ਪੜਚੋਲ ਕਰੋ

ਹੋਸ਼ ਉਡਾ ਦੇਣ ਵਾਲੀ ਰਿਸਰਚ! ਆਉਣ ਵਾਲੇ 12 ਸਾਲਾਂ 'ਚ ਮਨੁੱਖਾਂ ਦੇ ਸੋਚਣ-ਸਮਝਣ ਦੀ ਸ਼ਕਤੀ ਹੋ ਜਾਵੇਗੀ ਖ਼ਤਮ!

ਅਗਲੇ 12 ਸਾਲਾਂ 'ਚ AI ਮਤਲਬ ਆਰਟੀਫਿਸ਼ੀਅਲ ਇੰਟੈਲੀਜੈਂਸ ਮਨੁੱਖ ਦੀ ਸੋਚਣ ਅਤੇ ਸਮਝਣ ਦੀ ਸਮਰੱਥਾ ਨੂੰ ਖ਼ਤਮ ਕਰ ਦੇਵੇਗਾ। ਇਹ ਟੈਕਨਾਲੋਜੀ ਮਨੁੱਖਾਂ ਨੂੰ ਇਸ ਹੱਦ ਤੱਕ ਪ੍ਰਭਾਵਿਤ ਕਰੇਗੀ ਕਿ ਉਹ ਕੋਈ ਵੀ ਫ਼ੈਸਲਾ ਲੈਣ 'ਚ ਅਸਮਰੱਥ ਮਹਿਸੂਸ ਕਰਨਗੇ।

Human Brain Vs AI: ਜਿਵੇਂ-ਜਿਵੇਂ ਵਿਗਿਆਨ ਅਤੇ ਤਕਨਾਲੋਜੀ ਤਰੱਕੀ ਕਰ ਰਹੀ ਹੈ, ਉਨ੍ਹਾਂ 'ਤੇ ਮਨੁੱਖਾਂ ਦੀ ਨਿਰਭਰਤਾ ਵੀ ਵੱਧ ਰਹੀ ਹੈ। ਇਸ ਦੇ ਨਾਲ ਹੀ ਇਹ ਨਿਰਭਰਤਾ ਮਨੁੱਖ ਦੀ ਦੁਸ਼ਮਣ ਵੀ ਬਣ ਰਹੀ ਹੈ। ਇਕ ਸਰਵੇ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਸਾਡੇ ਕੰਮ ਨੂੰ ਆਸਾਨ ਬਣਾਉਣ ਵਾਲੀ ਤਕਨੀਕ ਆਉਣ ਵਾਲੇ ਸਮੇਂ 'ਚ ਸਾਡੇ ਦਿਮਾਗ ਦੀ ਦੁਸ਼ਮਣ ਬਣ ਜਾਵੇਗੀ। ਵਿਗਿਆਨੀਆਂ ਦੀ ਟੀਮ ਨੇ ਦਿਮਾਗ ਦੇ ਦੁਸ਼ਮਣ ਨੂੰ ਵੀ ਲੱਭ ਲਿਆ ਹੈ ਅਤੇ ਦੱਸਿਆ ਹੈ ਕਿ ਅਗਲੇ 12 ਸਾਲਾਂ 'ਚ ਮਨੁੱਖ ਸੋਚਣ ਤੇ ਸਮਝਣ ਦੀ ਸ਼ਕਤੀ ਗੁਆ ਦੇਵੇਗਾ। ਰਿਸਰਚ 'ਚ ਉਨ੍ਹਾਂ ਨੇ ਇਸ ਦਾ ਕਾਰਨ ਵੀ ਦੱਸਿਆ ਹੈ। ਆਓ ਜਾਣਦੇ ਹਾਂ...

2035 ਤੱਕ ਬਦਲ ਜਾਵੇਗੀ ਤਸਵੀਰ

ਅਮਰੀਕੀ ਥਿੰਕ ਟੈਂਕ ਪਿਊ ਰਿਸਰਚ ਵੱਲੋਂ ਇੱਕ ਸਰਵੇਖਣ ਕੀਤਾ ਗਿਆ ਸੀ, ਜਿਸ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਅਗਲੇ 12 ਸਾਲਾਂ 'ਚ AI ਮਤਲਬ ਆਰਟੀਫਿਸ਼ੀਅਲ ਇੰਟੈਲੀਜੈਂਸ ਮਨੁੱਖ ਦੀ ਸੋਚਣ ਅਤੇ ਸਮਝਣ ਦੀ ਸਮਰੱਥਾ ਨੂੰ ਖ਼ਤਮ ਕਰ ਦੇਵੇਗਾ। ਇਹ ਟੈਕਨਾਲੋਜੀ ਮਨੁੱਖਾਂ ਨੂੰ ਇਸ ਹੱਦ ਤੱਕ ਪ੍ਰਭਾਵਿਤ ਕਰੇਗੀ ਕਿ ਉਹ ਕੋਈ ਵੀ ਫ਼ੈਸਲਾ ਲੈਣ 'ਚ ਅਸਮਰੱਥ ਮਹਿਸੂਸ ਕਰਨਗੇ। ਰਿਸਰਚ 'ਚ ਦਾਅਵਾ ਕੀਤਾ ਗਿਆ ਹੈ ਕਿ ਆਉਣ ਵਾਲੇ 12 ਸਾਲਾਂ 'ਚ ਮਤਲਬ 2035 ਤੱਕ ਮਸ਼ੀਨਾਂ, ਬੋਟਸ, ਸਿਸਟਮ ਦੀ ਵਰਤੋਂ ਤੇਜ਼ੀ ਨਾਲ ਵਧੇਗਾ।

ਅੱਗੇ ਵਧਣ ਲਈ ਲੈਣੀ ਪਵੇਗੀ AI ਦੀ ਮਦਦ

ਰਿਸਰਚ ਮੁਤਾਬਕ ਲੋਕਾਂ ਨੂੰ ਆਪਣੇ ਆਪ ਨੂੰ ਅੱਗੇ ਵਧਾਉਣ ਲਈ ਡਿਜ਼ੀਟਲ ਟੂਲ ਅਤੇ ਏਆਈ ਦੀ ਵਰਤੋਂ ਕਰਨੀ ਪਵੇਗੀ, ਜਿਸ ਨਾਲ ਉਨ੍ਹਾਂ ਦੀ ਨਿੱਜੀ ਤੇ ਫ਼ੈਸਲਾ ਲੈਣ ਦੀ ਸਮਰੱਥਾ ਖ਼ਤਮ ਹੋ ਜਾਵੇਗੀ। ਆਉਣ ਵਾਲੇ ਸਮੇਂ 'ਚ ਵਪਾਰ, ਸਰਕਾਰ ਅਤੇ ਸਮਾਜਿਕ ਪ੍ਰਣਾਲੀ ਪੂਰੀ ਤਰ੍ਹਾਂ ਸਵੈਚਾਲਿਤ ਹੋ ਜਾਵੇਗੀ, ਜਿਸ ਕਾਰਨ ਮਨੁੱਖ ਦੀ ਸੋਚ ਅਤੇ ਸਮਝ ਕਮਜ਼ੋਰ ਹੋ ਜਾਵੇਗੀ।

ਬਹੁਤ ਸਾਰੇ ਲੋਕ ਹੁਣ ਤੋਂ ਹੀ AI 'ਤੇ ਹੋ ਰਹੇ ਨਿਰਭਰ

ਅਮਰੀਕੀ ਥਿੰਕ ਟੈਂਕ ਪਿਊ ਰਿਸਰਚ ਦੇ ਇਸ ਸਰਵੇਖਣ 'ਚ 540 ਮਾਹਿਰਾਂ ਨੂੰ ਸ਼ਾਮਲ ਕੀਤਾ ਸੀ। ਰਿਸਰਚ ਦੀ ਇਸ ਰਿਪੋਰਟ 'ਚ ਏਆਈ ਦੀ ਮਹੱਤਤਾ ਅਤੇ ਮਨੁੱਖਾਂ ਲਈ ਇਸ ਦੇ ਲਾਭ ਬਾਰੇ ਵੀ ਦੱਸਿਆ ਗਿਆ ਹੈ। ਹਾਲਾਂਕਿ ਰਿਪੋਰਟ 'ਚ ਚਿੰਤਾ ਜ਼ਾਹਰ ਕੀਤੀ ਗਈ ਹੈ ਕਿ ਜ਼ਿਆਦਾਤਰ ਕੰਪਨੀਆਂ ਜਾਂ ਸੰਸਥਾਵਾਂ AI ਦੇ ਸਬੰਧ 'ਚ ਮਨੁੱਖੀ ਫੈਸਲਿਆਂ ਵੱਲ ਧਿਆਨ ਨਹੀਂ ਦੇਣਗੀਆਂ। ਕਈ ਮਾਹਰਾਂ ਨੇ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕ ਆਪਣੇ ਰੋਜ਼ਾਨਾ ਫ਼ੈਸਲੇ ਲੈਣ ਲਈ ਪਹਿਲਾਂ ਹੀ ਏਆਈ 'ਤੇ ਨਿਰਭਰ ਹਨ।

ਤਕਨੀਕੀ ਫੈਸਲੇ ਨਹੀਂ ਲੈ ਸਕੇਗਾ ਮਨੁੱਖ

ਸਰਟੇਨ ਰਿਸਰਚ ਦੇ ਸੰਸਥਾਪਕ ਬੈਰੀ ਚੂਡਾਕੋਵ ਦੇ ਅਨੁਸਾਰ ਸਾਲ 2035 ਤੱਕ ਮਸ਼ੀਨਾਂ, ਬੋਟਸ ਪ੍ਰਣਾਲੀਆਂ ਅਤੇ ਮਨੁੱਖਾਂ ਵਿਚਕਾਰ ਬਹਿਸ ਦੀ ਸਥਿਤੀ ਪੈਦਾ ਹੋ ਸਕਦੀ ਹੈ। ਚੂਡਾਕੋਵ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ 'ਚ ਮਨੁੱਖ ਕੋਈ ਵੀ ਤਕਨਾਲੋਜੀ ਅਧਾਰਤ ਫ਼ੈਸਲੇ ਨਹੀਂ ਲੈ ਸਕਣਗੇ। ਲੋਕਾਂ ਨੂੰ ਪੂਰੀ ਤਰ੍ਹਾਂ AI 'ਤੇ ਨਿਰਭਰ ਰਹਿਣਾ ਪਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget