ਪੜਚੋਲ ਕਰੋ

China mobile companies: ਭਾਰਤ ਨੇ ਵਧਾਈ ਚੀਨੀ ਮੋਬਾਈਲ ਕੰਪਨੀਆਂ ਦੀ ਚਿੰਤਾ, ਜਾਣੋ ਕੀ ਹੈ ਸਰਕਾਰ ਦਾ ਨਵਾਂ ਪਲਾਨ

China mobile companies: ਚੀਨ ਦੇ ਦਬਦਬੇ ਨੂੰ ਕਾਬੂ ਕਰਨ ਅਤੇ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਇਕ ਨਵੀਂ ਯੋਜਨਾ ਬਣਾਈ ਹੈ, ਜਿਸ ਨੇ ਚੀਨੀ ਮੋਬਾਈਲ ਕੰਪਨੀਆਂ ਨੂੰ ਮੁਸ਼ਕਲ ਵਿਚ ਪਾ ਦਿੱਤਾ ਹੈ।

China mobile compamy in difficulties: ਸਰਕਾਰ ਚੀਨ ਦੇ ਦਬਦਬੇ ਨੂੰ ਘਟਾਉਣ ਅਤੇ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਸੈਮਸੰਗ ਨੂੰ 600 ਕਰੋੜ ਰੁਪਏ ਦਾ ਇਨਸੈਂਟਿਵ ਦੇਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਇਨਸੈਂਟਿਵ ਹੋਵੇਗਾ। ਇਸ ਨਾਲ ਸੈਮਸੰਗ ਨਵੇਂ ਸਿਰੇ ਤੋਂ ਭਾਰਤ ਵਿੱਚ ਨਵਾਂ ਨਿਵੇਸ਼ ਕਰ ਸਕਦਾ ਹੈ, ਜੋ ਕਿ ਭਾਰਤੀਆਂ ਦੇ ਹਿਸਾਬ ਨਾਲ ਮੋਬਾਈਲ ਫੋਨ ਬਣਾਉਣ ਵਿੱਚ ਮਦਦ ਕਰ ਸਕਦਾ ਹੈ।

ਚੀਨ ਦੇ ਦਬਦਬੇ ਨੂੰ ਕਾਬੂ ਕਰਨ ਅਤੇ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਇਕ ਨਵੀਂ ਯੋਜਨਾ ਬਣਾਈ ਹੈ, ਜਿਸ ਨੇ ਚੀਨੀ ਮੋਬਾਈਲ ਕੰਪਨੀਆਂ ਨੂੰ ਮੁਸ਼ਕਲ ਵਿਚ ਪਾ ਦਿੱਤਾ ਹੈ। ਦਰਅਸਲ, ਕੇਂਦਰ ਸਰਕਾਰ ਭਾਰਤ ਵਿੱਚ ਮੋਬਾਈਲ ਫੋਨ ਬਣਾਉਣ ਲਈ ਪ੍ਰੋਡਕਸ਼ਨ-ਲਿੰਕਡ ਇਨਸੈਂਟਿਵ ਯਾਨੀ PLI ਸਕੀਮ ਤਹਿਤ ਸੈਮਸੰਗ ਮੋਬਾਈਲ ਫੋਨ ਕੰਪਨੀ ਨੂੰ 600 ਕਰੋੜ ਰੁਪਏ ਦੇਣ ਜਾ ਰਹੀ ਹੈ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਇਨਸੈਂਟਿਵ ਹੋਵੇਗਾ।

ਸੈਮਸੰਗ ਨੂੰ 600 ਕਰੋੜ ਦਾ ਇਨਸੈਂਟਿਵ

ਦੱਸ ਦਈਏ ਕਿ ਸੈਮਸੰਗ ਭਾਰਤ ਸਰਕਾਰ ਦੀ ਮੁਹਿੰਮ ਤਹਿਤ ਸਾਲ 2020 ਤੋਂ ਘਰੇਲੂ ਪੱਧਰ 'ਤੇ ਮੋਬਾਈਲ ਫੋਨਾਂ ਦਾ ਨਿਰਮਾਣ ਕਰ ਰਹੀ ਹੈ। ਇਸ ਦੇ ਲਈ ਸੈਮਸੰਗ ਵੱਲੋਂ 900 ਕਰੋੜ ਰੁਪਏ ਦੇ ਇਨਸੈਂਟਿਵ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ, ਭਾਰਤ ਸਰਕਾਰ ਇਨਸੈਂਟਿਵ ਵਜੋਂ 600 ਕਰੋੜ ਰੁਪਏ ਦੇਣ ਦੀ ਯੋਜਨਾ ਬਣਾ ਰਹੀ ਹੈ। ਸੈਮਸੰਗ ਨੇ ਘਰੇਲੂ ਪੱਧਰ 'ਤੇ ਮੋਬਾਈਲ ਫੋਨਾਂ ਦੇ ਨਿਰਮਾਣ ਵਿੱਚ ਭਾਰੀ ਨਿਵੇਸ਼ ਕੀਤਾ ਹੈ। ਇਸ ਨਾਲ ਭਾਰਤ ਵਿੱਚ ਵੱਡੇ ਪੱਧਰ ’ਤੇ ਰੁਜ਼ਗਾਰ ਪੈਦਾ ਹੋਇਆ ਹੈ। ਇਸ ਤੋਂ ਇਲਾਵਾ ਭਾਰਤ 'ਚ ਮੋਬਾਇਲ ਫੋਨਾਂ ਦੀ ਕੀਮਤ 'ਚ ਵੀ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ: Threads ਦਾ ਟ੍ਰੈਫਿਕ 79% ਘਟਿਆ, 3 ਮਿੰਟ ਤੋਂ ਵੱਧ ਐਪ ਨੂੰ ਨਹੀਂ ਚਲਾਉਣਾ ਚਾਹੁੰਦੇ ਲੋਕ

ਸੈਮਸੰਗ ਨੂੰ 600 ਕਰੋੜ ਰੁਪਏ ਦਾ ਇਨਸੈਂਟਿਵ ਮਿਲਣ ਨਾਲ ਕੰਪਨੀ ਭਾਰਤ ਵਿੱਚ ਨਵਾਂ ਨਿਵੇਸ਼ ਕਰ ਸਕਦੀ ਹੈ। ਇਸ ਵਿੱਚ ਨਿਰਮਾਣ ਦੇ ਨਾਲ-ਨਾਲ ਰਿਸਰਚ ਵਰਕ ਵੀ ਸ਼ਾਮਲ ਹੋ ਸਕਦਾ ਹੈ, ਜੋ ਭਾਰਤੀਆਂ ਦੀ ਜ਼ਰੂਰਤ ਦੇ ਹਿਸਾਬ ਨਾਲ ਮੋਬਾਇਲ ਫੋਨ ਬਣਾਉਣ 'ਚ ਮਦਦ ਕਰੇਗਾ। ਇਸ ਦੇ ਨਾਲ ਹੀ ਦੇਸ਼ 'ਚ ਨਵੀਂ ਤਕਨੀਕ ਵੀ ਵਿਕਸਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਵੇਂ ਨਿਵੇਸ਼ ਨਾਲ ਸਮਾਰਟਫੋਨ ਉਤਪਾਦਨ 'ਚ ਤੇਜ਼ੀ ਆਵੇਗੀ। ਨਾਲ ਹੀ ਸਮਾਰਟਫੋਨ ਦੀ ਕੀਮਤ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

ਭਾਰਤ ਸਰਕਾਰ ਇਲੈਕਟ੍ਰਾਨਿਕ ਉਤਪਾਦਾਂ ਦੇ ਆਯਾਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਨਾਲ ਹੀ ਅਜਿਹੇ ਸਾਰੇ ਉਤਪਾਦਾਂ ਦੀ ਦਰਾਮਦ 'ਤੇ ਪਾਬੰਦੀ ਲਗਾ ਰਹੀ ਹੈ। ਅਜਿਹੇ 'ਚ ਚੀਨੀ ਮੋਬਾਈਲ ਕੰਪਨੀਆਂ ਦੀ ਮੁਸੀਬਤ ਵੱਧ ਸਕਦੀ ਹੈ।

ਇਹ ਵੀ ਪੜ੍ਹੋ: Fast Charging: ਸਿਰਫ਼ ਇੱਕ ਟੱਚ ਅਤੇ ਸੁਪਰ ਫਾਸਟ ਮੋਬਾਈਲ ਚਾਰਜਿੰਗ, 60 ਦੀ ਬਜਾਏ 40 ਮਿੰਟਾਂ 'ਚ ਫੁੱਲ ਹੋ ਜਾਵੇਗਾ ਚਾਰਜ

ਟਾਪ ਹੈਡਲਾਈਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget