ਪੜਚੋਲ ਕਰੋ

UPI: ਜੇਕਰ ਤੁਹਾਡਾ ਫੋਨ ਹੋ ਗਿਆ ਚੋਰੀ ਤਾਂ Phone pay, Gpay ਅਤੇ UPI ਇਦਾਂ ਕਰੋ ਬਲਾਕ, ਜਾਣੋ ਤਰੀਕਾ

UPI: ਕੀ ਤੁਸੀਂ ਕਦੇ ਸੋਚਿਆ ਹੈ ਕਿ ਜੇਕਰ ਤੁਹਾਡਾ ਮੋਬਾਈਲ ਫ਼ੋਨ ਗੁੰਮ ਜਾਂ ਚੋਰੀ ਹੋ ਜਾਵੇਗਾ ਤਾਂ ਕੀ ਹੋਵੇਗਾ? ਤਾਂ ਤੁਸੀਂ ਆਪਣੇ Google Pay, Phone Pay, Paytm ਅਤੇ UPI ID ਨੂੰ ਕਿਵੇਂ ਬਲਾਕ ਕਰ ਸਕੋਗੇ।

UPI: ਅੱਜ ਦੇ ਸਮੇਂ ਵਿੱਚ ਭਾਰਤ ਵਿੱਚ ਔਨਲਾਈਨ ਭੁਗਤਾਨ ਕਰਨਾ ਆਮ ਹੋ ਗਿਆ ਹੈ, ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਲੋਕ ਯੂਪੀਆਈ ਰਾਹੀਂ ਭੁਗਤਾਨ ਕਰਨਾ ਪਸੰਦ ਕਰਦੇ ਹਨ, ਜੋ ਕਿ ਨਕਦੀ ਨਾਲ ਲਿਜਾਣ ਨਾਲੋਂ ਇੱਕ ਵਧੀਆ ਵਿਕਲਪ ਹੈ। ਇਸ ਦੇ ਨਾਲ ਹੀ ਖੁਲ੍ਹੇ ਪੈਸੇ ਰੱਖਣ ਦਾ ਝੰਝਟ ਖ਼ਤਮ ਹੁੰਦਾ ਹੈ ਅਤੇ ਤੁਹਾਨੂੰ ਆਪਣੇ ਕੋਲ ਵਾਲੇਟ ਜਾਂ ਪਰਸ ਰੱਖਣ ਦੀ ਲੋੜ ਨਹੀਂ ਪੈਂਦੀ ਹੈ। ਔਨਲਾਈਨ ਭੁਗਤਾਨ ਲਈ, ਤੁਹਾਡੇ ਕੋਲ ਸਿਰਫ਼ ਇੱਕ ਮੋਬਾਈਲ ਫ਼ੋਨ ਹੋਣਾ ਚਾਹੀਦਾ ਹੈ ਅਤੇ ਇਸ ਰਾਹੀਂ ਤੁਸੀਂ QR ਕੋਡ ਨੂੰ ਸਕੈਨ ਕਰ ਸਕਦੇ ਹੋ ਅਤੇ ਲੋੜੀਂਦੀ ਰਕਮ ਦਾ ਭੁਗਤਾਨ ਕਰ ਸਕਦੇ ਹੋ।

ਕੀ ਤੁਸੀਂ ਕਦੇ ਸੋਚਿਆ ਹੈ ਕਿ ਜੇਕਰ ਤੁਹਾਡਾ ਮੋਬਾਈਲ ਫ਼ੋਨ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਕੀ ਹੋਵੇਗਾ? ਤਾਂ ਤੁਸੀਂ ਆਪਣੇ Google Pay, Phone Pay, Paytm ਅਤੇ UPI ID ਨੂੰ ਕਿਵੇਂ ਬਲੌਕ ਕਰ ਸਕੋਗੇ। ਜੇਕਰ ਤੁਸੀਂ ਫ਼ੋਨ ਦੇ ਗੁੰਮ ਹੁੰਦਿਆਂ ਹੀ ਇਨ੍ਹਾਂ ਨੂੰ ਬਲਾਕ ਨਹੀਂ ਕਰਦੇ ਹੋ, ਤਾਂ ਫ਼ੋਨ ਗਲਤ ਹੱਥਾਂ ਵਿੱਚ ਜਾਣ ਕਰਕੇ ਤੁਹਾਡਾ ਖਾਤਾ ਪੂਰੀ ਤਰ੍ਹਾਂ ਖਾਲੀ ਹੋ ਸਕਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ UPI, Google Pay ਅਤੇ Paytm ਨੂੰ ਕਿਵੇਂ ਬਲਾਕ ਕਰ ਸਕਦੇ ਹਾਂ।

