ਪੜਚੋਲ ਕਰੋ

ਹੁਣ ਇਨ੍ਹਾਂ ਫੋਨਾਂ ‘ਚ ਨਹੀਂ ਚੱਲੇਗਾ ਵ੍ਹੱਟਸਐਪ, ਕਾਰਨ ਜਾਣਨ ਲਈ ਪੜ੍ਹੋ ਪੂਰੀ ਖ਼ਬਰ

ਦੁਨੀਆ ਦਾ ਸਭ ਤੋਂ ਵੱਧ ਇਸਤੇਮਾਲ ਕੀਤੇ ਜਾਣ ਵਾਲਾ ਮੈਸੇਜਿੰਗ ਐਪ ਹੁਣ ਵਿੰਡੋਜ਼ ਫੋਨਸ ‘ਤੇ ਨਹੀਂ ਚੱਲੇਗਾ। ਜੀ ਹਾਂ, ਵ੍ਹੱਟਸਐਪ ਨੇ ਕੁਝ ਫੋਨਸ ‘ਤੇ ਐਪ ਦੀ ਸਪੋਰਟ ਬੰਦ ਕਰਨ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ।

ਨਵੀਂ ਦਿੱਲੀ: ਦੁਨੀਆ ਦਾ ਸਭ ਤੋਂ ਵੱਧ ਇਸਤੇਮਾਲ ਕੀਤੇ ਜਾਣ ਵਾਲਾ ਮੈਸੇਜਿੰਗ ਐਪ ਹੁਣ ਵਿੰਡੋਜ਼ ਫੋਨਸ ‘ਤੇ ਨਹੀਂ ਚੱਲੇਗਾ। ਜੀ ਹਾਂ, ਵ੍ਹੱਟਸਐਪ ਨੇ ਕੁਝ ਫੋਨਸ ‘ਤੇ ਐਪ ਦੀ ਸਪੋਰਟ ਬੰਦ ਕਰਨ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। 31 ਦਸੰਬਰ ਤੋਂ ਬਾਅਦ ਕਿਸੇ ਵੀ ਵਿੰਡੋ ਫੋਨ ‘ਤੇ ਵ੍ਹੱਟਸਐਪ ਨਹੀਂ ਚੱਲੇਗਾ। ਇਸ ਤੋਂ ਬਾਅਦ ਫਰਵਰੀ 2020 ਤੋਂ ਬਾਅਦ ਪੁਰਾਣੇ ਐਂਡ੍ਰਾਇਡ ਫੋਨਸ ‘ਤੇ ਵੀ ਵ੍ਹੱਟਸਐਪ ਦਾ ਇਸਤੇਮਾਲ ਬੰਦ ਹੋ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਵ੍ਹੱਟਸਐਪ ਨੇ ਪਹਿਲੀ ਹੀ ਕੁਝ ਵਿੰਡੋਜ਼ ਫੋਨ ‘ਚ ਸਪੋਰਟ ਬੰਦ ਕਰ ਦਿੱਤੀ ਸੀ। ਇਸ ਨੂੰ ਮਾਈਕਰੋਸੋਫਟ ਦੇ ਐਪਸਟੋਰ ਤੋਂ ਵੀ ਹਟਾ ਦਿੱਤਾ ਗਿਆ ਹੈ। ਵ੍ਹੱਟਸਐਪ ਦੁਨੀਆ ਦਾ ਸਭ ਤੋਂ ਫੇਮਸ ਐਪ ਹੈ ਤੇ ਭਾਰਤ ‘ਚ ਵੀ ਕਰੋੜਾਂ ਲੋਕ ਇਸ ਐਪ ਦਾ ਇਸਤੇਮਾਲ ਕਰਦੇ ਹਨ। ਇਸ ਦੇ ਸਿੰਪਲ ਤੇ ਯੂਜ਼ਰ ਫਰੈਂਡਲੀ ਹੋਣ ਕਾਰਨ ਦੁਨੀਆ ‘ਚ ਵਾਈਸ-ਵੀਡੀਓ ਕਾਲਿੰਗ ਦੇ ਨਾਲ ਟੈਕਸਟ ਭੇਜਣ ਲਈ ਇਸ ਐਪ ਦੀ ਸਭ ਤੋਂ ਜ਼ਿਆਦਾ ਵਰਤੋਂ ਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੇ ਆਪਰੇਟਿੰਗ ਸਿਸਟਮ ‘ਤੇ ਨਵੇਂ ਫੀਚਰਸ ਸਪੋਰਟ ਨਹੀਂ ਕਰਦੇ ਇਸ ਲਈ ਵ੍ਹੱਟਸਐਪ ਜਿੰਨੇ ਨਵੇਂ ਫੀਚਰ ਲਾਂਚ ਕਰ ਰਿਹਾ ਹੈ ਅਤੇ ਕਰੀਬ ਰੋਜ਼ ਅਪਡੇਟ ਜਾਰੀ ਕਰ ਰਿਹਾ ਹੈ ਅਜਿਹੇ ‘ਚ ਪੁਰਾਣੇ ਆਪਰੇਟਿੰਗ ਸਿਸਟਮ ਉਨ੍ਹਾਂ ਨੂੰ ਸਪੋਰਟ ਨਹੀਂ ਕਰ ਪਾ ਰਹੇ ਹਨ।

ਟਾਪ ਹੈਡਲਾਈਨ

BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget