ਪੜਚੋਲ ਕਰੋ

Mobile Blast: ਗਰਮੀ ਦੇ ਕਹਿਰ 'ਚ ਬੰਬ ਵਾਂਗ ਫਟ ਸਕਦਾ ਮੋਬਾਈਲ ਫੋਨ, ਇਨ੍ਹਾਂ ਗਲਤੀਆਂ ਤੋਂ ਬਚੋ

ਗਰਮੀਆਂ ਦੇ ਮੌਸਮ ਵਿੱਚ ਮੋਬਾਈਲ ਫੋਨ ਤੁਹਾਡੇ ਲਈ ਖ਼ਤਰਨਾਕ ਹੋ ਸਕਦਾ ਹੈ। ਗਰਮੀਆਂ ਵਿੱਚ ਮੋਬਾਈਲ ਫੋਨ ਨੂੰ ਅੱਗ ਲੱਗਣ ਤੇ ਬਲਾਸਟ ਹੋਣ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ। ਪਿਛਲੇ ਸਮੇਂ ਦੌਰਾਨ ਅਜਿਹੀਆਂ ਕਈ ਘਟਨਾਵਾਂ..

Mobile Blast in Summers: ਗਰਮੀਆਂ ਦੇ ਮੌਸਮ ਵਿੱਚ ਮੋਬਾਈਲ ਫੋਨ ਤੁਹਾਡੇ ਲਈ ਖ਼ਤਰਨਾਕ ਹੋ ਸਕਦਾ ਹੈ। ਗਰਮੀਆਂ ਵਿੱਚ ਮੋਬਾਈਲ ਫੋਨ ਨੂੰ ਅੱਗ ਲੱਗਣ ਤੇ ਬਲਾਸਟ ਹੋਣ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ। ਪਿਛਲੇ ਸਮੇਂ ਦੌਰਾਨ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਲੋਕਾਂ ਦੀਆਂ ਜੇਬਾਂ ਜਾਂ ਹੱਥਾਂ ਵਿੱਚ ਮੋਬਾਈਲ ਫਟ ਗਏ। ਇਸ ਬਲਾਸਟ ਨਾਲ ਕਈ ਲੋਕ ਜ਼ਖ਼ਮੀ ਵੀ ਹੋਏ ਹਨ।

ਗਰਮੀਆਂ 'ਚ ਇਹ ਗਲਤੀਆਂ ਨਾ ਕਰੋ

ਦੱਸ ਦਈਏ ਕਿ ਗਰਮੀਆਂ ਦੇ ਮੌਸਮ ਵਿੱਚ ਮੋਬਾਈਲ ਬਲਾਸਟ ਦੀਆਂ ਘਟਨਾਵਾਂ ਆਮ ਹੁੰਦੀਆਂ ਹਨ। ਇਸ ਦੇ ਕਈ ਕਾਰਨ ਹੋ ਸਕਦੇ ਹਨ। ਗਰਮੀਆਂ ਵਿੱਚ ਮੋਬਾਈਲ ਜਲਦੀ ਤੇ ਜ਼ਿਆਦਾ ਗਰਮ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਸਾਡੇ ਲਈ ਕੁਝ ਸਾਵਧਾਨੀਆਂ ਵਰਤਣਾ ਜ਼ਰੂਰੀ ਹੈ। ਜਾਣੋ ਕਿਹੜੀਆਂ ਗਲਤੀਆਂ ਨਹੀਂ ਕਰਨੀਆਂ ਚਾਹੀਦੀਆਂ।

1. ਫੋਨ ਨੂੰ ਜੇਬ ਵਿੱਚ ਨਾ ਰੱਖੋ

ਬਹੁਤ ਜ਼ਿਆਦਾ ਗਰਮੀ ਵਿੱਚ ਰਹਿੰਦੇ ਹੋਏ ਫ਼ੋਨ ਨੂੰ ਆਪਣੀ ਜੇਬ ਵਿੱਚ ਨਾ ਰੱਖੋ। ਤੁਹਾਡੇ ਸਰੀਰ ਦੀ ਕੁਦਰਤੀ ਗਰਮੀ ਫ਼ੋਨ ਦੀ ਠੰਢਕ ਪ੍ਰਕਿਰਿਆ ਦੇ ਵਿਰੁੱਧ ਕੰਮ ਕਰ ਸਕਦੀ ਹੈ। ਜ਼ਿਆਦਾ ਗਰਮ ਫ਼ੋਨ ਬੈਟਰੀ ਲੀਕ ਕਰਨ ਦਾ ਕਾਰਨ ਬਣ ਸਕਦਾ ਹੈ ਜਾਂ ਫ਼ੋਨ ਨੂੰ ਅੱਗ ਵੀ ਲੱਗ ਸਕਦੀ ਹੈ।

2. ਜ਼ਿਆਦਾ ਦੇਰ ਤੱਕ ਗੇਮਾਂ ਨਾ ਖੇਡੋ

ਗਰਮੀਆਂ ਦੇ ਮੌਸਮ ਵਿੱਚ ਮੋਬਾਈਲ 'ਤੇ ਜ਼ਿਆਦਾ ਦੇਰ ਤੱਕ ਗੇਮਾਂ ਨਾ ਖੇਡੋ। ਜੇਕਰ ਤੁਸੀਂ ਲੰਬੇ ਸਮੇਂ ਤੱਕ ਫੋਨ 'ਤੇ ਗੇਮਾਂ ਖੇਡਦੇ ਹੋ ਜਾਂ ਗਰਮੀਆਂ ਵਿੱਚ ਜ਼ਿਆਦਾ ਕਾਲ ਕਰਦੇ ਹੋ, ਤਾਂ ਫੋਨ ਜ਼ਿਆਦਾ ਕੰਮ ਕਰਦਾ ਹੈ ਤੇ ਜ਼ਿਆਦਾ ਗਰਮੀ ਪੈਦਾ ਕਰਦਾ ਹੈ। ਅਜਿਹੀ ਸਥਿਤੀ ਵਿੱਚ ਫੋਨ ਬਾਹਰੀ ਤਾਪਮਾਨ ਦੇ ਨਾਲ ਮਿਲ ਕੇ ਗਰਮ ਹੋਣ ਲੱਗਦਾ ਹੈ। ਅਜਿਹੀ ਸਥਿਤੀ ਵਿੱਚ ਫੋਨ ਗਰਮ ਹੋਣ 'ਤੇ ਵਰਤਣ ਤੋਂ ਬਚੋ ਜਾਂ ਇਸ ਨੂੰ ਏਅਰਪਲੇਨ ਮੋਡ ਵਿੱਚ ਰੱਖੋ।

3. ਫੋਨ ਨੂੰ ਕਾਰ ਵਿੱਚ ਨਾ ਛੱਡੋ

ਧੁੱਪ ਵਿੱਚ ਖੜ੍ਹੀ ਕਾਰ ਵਿੱਚ ਬਹੁਤ ਜ਼ਿਆਦਾ ਗਰਮ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਕਿਤੇ ਜਾਂਦੇ ਸਮੇਂ ਫੋਨ ਨੂੰ ਕਾਰ ਵਿੱਚ ਛੱਡਣ ਦੀ ਗਲਤੀ ਨਾ ਕਰੋ। ਇਸ ਨਾਲ ਫੋਨ ਜ਼ਿਆਦਾ ਗਰਮ ਹੋ ਸਕਦਾ ਹੈ। ਇਸ ਦੇ ਨਾਲ ਹੀ ਅੰਦਰੂਨੀ ਹਿੱਸੇ ਪ੍ਰਭਾਵਿਤ ਹੋ ਸਕਦੇ ਹਨ।

4. ਸਿੱਧੀ ਧੁੱਪ ਵਿੱਚ ਫੋਨ ਚਾਰਜ ਨਾ ਕਰੋ

ਤੁਸੀਂ ਖੁਦ ਦੇਖਿਆ ਹੋਵੇਗਾ ਕਿ ਚਾਰਜ ਕਰਦੇ ਸਮੇਂ ਫੋਨ ਥੋੜ੍ਹਾ ਗਰਮ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਚਾਰਜ ਕਰਦੇ ਸਮੇਂ ਫੋਨ ਨੂੰ ਧੁੱਪ ਵਿੱਚ ਰੱਖਣ ਨਾਲ ਇਹ ਹੋਰ ਜ਼ਿਆਦਾ ਗਰਮ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਇਹ ਖਰਾਬ ਵੀ ਹੋ ਸਕਦਾ ਹੈ।

5. ਫ਼ੋਨ ਨੂੰ ਸਿਰਹਾਣੇ ਹੇਠ ਨਾ ਰੱਖੋ

ਗਰਮ ਦੁਪਹਿਰ ਨੂੰ ਫ਼ੋਨ ਨੂੰ ਸਿਰਹਾਣੇ ਜਾਂ ਕੰਬਲ ਜਾਂ ਕਿਸੇ ਹੋਰ ਗਰਮ ਸਮੱਗਰੀ ਦੇ ਹੇਠਾਂ ਨਾ ਰੱਖੋ ਜਾਂ ਚਾਰਜ ਨਾ ਕਰੋ। ਨਹੀਂ ਤਾਂ ਇਹ ਬਹੁਤ ਜ਼ਿਆਦਾ ਗਰਮ ਹੋ ਸਕਦਾ ਹੈ ਤੇ ਖਰਾਬ ਹੋ ਸਕਦਾ ਹੈ। ਇਸ ਦੇ ਨਾਲ ਹੀ ਫ਼ੋਨ ਗਰਮ ਹੋਣ 'ਤੇ ਫ੍ਰੀਜ਼ਰ ਵਿੱਚ ਰੱਖਣ ਦੀ ਗਲਤੀ ਨਾ ਕਰੋ।

ਟਾਪ ਹੈਡਲਾਈਨ

iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Embed widget