ਇਹ ਵੀ ਪੜ੍ਹੋ: OnePlus 12 Launch: ਸਭ ਤੋਂ ਅੱਗੇ ਨਿਕਲ ਜਾਵੇਗਾ OnePlus ਦਾ ਇਹ ਸ਼ਾਨਦਾਰ ਸਮਾਰਟਫੋਨ, 5 ਦਸੰਬਰ ਨੂੰ ਹੋਣ ਜਾ ਰਿਹਾ ਲਾਂਚ, ਜਾਣੋ ਇਸ ਦੇ ਦਮਦਾਰ ਫੀਚਰਸ

ਪੇਟੀਐਮ, ਯੂਪੀਆਈ ਆਈਡੀ ਕਿਵੇਂ ਕਰ ਸਕਦੇ ਬਲਾਕ

Paytm ਬੈਂਕ ਦੇ ਹੈਲਪਲਾਈਨ ਨੰਬਰ 01204456456 'ਤੇ ਕਾਲ ਕਰੋ।

ਇਸ ਤੋਂ ਬਾਅਦ Lost Phone ਦਾ ਵਿਕਲਪ ਚੁਣੋ।

ਇੱਥੇ ਤੁਹਾਨੂੰ ਗੁੰਮ ਹੋਏ ਫ਼ੋਨ ਦਾ ਨੰਬਰ ਦਰਜ ਕਰਨ ਦਾ ਵਿਕਲਪ ਮਿਲੇਗਾ।

ਫਿਰ ਤੁਹਾਨੂੰ ਲੌਗਆਉਟ ਫਰਾਮ ਆਲ ਡਿਵਾਈਸ ਦਾ ਆਪਸ਼ਨ ਚੁਣਨਾ ਹੋਵੇਗਾ।

ਇਸ ਤੋਂ ਬਾਅਦ PayTM ਦੀ ਵੈੱਬਸਾਈਟ 'ਤੇ ਜਾਓ ਅਤੇ 24×7 ਹੈਲਪ ਵਿਕਲਪ ਚੁਣੋ।

ਇਸ ਤਰ੍ਹਾਂ ਤੁਸੀਂ Report a Fraud ਜਾਂ Message Us ਵਿਕਲਪ ਚੁਣ ਸਕਦੇ ਹੋ।

ਫਿਰ ਤੁਹਾਨੂੰ ਪੁਲਿਸ ਰਿਪੋਰਟ ਸਮੇਤ ਕੁਝ ਵੇਰਵੇ ਦੇਣੇ ਪੈਣਗੇ।

ਸਾਰੇ ਵੇਰਵਿਆਂ ਦੀ ਜਾਂਚ ਕਰਨ ਤੋਂ ਬਾਅਦ, ਤੁਹਾਡਾ Paytm ਖਾਤਾ ਅਸਥਾਈ ਤੌਰ 'ਤੇ ਬੰਦ ਹੋ ਜਾਵੇਗਾ।

ਗੂਗਲ ਪੇ ਯੂਪੀਆਈ ਆਈਡੀ ਨੂੰ ਕਿਵੇਂ ਬਲਾਕ ਕਰਨਾ

ਸਭ ਤੋਂ ਪਹਿਲਾਂ ਕਿਸੇ ਵੀ ਫੋਨ ਤੋਂ 18004190157 ਨੰਬਰ ਡਾਇਲ ਕਰੋ।

ਇਸ ਤੋਂ ਬਾਅਦ ਕਸਟਮਰ ਕੇਅਰ ਨੂੰ ਪੇਟੀਐਮ ਅਕਾਊਂਟ ਨੂੰ ਬਲਾਕ ਕਰਨ ਦੀ ਜਾਣਕਾਰੀ ਦੇਣੀ ਹੋਵੇਗੀ।

ਐਂਡ੍ਰਾਇਡ ਯੂਜ਼ਰਸ ਨੂੰ ਪੀਸੀ ਜਾਂ ਫੋਨ 'ਤੇ ਗੂਗਲ ਫਾਈਂਡ ਮਾਈ ਫੋਨ 'ਤੇ ਲੌਗਇਨ ਕਰਨਾ ਹੋਵੇਗਾ।

ਇਸ ਤੋਂ ਬਾਅਦ ਗੂਗਲ ਪੇ ਦਾ ਸਾਰਾ ਡਾਟਾ ਰਿਮੋਟ ਤੋਂ ਡਿਲੀਟ ਕਰਨਾ ਹੋਵੇਗਾ।

ਇਸ ਤੋਂ ਬਾਅਦ ਤੁਹਾਡੇ Google Pay ਖਾਤੇ ਨੂੰ ਅਸਥਾਈ ਤੌਰ 'ਤੇ ਬਲਾਕ ਕਰ ਦਿੱਤਾ ਜਾਵੇਗਾ।

ਜੇਕਰ ਤੁਸੀਂ ਇੱਕ iOS ਯੂਜ਼ਰਸ ਹੋ, ਤਾਂ ਤੁਸੀਂ Find my app ਅਤੇ ਹੋਰ ਐਪਲ ਅਧਿਕਾਰਤ ਟੂਲਸ ਰਾਹੀਂ ਸਾਰਾ ਡਾਟਾ ਮਿਟਾ ਕੇ Google Pay ਖਾਤੇ ਨੂੰ ਬਲਾਕ ਕਰ ਸਕਦੇ ਹੋ।

ਫੋਨ ਪੇ ਯੂਪੀਆਈ ਆਈਡੀ ਨੂੰ ਕਿਵੇਂ ਬਲਾਕ ਕਰਨਾ?

ਸਭ ਤੋਂ ਪਹਿਲਾਂ 02268727374 ਜਾਂ 08068727374 'ਤੇ ਕਾਲ ਕਰੋ।

ਉਸ ਮੋਬਾਈਲ ਨੰਬਰ ਦੇ ਖਿਲਾਫ ਸ਼ਿਕਾਇਤ ਦਰਜ ਕਰੋ ਜਿਸ ਨਾਲ UPI ID ਲਿੰਕ ਹੈ।

OTP ਲਈ ਪੁੱਛੇ ਜਾਣ 'ਤੇ, ਤੁਹਾਨੂੰ ਸਿਮ ਕਾਰਡ ਅਤੇ ਡਿਵਾਈਸ ਗੁਆਉਣ ਦਾ ਵਿਕਲਪ ਚੁਣਨਾ ਹੋਵੇਗਾ।

ਇਸ ਤੋਂ ਬਾਅਦ ਤੁਸੀਂ ਕਸਟਮਰ ਕੇਅਰ ਨਾਲ ਕਨੈਕਟ ਹੋ ਜਾਵੋਗੇ, ਜਿੱਥੋਂ ਤੁਸੀਂ ਕੁਝ ਜਾਣਕਾਰੀ ਦੇ ਕੇ ਯੂਪੀਆਈ ਆਈਡੀ ਨੂੰ ਬਲਾਕ ਕਰ ਸਕਦੇ ਹੋ।

ਇਹ ਵੀ ਪੜ੍ਹੋ: Stock Market Opening: ਚੋਣਾਂ 'ਚ ਭਾਜਪਾ ਦੀ ਜਿੱਤ ਨਾਲ ਬਾਜ਼ਾਰ 'ਚ ਤੇਜ਼ੀ, ਸੈਂਸੈਕਸ-ਨਿਫਟੀ ਰਿਕਾਰਡ ਉੱਚਾਈ 'ਤੇ ਖੁੱਲ੍ਹਿਆ, ਮਿਡਕੈਪ ਵੀ ਸਿਖਰਾਂ 'ਤੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget