ਪੜਚੋਲ ਕਰੋ

ਵਿਸ਼ਵਵਿਆਪੀ ਹਸਤੀਆਂ ਦੇ ਅਕਾਊਂਟ ਹੈਕ ਹੋਣ ਮਗਰੋਂ ਭਾਰਤ ਨੇ ਟਵਿੱਟਰ ਨੂੰ ਭੇਜਿਆ ਨੋਟਿਸ, ਮੰਗੀ ਅਹਿਮ ਜਾਣਕਾਰੀ

ਵਿਸ਼ਵਵਿਆਪੀ ਹਸਤੀਆਂ ਦੇ ਟਵਿੱਟਰ ਅਕਾਊਂਟ ਹੈਕਿੰਗ ਮਾਮਲੇ ਤੋਂ ਬਾਅਦ ਭਾਰਤ ਦੀ ਸਾਈਬਰ ਸੁਰੱਖਿਆ ਏਜੰਸੀ ਸੀਈਆਰਟੀ-ਇਨ ਨੇ ਟਵਿੱਟਰ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ।

ਨਵੀਂ ਦਿੱਲੀ: ਵਿਸ਼ਵਵਿਆਪੀ ਹਸਤੀਆਂ ਦੇ ਟਵਿੱਟਰ ਅਕਾਊਂਟ ਹੈਕਿੰਗ ਮਾਮਲੇ ਤੋਂ ਬਾਅਦ ਭਾਰਤ ਦੀ ਸਾਈਬਰ ਸੁਰੱਖਿਆ ਏਜੰਸੀ ਸੀਈਆਰਟੀ-ਇਨ ਨੇ ਟਵਿੱਟਰ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ।ਕੇਸ ਨਾਲ ਜੁੜੇ ਇਕ ਸੂਤਰ ਨੇ ਦੱਸਿਆ ਕਿ ਸੀਈਆਰਟੀ-ਇਨ ਨੇ ਟਵਿੱਟਰ ਨੂੰ ਇਸ ਹੈਕਿੰਗ ਦੀ ਘਟਨਾ ਨਾਲ ਪ੍ਰਭਾਵਤ ਹੋਏ ਭਾਰਤੀਆਂ ਦੀ ਗਿਣਤੀ ਬਾਰੇ ਪੂਰੀ ਜਾਣਕਾਰੀ ਦੇਣ ਲਈ ਕਿਹਾ ਹੈ।ਇਸ ਤੋਂ ਇਲਾਵਾ ਟਵਿੱਟਰ ਨੂੰ ਇਹ ਵੀ ਦੱਸਣ ਲਈ ਕਿਹਾ ਗਿਆ ਹੈ ਕਿ ਇਸ ਘਟਨਾ ਵਿੱਚ ਕਿਸ ਤਰ੍ਹਾਂ ਦੀ ਜਾਣਕਾਰੀ ਪ੍ਰਭਾਵਿਤ ਹੋਈ ਹੈ। ਸੂਤਰਾਂ ਮੁਤਾਬਿਕ ਸੀਈਆਰਟੀ-ਇਨ ਨੇ ਟਵਿੱਟਰ ਨੂੰ ਪੁੱਛਿਆ ਹੈ ਕਿ ਕਿੰਨੇ ਭਾਰਤੀ ਉਪਭੋਗਤਾ ਖਰਾਬ ਟਵੀਟਸ ਅਤੇ ਲਿੰਕਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਕੀ ਟਵਿੱਟਰ ਨੇ ਪ੍ਰਭਾਵਤ ਉਪਭੋਗਤਾਵਾਂ ਨੂੰ ਉਨ੍ਹਾਂ ਦੇ ਪ੍ਰੋਫਾਈਲਾਂ ਦੀ ਹੋਈ ਅਣਅਧਿਕਾਰਤ ਵਰਤੋਂ ਬਾਰੇ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਇਸ ਬਾਰੇ ਜਾਣਕਾਰੀ ਮੰਗੀ ਹੈ ਕਿ ਹਮਲਾਵਰਾਂ ਦੇ ਹਮਲੇ ਨਾਲ ਲੋਕ ਕਿਵੇਂ ਪ੍ਰਭਾਵਤ ਹੋਏ ਹਨ। ਇਸ ਦੇ ਨਾਲ, ਹਮਲੇ ਦੇ ਢੰਗਾਂ ਬਾਰੇ ਵੀ ਵੇਰਵੇ ਮੰਗੇ ਗਏ ਹਨ। ਇਸ ਤੋਂ ਇਲਾਵਾ, ਹੈਕਿੰਗ ਦੀ ਘਟਨਾ ਦੇ ਪ੍ਰਭਾਵ ਨੂੰ ਘਟਾਉਣ ਲਈ, ਟਵਿੱਟਰ ਨੇ ਕੀਤੀ ਗਈ ਸੁਧਾਰਵਾਦੀ ਕਾਰਵਾਈ ਦਾ ਵੇਰਵਾ ਮੰਗਿਆ ਹੈ। ਟਵਿੱਟਰ ਤੋਂ ਫਿਲਹਾਲ ਇਸ ਬਾਰੇ ਕੋਈ ਤੁਰੰਤ ਜਵਾਬ ਨਹੀਂ ਆਇਆ। ਇਹ ਵੀ ਪੜ੍ਹੋ: ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget