ਪੜਚੋਲ ਕਰੋ

India-Pakistan Tension: ਐਂਡਰਾਇਡ ਅਤੇ ਆਈਫੋਨ 'ਤੇ ਸਰਕਾਰੀ ਅਲਰਟ ਕਿਵੇਂ ਸਰਗਰਮ ਕਰੀਏ? ਇੱਥੇ ਜਾਣੋ

ਭਾਰਤ ਅਤੇ ਪਾਕਿਸਤਾਨ ਨੇ ਸ਼ਨੀਵਾਰ ਨੂੰ ਦੋਹਾਂ ਦੇਸ਼ਾਂ ਵਿਚ ਤਣਾਅ ਘਟਾਉਣ ਲਈ ਸਹਿਮਤੀ ਬਣਾਈ। ਹਾਲਾਂਕਿ ਕੁਝ ਘੰਟਿਆਂ ਦੇ ਅੰਦਰ ਪਾਕਿਸਤਾਨ ਨੇ ਸੀਜ਼ਫਾਇਰ ਦਾ ਉਲੰਘਣ ਕਰ ਲਿਆ ਅਤੇ ਜੰਮੂ ਅਤੇ ਸ਼੍ਰੀਨਗਰ ਸਮੇਤ ਕਈ ਸਥਾਨਾਂ 'ਚ ਧਮਾਕੇ ਸੁਣੇ ਗਏ।

India-Pakistan Tension: ਭਾਰਤ ਅਤੇ ਪਾਕਿਸਤਾਨ ਨੇ ਸ਼ਨੀਵਾਰ ਨੂੰ ਦੋਹਾਂ ਦੇਸ਼ਾਂ ਵਿਚ ਤਣਾਅ ਘਟਾਉਣ ਲਈ ਸਹਿਮਤੀ ਬਣਾਈ। ਹਾਲਾਂਕਿ ਕੁਝ ਘੰਟਿਆਂ ਦੇ ਅੰਦਰ ਪਾਕਿਸਤਾਨ ਨੇ ਸੀਜ਼ਫਾਇਰ ਦਾ ਉਲੰਘਣ ਕਰ ਲਿਆ ਅਤੇ ਜੰਮੂ ਅਤੇ ਸ਼੍ਰੀਨਗਰ ਸਮੇਤ ਕਈ ਸਥਾਨਾਂ 'ਚ ਧਮਾਕੇ ਸੁਣੇ ਗਏ।

ਇਹ ਸੰਕਟ ਦੇ ਘੜੀ ਵਿੱਚ ਲੋਕਾਂ ਲਈ "ਐਮਰਜੈਂਸੀ ਅਲਰਟਸ" ਜਾਣਕਾਰੀ ਨੂੰ ਸਰਕਾਰ ਤੋਂ ਸਿੱਧਾ ਪ੍ਰਾਪਤ ਕਰਨਾ ਬਹੁਤ ਜ਼ਰੂਰੀ ਹੈ। ਪੰਜਾਬ, ਹਰਿਆਣਾ, ਜੰਮੂ ਅਤੇ ਕਸ਼ਮੀਰ ਅਤੇ ਹੋਰ ਸਰਹਦੀ ਖੇਤਰਾਂ ਵਿੱਚ ਕਈ ਇਲਾਕਿਆਂ ਵਿੱਚ ਬਲੈਕਆਊਟਸ ਦੇ ਵੇਲੇ ਲੋਕਾਂ ਨੇ ਹਵਾਈ ਰਾਕਟਾਂ ਨੂੰ ਵੀ ਦੇਖਿਆ। ਆਪਣੇ ਸਬੰਧਤ ਐਂਡਰਾਇਡ ਅਤੇ ਆਈਫੋਨ ਡਿਵਾਈਸਾਂ 'ਤੇ ਐਮਰਜੈਂਸੀ ਅਲਰਟ ਨੋਟੀਫਿਕੇਸ਼ਨ ਨੂੰ ਸਰਗਰਮ ਕਰਨ ਦੇ ਲਈ ਹੇਠਾਂ ਦਿੱਤੇ ਕਦਮਾਂ ਦੀ ਪਾਲਣਾ ਕਰੋ।

ਐਂਡਰਾਇਡ ਉਪਭੋਗਤਾਵਾਂ ਲਈ ਐਮਰਜੈਂਸੀ ਅਲਰਟ

ਸਟੈਪ 1: ਆਪਣੇ ਫੋਨ ‘ਚ “Settings” ਐਪ ਖੋਲ੍ਹੋ।
ਸਟੈਪ 2: “Security & Emergency” ਚੁਣੋ ਜਾਂ ਸੈਟਿੰਗਸ ਦੇ ਖੋਜ ਬਾਰ ਵਿਚ “Emergency Alerts” ਲਿਖ ਕੇ ਖੋਜੋ।
ਸਟੈਪ 3: “Wireless Emergency Alerts” ‘ਤੇ ਕਲਿੱਕ ਕਰੋ।
ਸਟੈਪ 4: ਉਪਲਬਧ ਸਾਰੇ ਅਲਰਟ ਵਿਕਲਪ ਸਰਗਰਮ ਕਰੋ।

Disclaimer – ਵਿਕਲਪਾਂ ਦੇ ਸਹੀ ਨਾਮ ਤੁਹਾਡੇ ਐਂਡਰਾਇਡ ਫੋਨ ਦੇ ਬ੍ਰਾਂਡ (ਜਿਵੇਂ ਕਿ ਸੈਮਸੰਗ, ਰੀਅਲਮੀ, ਵਨਪਲੱਸ ਆਦਿ) ਦੇ ਅਧਾਰ 'ਤੇ ਵੱਖਰੇ ਹੋ ਸਕਦੇ ਹਨ। "Wireless Emergency Alerts" ਕੁਝ ਡਿਵਾਈਸਾਂ ਵਿੱਚ "Advanced Settings," "More Settings," ਜਾਂ "Cell Broadcast" ਦੇ ਹੇਠਾਂ ਵੀ ਹੋ ਸਕਦੇ ਹਨ।

iPhone ਉਪਭੋਗਤਾਵਾਂ ਲਈ ਐਮਰਜੈਂਸੀ ਅਲਰਟ

ਚਰਨ 1: “Settings” ਐਪ ਖੋਲ੍ਹੋ ਅਤੇ “Notifications” ਸੈਕਸ਼ਨ 'ਚ ਜਾਓ।
ਚਰਨ 2: ਸੈਕਸ਼ਨ ਦੇ ਹੇਠਾਂ ਸਕਰੋਲ ਕਰੋ ਤਾਂ ਜੋ “Government Alerts” ਮਿਲ ਸਕਣ।
ਚਰਨ 3: ਸਰਕਾਰ ਵੱਲੋਂ ਮਹੱਤਵਪੂਰਨ ਅਪਡੇਟ ਪ੍ਰਾਪਤ ਕਰਨ ਲਈ “Test Alerts” ਨੂੰ ਚਾਲੂ ਕਰਨ ਲਈ ਐਕਸ਼ਨ ਬਟਨ ਨੂੰ ਚੁਣੋ।

ਇਹ ਦੇਸ਼ ਦੀ ਸਰਕਾਰ ਵੱਲੋਂ ਸਿੱਧੇ ਆ ਰਹੇ ਅਲਰਟ ਹੁੰਦੇ ਹਨ ਅਤੇ ਐਮਰਜੈਂਸੀ ਸਥਿਤੀ ਵਿੱਚ ਇਹਨਾਂ ਅਲਰਟਸ ਨੂੰ ਸਰਗਰਮ ਰੱਖਣਾ ਜੀਵਨ ਅਤੇ ਮੌਤ ਵਿਚਕਾਰ ਫਰਕ ਪੈਦਾ ਕਰ ਸਕਦਾ ਹੈ। ਪਾਕਿਸਤਾਨ ਵੱਲੋਂ ਕਥਿਤ ਤੌਰ 'ਤੇ ਤਣਾਅ ਘਟਾਉਣ ਦੇ ਸਮਝੌਤੇ ਦੀ ਉਲੰਘਣਾ ਕਰਨ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਹਜੇ ਵੀ ਕਾਇਮ ਹੈ। ਵੈਸੇ ਵੀ ਦੇਸ਼ ਵਿੱਚ ਕੋਈ ਤੂਫਾਨ ਜਾਂ ਫਿਰ ਕੋਈ ਸਮੱਸਿਆ ਆਉਂਦੀ ਹੈ ਤਾਂ ਸਰਕਾਰ ਤੁਹਾਨੂੰ ਸਮੇਂ ਰਹਿੰਦੇ ਹੀ ਅਲਰਟ ਦੇ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget