ਪੜਚੋਲ ਕਰੋ

ਤੁਰੰਤ ਡਿਲੀਟ ਕਰ ਦਿਓ ਫੋਨ 'ਚੋਂ ਇਹ 15 Apps, ਮੁੜ ਆਇਆ Joker ਵਾਇਰਸ

ਬੇਹੱਦ ਖ਼ਤਰਨਾਕ Joker ਮਾਲਵੇਅਰ ਦੁਬਾਰਾ ਵਾਪਸ ਆ ਗਿਆ ਹੈ। ਘੱਟੋ-ਘੱਟ 15 ਐਂਡਰਾਇਡ ਐਪ ਇਸ ਨਾਲ ਪ੍ਰਭਾਵਿਤ ਹੋਏ ਹਨ। ਇਸ ਕਾਰਨ ਐਂਡ੍ਰਾਇਡ ਫੋਨ ਯੂਜ਼ਰਸ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਨਵੀਂ ਦਿੱਲੀ: ਬੇਹੱਦ ਖ਼ਤਰਨਾਕ Joker ਮਾਲਵੇਅਰ ਦੁਬਾਰਾ ਵਾਪਸ ਆ ਗਿਆ ਹੈ। ਘੱਟੋ-ਘੱਟ 15 ਐਂਡਰਾਇਡ ਐਪ ਇਸ ਨਾਲ ਪ੍ਰਭਾਵਿਤ ਹੋਏ ਹਨ। ਇਸ ਕਾਰਨ ਐਂਡ੍ਰਾਇਡ ਫੋਨ ਯੂਜ਼ਰਸ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਇੱਕ ਸਾਈਬਰ ਸੁਰੱਖਿਆ ਫਰਮ ਨੇ ਇਸ ਬਾਰੇ ਅਲਰਟ ਕੀਤਾ ਹੈ। ਸਾਈਬਰ ਸੁਰੱਖਿਆ ਫਰਮ ਕੈਸਪਰਸਕ ਦੀ ਵਿਸ਼ਲੇਸ਼ਕ, ਤਾਤਿਆਨਾ ਸ਼ਿਸ਼ਕੋਵਾ ਦੇ ਅਨੁਸਾਰ, ਉਪਭੋਗਤਾਵਾਂ ਨੂੰ ਜੋਕਰ ਮਾਲਵੇਅਰ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਤੁਹਾਨੂੰ ਦੱਸ ਦੇਈਏ ਕਿ ਜੋਕਰ ਮਾਲਵੇਅਰ ਨੇ ਪਿਛਲੇ ਸਾਲ ਕਈ ਐਪਸ ਨੂੰ ਪ੍ਰਭਾਵਿਤ ਕੀਤਾ ਸੀ।

ਜਦੋਂ ਸਥਿਤੀ ਵਿਗੜ ਗਈ ਤਾਂ ਗੂਗਲ ਨੇ ਮਾਮਲੇ ਵਿਚ ਦਖਲ ਦਿੱਤਾ ਤੇ ਗੂਗਲ ਪਲੇ ਸਟੋਰ ਤੋਂ ਇਨਫੈਕਟਿਡ ਐਪਸ ਨੂੰ ਹਟਾ ਦਿੱਤਾ। ਗੂਗਲ ਨੇ ਯੂਜ਼ਰਸ ਦੀ ਸੁਰੱਖਿਆ ਲਈ ਇਹ ਕਦਮ ਚੁੱਕਿਆ ਹੈ। ਇਹ ਮਾਲਵੇਅਰ 2017 ਤੋਂ ਮੌਜੂਦ ਹੈ। ਇਹ ਵੱਖ-ਵੱਖ ਰੂਪਾਂ ਵਿੱਚ ਉਪਲਬਧ ਹੈ।

Tatyana Shishkova ਵੱਲੋਂ  ਸੂਚੀਬੱਧ ਐਪਸ ਵਿੱਚੋਂ ਕਈ ਐਪਸ ਨੂੰ 50,000 ਤੋਂ ਵੱਧ ਵਾਰ ਇੰਸਟਾਲ ਕੀਤਾ ਗਿਆ ਹੈ। ਕਈ ਐਪਸ ਨੂੰ ਸੈਂਕੜੇ ਲੋਕਾਂ ਨੇ ਡਾਊਨਲੋਡ ਕੀਤਾ ਹੈ। ਇੱਥੇ ਅਸੀਂ ਤੁਹਾਨੂੰ ਜੋਕਰ ਮਾਲਵੇਅਰ ਨਾਲ ਸੰਕਰਮਿਤ ਐਪਸ ਦੀ ਸੂਚੀ ਦੱਸ ਰਹੇ ਹਾਂ।

Easy PDF Scanner
Now QRCode Scan
Super-Click VPN
Volume Booster Louder Sound Equalizer
Battery Charging Animation Bubble Effects
Smart TV Remote
Volume Boosting Hearing Aid
Flashlight Flash Alert on Call
Halloween Coloring
Classic Emoji Keyboard
Super Hero-Effect
Dazzling Keyboard
EmojiOne Keyboard
Battery Charging Animation Wallpaper
Blender Photo Editor-Easy Photo Background Editor

Joker ਮਾਲਵੇਅਰ ਡਿਵਾਈਸ ਤੋਂ ਉਪਭੋਗਤਾਵਾਂ ਦੀ ਜਾਣਕਾਰੀ ਚੋਰੀ ਕਰਦਾ ਹੈ। ਇਹ ਮਾਲਵੇਅਰ OTP ਵੀ ਪੜ੍ਹਦਾ ਹੈ। ਇਸ ਨਾਲ ਉਪਭੋਗਤਾਵਾਂ ਨੂੰ ਵਿੱਤੀ ਨੁਕਸਾਨ ਵੀ ਹੁੰਦਾ ਹੈ। ਯੂਜ਼ਰਸ ਨੂੰ ਬੈਂਕ ਸਟੇਟਮੈਂਟ ਚੈੱਕ ਕਰਨ ਤੋਂ ਬਾਅਦ ਇਸ ਬਾਰੇ ਪਤਾ ਲੱਗਦਾ ਹੈ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget