ਮੰਨਿਆ ਜਾਂਦਾ ਹੈ ਜਦੋਂ ਕੰਪਨੀ ਨੇ 7 ਸਾਲਾਂ ਤੋਂ ਵੱਧ ਸਮੇਂ ਲਈ ਉਹਨਾਂ ਨੂੰ ਵਿਕਰੀ ਲਈ ਵੰਡਣਾ ਬੰਦ ਕਰ ਦਿੱਤਾ ਹੈ। ਇੱਥੇ ਇਹ ਸਮਝਣਾ ਵੀ ਮਹੱਤਵਪੂਰਨ ਹੈ ਕਿ ਵਿੰਟੇਜ ਸ਼੍ਰੇਣੀ ਵਾਲੇ ਪ੍ਰੋਡੱਕਟਸ ਹਾਰਡਵੇਅਰ ਸਰਵਿਸ ਲਈ Eligible ਹਨ, ਪਰ ਉਹ ਜਲਦੀ ਹੀ ਬੰਦ ਕੀਤੇ ਜਾਣ ਦਾ ਖਤਰਾ ਰਹਿੰਦਾ ਹੈ। ਦੂਜੇ ਪਾਸੇ, ਅਪ੍ਰਚਲਿਤ (Obsolete)ਸ਼੍ਰੇਣੀ ਵਿੱਚ ਉਤਪਾਦ ਹਾਰਡਵੇਅਰ ਸਰਵਿਸ ਲਈ Eligible ਨਹੀਂ ਹਨ। ਯਾਨੀ ਉਹ ਫੋਨ ਜਾਂ ਡਿਵਾਈਸ Useless ਹੋ ਜਾਂਦੇ ਹਨ।

ਇਹ ਵੀ ਪੜ੍ਹੋ : Facebook Market Cap: ਘਟ ਰਹੀ ਹੈ ਫੇਸਬੁੱਕ ਦੀ ਚਮਕ, ਟੌਪ 10 ਕੰਪਨੀਆਂ ਦੀ ਲਿਸਟ 'ਚੋਂ ਹੋਈ ਬਾਹਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget