ਪੜਚੋਲ ਕਰੋ

ਜੇਕਰ ਚੋਰ ਨੇ Switch Off ਕਰ ਦਿੱਤਾ ਹੈ Phone, ਫੇਰ ਵੀ ਕਰ ਸਕਦੇ ਹੋ Track, ਬਸ ਕਰ ਲਵੋ ਇਹ ਸੈਟਿੰਗ

Find My Device: ਦਈਏ ਕਿ ਫਾਈਂਡ ਮਾਈ ਡਿਵਾਇਸ ਫੀਚਰ ਉਦੋਂ ਹੀ ਕੰਮ ਕਰਦਾ ਹੈ ਜਦੋਂ ਫੋਨ ਦਾ ਇੰਟਰਨੈੱਟ ਚੱਲ ਰਿਹਾ ਹੋਵੇ। ਚੋਰੀ ਤੋਂ ਬਾਅਦ ਚੋਰ ਪਹਿਲਾਂ ਉਸ ਨੂੰ ਸਵਿੱਚ ਆਫ ਕਰ ਦਿੰਦਾ ਹੈ ਜਿਸ ਕਾਰਨ ਫੋਨ ਦਾ ਇੰਟਰਨੈੱਟ ਕਨੈਕਸ਼ਨ ਬੰਦ ਹੋ...

ਫੋਨ ਚੋਰੀ ਦੇ ਮਾਮਲੇ ਅਕਸਰ ਦੇਖਣ-ਸੁਨਣ ਨੂੰ ਮਿਲਦੇ ਹਨ। ਅਜਿਹੇ ‘ਚ ਸਵਾਲ ਇਹ ਉੱਠਦਾ ਹੈ ਕਿ ਜੇਕਰ ਸਮਾਰਟਫ਼ੋਨ ਚੋਰੀ ਹੋ ਗਿਆ ਹੈ ਤਾਂ ਫ਼ੋਨ ਦਾ ਪਤਾ ਕਿਵੇਂ ਲਗਾਇਆ ਜਾਵੇ? ਬਹੁਤ ਸਾਰੇ ਲੋਕ ਜਵਾਬ ਦੇਣਗੇ ਕਿ ਫਾਈਂਡ ਮਾਈ ਡਿਵਾਈਸ ਇੱਕ ਫ਼ੀਚਰ ਹੈ, ਇਹ ਫੋਨ ਨੂੰ ਆਸਾਨੀ ਨਾਲ ਲੱਭਣ ਵਿੱਚ ਮਦਦ ਕਰੇਗਾ।

ਪਰ ਤੁਹਾਨੂੰ ਦੱਸ ਦਈਏ ਕਿ ਫਾਈਂਡ ਮਾਈ ਡਿਵਾਇਸ ਫੀਚਰ ਉਦੋਂ ਹੀ ਕੰਮ ਕਰਦਾ ਹੈ ਜਦੋਂ ਫੋਨ ਦਾ ਇੰਟਰਨੈੱਟ ਚੱਲ ਰਿਹਾ ਹੋਵੇ। ਚੋਰੀ ਤੋਂ ਬਾਅਦ ਚੋਰ ਪਹਿਲਾਂ ਉਸ ਨੂੰ ਸਵਿੱਚ ਆਫ ਕਰ ਦਿੰਦਾ ਹੈ ਜਿਸ ਕਾਰਨ ਫੋਨ ਦਾ ਇੰਟਰਨੈੱਟ ਕਨੈਕਸ਼ਨ ਬੰਦ ਹੋ ਜਾਂਦਾ ਹੈ। ਅਜਿਹੇ ‘ਚ ਇਹ ਫੀਚਰ ਕੰਮ ਨਹੀਂ ਕਰੇਗਾ ਅਤੇ ਫੋਨ ਨੂੰ ਟਰੇਸ ਕਰਨਾ ਕਾਫੀ ਮੁਸ਼ਕਿਲ ਹੋ ਜਾਵੇਗਾ। ਅਜਿਹਾ ਤੁਹਾਡੇ ਨਾਲ ਵੀ ਹੋ ਸਕਦਾ ਹੈ, ਇਸ ਹਾਲ ਵਿਚ ਵਿੱਚ ਪਹਿਲਾਂ ਤੋਂ ਤਿਆਰੀ ਕਰਨਾ ਜ਼ਰੂਰੀ ਹੈ।

ਤੁਹਾਨੂੰ ਬਹੁਤਾ ਕੁਝ ਕਰਨ ਦੀ ਲੋੜ ਨਹੀਂ ਹੈ, ਸਿਰਫ ਫ਼ੋਨ ਦੀ ਸੈਟਿੰਗ ਵਿੱਚ ਇੱਕ ਛੋਟੀ ਜਿਹੀ ਤਬਦੀਲੀ ਕਰਨੀ ਪਵੇਗੀ। ਸੈਟਿੰਗਾਂ ਵਿੱਚ ਇਹ ਛੋਟਾ ਜਿਹਾ ਬਦਲਾਅ ਕਰਨ ਤੋਂ ਬਾਅਦ, ਭਾਵੇਂ ਤੁਹਾਡਾ ਫ਼ੋਨ ਸਵਿੱਚ ਆਫ਼ ਹੈ ਜਾਂ ਇੰਟਰਨੈੱਟ ਨਾਲ ਕਨੈਕਟ ਨਹੀਂ ਹੈ, ਤੁਸੀਂ ਫ਼ੋਨ ਨੂੰ ਆਸਾਨੀ ਨਾਲ ਟਰੇਸ ਕਰ ਸਕੋਗੇ।

ਇਨ੍ਹਾਂ ਸੈਟਿੰਗਾਂ ‘ਚ ਕਰੋ ਬਦਲਾਅ
ਸਭ ਤੋਂ ਪਹਿਲਾਂ ਆਪਣੇ ਫੋਨ ਦੀ ਸੈਟਿੰਗ ਨੂੰ ਓਪਨ ਕਰੋ। ਸੈਟਿੰਗ ‘ਚ ਜਾਣ ਤੋਂ ਬਾਅਦ ਤੁਹਾਨੂੰ ਗੂਗਲ ਆਪਸ਼ਨ ‘ਤੇ ਕਲਿੱਕ ਕਰਨਾ ਹੋਵੇਗਾ। ਗੂਗਲ ‘ਤੇ ਕਲਿੱਕ ਕਰਨ ਤੋਂ ਬਾਅਦ, ਤੁਹਾਨੂੰ Find My Device ਦਾ ਵਿਕਲਪ ਦਿਖਾਈ ਦੇਵੇਗਾ, ਇਸ ਵਿਕਲਪ ‘ਤੇ ਕਲਿੱਕ ਕਰੋ।

ਜੇਕਰ ਚੋਰ ਨੇ Switch Off ਕਰ ਦਿੱਤਾ ਹੈ Phone, ਫੇਰ ਵੀ ਕਰ ਸਕਦੇ ਹੋ Track, ਬਸ ਕਰ ਲਵੋ ਇਹ ਸੈਟਿੰਗ

ਜਿਵੇਂ ਹੀ ਤੁਸੀਂ Find My Device ਫੀਚਰ ‘ਤੇ ਕਲਿੱਕ ਕਰੋਗੇ, ਤੁਹਾਨੂੰ Find Your Offline Device ਲਿਖਿਆ ਹੋਇਆ ਵਿਕਲਪ ਮਿਲੇਗਾ। ਜਿਵੇਂ ਹੀ ਤੁਸੀਂ Find Your Offline Device ‘ਤੇ ਕਲਿੱਕ ਕਰੋਗੇ, ਤੁਹਾਨੂੰ ਕਈ ਵਿਕਲਪ ਦਿਖਾਈ ਦੇਣਗੇ।

ਜੇਕਰ ਚੋਰ ਨੇ Switch Off ਕਰ ਦਿੱਤਾ ਹੈ Phone, ਫੇਰ ਵੀ ਕਰ ਸਕਦੇ ਹੋ Track, ਬਸ ਕਰ ਲਵੋ ਇਹ ਸੈਟਿੰਗ

ਇਹਨਾਂ ਵਿੱਚੋਂ ਤੁਹਾਨੂੰ Without Network ਵਿਕਲਪ ਨੂੰ ਚਾਲੂ ਕਰਨਾ ਹੋਵੇਗਾ। ਇਸ ਆਪਸ਼ਨ ‘ਚ ਤੁਹਾਨੂੰ ਇਹ ਲਿਖਿਆ ਵੀ ਮਿਲੇਗਾ ਕਿ ਇਹ ਫੀਚਰ ਫੋਨ ਦੀ ਹਾਲੀਆ ਲੋਕੇਸ਼ਨ ਤੋਂ ਲੱਭਣ ‘ਚ ਤੁਹਾਡੀ ਮਦਦ ਕਰੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Embed widget