ਪੜਚੋਲ ਕਰੋ

10,000 ਰੁਪਏ ਤੋਂ ਘੱਟ ਦੇ ਲਵੋ ਇਹ ਨਵੇਂ ਸਮਾਰਟਫ਼ੋਨ

ਦੇਸ਼ ’ਚ ਨਿੱਤ ਸਮਾਰਟਫ਼ੋਨ ਲਾਂਚ ਹੋ ਰਹੇ ਹਨ। ਆਓ ਵੇਖੀਏ ਇਸ ਵੇਲੇ ਬਾਜ਼ਾਰ ਵਿੱਚ 10,000 ਰੁਪਏ ਤੋਂ ਘੱਟ ਦੇ ਬਜਟ ਵਿੱਚ ਕਿਹੜੇ ਸਮਾਰਟਫ਼ੋਨ ਬਾਜ਼ਾਰ ਵਿੱਚ ਉਪਲਬਧ ਹਨ:

ਦੇਸ਼ ’ਚ ਨਿੱਤ ਸਮਾਰਟਫ਼ੋਨ ਲਾਂਚ ਹੋ ਰਹੇ ਹਨ। ਆਓ ਵੇਖੀਏ ਇਸ ਵੇਲੇ ਬਾਜ਼ਾਰ ਵਿੱਚ 10,000 ਰੁਪਏ ਤੋਂ ਘੱਟ ਦੇ ਬਜਟ ਵਿੱਚ ਕਿਹੜੇ ਸਮਾਰਟਫ਼ੋਨ ਬਾਜ਼ਾਰ ਵਿੱਚ ਉਪਲਬਧ ਹਨ: Oppo A15 ਇਸ ਫ਼ੋਨ ਦੇ 2GB ਰੈਮ + 32GB ਸਟੋਰੇਜ ਨਾਲ 6.52 ਇੰਚ ਦਾ ਐੱਚਡੀ ਪਲੱਸ ਡਿਸਪਲੇਅ ਹੈ। ਇਸ ਵਿੱਚ ਆੱਕਟਾ–ਕੋਰ Media Tek Helio P35 ਪ੍ਰੋਸੈੱਸਰ, ਬੈਕਪੈਨਲ ਵਿੱਚ ਫ਼ਿੰਗਰਪ੍ਰਿੰਟ ਸਕੈਨਰ ਨਾਲ ਫ਼ੇਸ ਅਨਲਾੱਕ ਫ਼ੀਚਰ ਦੀ ਸਪੋਰਟ ਵੀ ਹੈ। ਇਹ ColorOS 7.2 ਉੱਤੇ ਕੰਮ ਕਰਦਾ ਹੈ। ਇਸ ਦੇ ਤਿੰਨ ਮੁੱਖ ਕੈਮਰੇ ਹਨ; ਜਿਨ੍ਹਾਂ ਵਿੱਚ ਪ੍ਰਾਇਮਰੀ ਸੈਂਸਰ 13 ਮੈਗਾ–ਪਿਕਸਲ ਦਾ ਹੈ। ਇਸ ਦਾ ਫ਼੍ਰੰਟ ਕੈਮਰਾ 5MP ਦਾ ਹੈ। ਇਸ ਦੀ ਕੀਮਤ ਹੁਣ 9,990 ਰੁਪਏ ਹੈ। Tecno Spark Power2 ਇਹ ਫ਼ੋਨ 9,999 ਰੁਪਏ ਦਾ ਹੈ ਤੇ ਇਹ 4ਜੀਬੀ + 64 ਜੀਬੀ ਵੇਰੀਐਂਟ ਨਾਲ ਲਾਂਚ ਕੀਤਾ ਗਿਆ ਸੀ। ਇਸ ਦਾ ਡਿਸਪਲੇਅ 7 ਇੰਚ ਹੈ ਅਤੇ ਇਹ ਮੀਡੀਆਟੈੱਕ ਪੀ22 ਪ੍ਰੋਸੈੱਸਰ ਨਾਲ ਲੈਸ ਹੈ। ਇਸ ਦੀ ਦਮਦਾਰ ਬਟਰੀ 6000mAh ਦੀ ਹੈ। Infinix Smart 4 Plus ਇਸ ਸਮਾਰਟਫ਼ੋਨ ਵਿੱਚ 6.82 ਇੰਚ ਦਾ ਐੱਚਡੀ + ਡਿਸਪਲੇਅ ਹੈ। ਇਹ ਫ਼ੋਨ ਮੀਡੀਆਟੈੱਕ ਹੀਲੀਓ ਏ25 ਪ੍ਰੋਸੈੱਸਰ ਨਾਲ ਲੈਸ ਹੈ। ਇਸ ਦਾ ਪਿਛਲਾ ਕੈਮਰਾ 13 ਮੈਗਾ–ਪਿਕਸਲ ਤੇ ਸੈਲਫ਼ੀ ਕੈਮਰਾ 8 ਮੈਗਾ–ਪਿਕਸਲ ਦਾ ਹੈ। 3 ਜੀਬੀ ਰੈਮ + 32 ਜੀਬੀ ਵੇਰੀਐਂਟ ਵਾਲੇ ਇਸ ਫ਼ੋਨ ਦੀ ਕੀਮਤ 7,999 ਰੁਪਏ ਹੈ। Redmi 9 6.53 ਇੰਚ ਦਾ ਐੱਚਡੀ + ਡਿਸਪਲੇਅ ਵਾਟਰਡ੍ਰੌਪ ਨੌਚ ਨਾਲ ਆਉਂਦਾ ਹੈ। ਇਹ ਫ਼ੋਨ Media Tek Helio G35 ਪ੍ਰੋਸੈੱਸਰ ਨਾਲ ਲੈਸ ਹੈ, ਜੋ 4ਜੀਬੀ ਰੈਮ ਨਾਲ ਆਉਂਦਾ ਹੈ। ਇਸ ਦੀ ਬੈਟਰੀ 5,000mAh ਦੀ ਹੈ। ਇਸ ਦੀ ਕੀਮਤ 8,999 ਰੁਪਏ ਹੈ। Moto E7 Plus ਮੋਟੋਰਲਾ ਦਾ ਇਹ ਫ਼ੋਨ 9,499 ਰੁਪਏ ਦੀ ਕੀਮਤ ਵਿੱਚ 6.5 ਇੰਚ ਡਿਸਪਲੇਅ ਨਾਲ ਆਉਂਦਾ ਹੈ। ਇਹ ਫ਼ੋਨ ਕੁਐਲਕਾੱਮ ਸਨੈਪਡ੍ਰੈਗਨ 460 ਪ੍ਰੋਸੈੱਸਰ ਨਾਲ ਲੈਸ ਹੈ ਤੇ ਫ਼ੋਨ ਵਿੱਚ 4ਜੀਬੀ ਰੈਮ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget