ਪੜਚੋਲ ਕਰੋ

5g Services: ਸਰਕਾਰ ਨੇ 5ਜੀ ਸਪੈਕਟ੍ਰਮ ਨਿਲਾਮੀ ਦੀ ਦਿੱਤੀ ਇਜਾਜ਼ਤ , ਅਕਤੂਬਰ ਤੱਕ ਮਿਲ ਸਕਦੀਆਂ ਨੇ 5ਜੀ ਸੇਵਾਵਾਂ

5g spectrum : ਭਾਰਤ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ 5ਜੀ ਟੈਲੀਕਾਮ ਸੇਵਾਵਾਂ ਸ਼ੁਰੂ ਕਰਨ ਲਈ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ 5ਜੀ ਸਪੈਕਟਰਮ ਦੀ ਨਿਲਾਮੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

5g spectrum : ਭਾਰਤ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ 5ਜੀ ਟੈਲੀਕਾਮ ਸੇਵਾਵਾਂ ਸ਼ੁਰੂ ਕਰਨ ਲਈ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ 5ਜੀ ਸਪੈਕਟਰਮ ਦੀ ਨਿਲਾਮੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਇਸ ਸਾਲ ਦੀਵਾਲੀ ਤੱਕ (ਅਕਤੂਬਰ ਤੱਕ) ਤੁਹਾਨੂੰ 5ਜੀ ਟੈਲੀਕਾਮ ਸੇਵਾਵਾਂ ਦਾ ਤੋਹਫਾ ਮਿਲ ਸਕਦਾ ਹੈ।


20 ਸਾਲਾਂ ਲਈ ਸੇਵਾਵਾਂ ਚਲਾਉਣ ਦੀ ਯੋਜਨਾ 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਦੂਰਸੰਚਾਰ ਵਿਭਾਗ ਦੇ ਸਪੈਕਟਰਮ ਨਿਲਾਮੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਸਰਕਾਰ ਨੇ ਇਨ੍ਹਾਂ ਸੇਵਾਵਾਂ ਨੂੰ 20 ਸਾਲਾਂ ਤੱਕ ਚਲਾਉਣ ਲਈ ਜੁਲਾਈ ਦੇ ਅੰਤ ਤੱਕ ਕੁੱਲ 72097.85 ਮੈਗਾਹਰਟਜ਼ ਸਪੈਕਟਰਮ ਦੀ ਨਿਲਾਮੀ ਕਰਨ ਦੀ ਯੋਜਨਾ ਬਣਾਈ ਹੈ। ਦੇਸ਼ ਦੀਆਂ ਦੂਰਸੰਚਾਰ ਕੰਪਨੀਆਂ ਲੰਬੇ ਸਮੇਂ ਤੋਂ 5ਜੀ ਸਪੈਕਟਰਮ ਦੀ ਨਿਲਾਮੀ ਦਾ ਇੰਤਜ਼ਾਰ ਕਰ ਰਹੀਆਂ ਹਨ। ਹੁਣ ਅਜਿਹੀ ਸਥਿਤੀ ਵਿੱਚ, ਨਿਲਾਮੀ ਵਿੱਚ ਸਫਲ ਬੋਲੀਕਾਰਾਂ ਨੂੰ ਦੇਸ਼ ਦੇ ਲੋਕਾਂ ਅਤੇ ਉਦਯੋਗਾਂ ਨੂੰ 5ਜੀ ਦੂਰਸੰਚਾਰ ਸੇਵਾਵਾਂ ਪ੍ਰਦਾਨ ਕਰਨ ਲਈ ਸਪੈਕਟ੍ਰਮ ਲਾਇਸੈਂਸ ਦਿੱਤਾ ਜਾਵੇਗਾ।

ਨਿਲਾਮੀ ਤੋਂ 5 ਲੱਖ ਕਰੋੜ ਮਿਲਣ ਦੀ ਉਮੀਦ 
ਨਿਲਾਮੀ ਦੀ ਪ੍ਰਕਿਰਿਆ ਜੁਲਾਈ ਦੇ ਅੰਤ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਐਲਾਨ ਤੋਂ ਬਾਅਦ ਦੇਸ਼ ਵਿੱਚ ਇੱਕ ਨਵੀਂ ਟੈਲੀਕਾਮ ਕ੍ਰਾਂਤੀ ਸ਼ੁਰੂ ਹੋ ਗਈ ਹੈ। ਦੂਰਸੰਚਾਰ ਮੰਤਰਾਲਾ ਇਸ ਹਫ਼ਤੇ ਤੋਂ ਇਛੁੱਕ ਟੈਲੀਕਾਮ ਕੰਪਨੀਆਂ ਤੋਂ ਅਰਜ਼ੀਆਂ ਮੰਗੇਗਾ। ਇਸ ਦੇ ਲਈ ਸਪੈਕਟਰਮ ਦੀ ਕੀਮਤ 5 ਲੱਖ ਕਰੋੜ ਰੱਖੀ ਗਈ ਹੈ। ਇਸ ਤਹਿਤ ਸਰਕਾਰ ਨੌਂ ਸਪੈਕਟਰਮ ਦੀ ਨਿਲਾਮੀ ਕਰੇਗੀ। ਸਮਾਂ ਸੀਮਾ ਦੀ ਗੱਲ ਕਰੀਏ ਤਾਂ ਇਹ ਨਿਲਾਮੀ 20 ਸਾਲਾਂ ਲਈ ਹੋਵੇਗੀ। ਇਸ ਨਿਲਾਮੀ ਵਿੱਚ ਟੈਲੀਕਾਮ ਕੰਪਨੀਆਂ 600 ਤੋਂ 1800 ਮੈਗਾਹਰਟਜ਼ ਬੈਂਡ ਅਤੇ 2100, 2300, 2500 ਮੈਗਾਹਰਟਜ਼ ਬੈਂਡਾਂ ਦੀ ਨਿਲਾਮੀ ਲਈ ਅਪਲਾਈ ਕਰ ਸਕਣਗੀਆਂ। ਜਾਣਕਾਰੀ ਮੁਤਾਬਕ ਭਾਰਤ ਸਰਕਾਰ 5ਜੀ ਸਪੈਕਟ੍ਰਮ ਦੀਆਂ ਕਾਲਿੰਗ ਅਤੇ ਵੀਡੀਓ ਕਾਲਿੰਗ ਦੇ ਨਾਲ-ਨਾਲ ਐਡਵਾਂਸ ਸੇਵਾਵਾਂ ਦੀ ਪਹਿਲਾਂ ਹੀ ਜਾਂਚ ਕਰ ਚੁੱਕੀ ਹੈ।

ਟਾਪ ਹੈਡਲਾਈਨ

Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget