ਪੜਚੋਲ ਕਰੋ

Warning for Apple users: ਭਾਰਤ ਸਰਕਾਰ ਵੱਲੋਂ ਆਈਫੋਨ ਵਾਲਿਆਂ ਨੂੰ ਚੇਤਾਵਨੀ! ਵੱਡੇ ਹਮਲੇ ਦਾ ਖਤਰਾ

High risk warning for Apple users: ਭਾਰਤ ਸਰਕਾਰ ਨੇ ਐਪਲ ਉਪਭੋਗਤਾਵਾਂ ਲਈ ਹਾਈ ਰਿਸਕ ਦੀ ਚੇਤਾਵਨੀ ਜਾਰੀ ਕੀਤੀ ਹੈ। ਜੇਕਰ ਤੁਹਾਡੇ ਕੋਲ ਆਈਫੋਨ, ਆਈਪੈਡ, ਮੈਕਬੁੱਕ, ਐਪਲ ਟੀਵੀ ਜਾਂ ਐਪਲ ਵਿਜ਼ਨ ਪ੍ਰੋ ਵਰਗੇ ਡਿਵਾਈਸ

High risk warning for Apple users: ਭਾਰਤ ਸਰਕਾਰ ਨੇ ਐਪਲ ਉਪਭੋਗਤਾਵਾਂ ਲਈ ਹਾਈ ਰਿਸਕ ਦੀ ਚੇਤਾਵਨੀ ਜਾਰੀ ਕੀਤੀ ਹੈ। ਜੇਕਰ ਤੁਹਾਡੇ ਕੋਲ ਆਈਫੋਨ, ਆਈਪੈਡ, ਮੈਕਬੁੱਕ, ਐਪਲ ਟੀਵੀ ਜਾਂ ਐਪਲ ਵਿਜ਼ਨ ਪ੍ਰੋ ਵਰਗੇ ਡਿਵਾਈਸ ਹਨ ਤਾਂ ਸਾਵਧਾਨ ਹੋ ਜਾਓ। ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਅਧੀਨ ਕੰਮ ਕਰਨ ਵਾਲੀ ਸੰਸਥਾ CERT-In (ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ) ਨੇ ਐਪਲ ਉਪਭੋਗਤਾਵਾਂ ਲਈ ਇੱਕ ਹਾਈ ਰਿਸਕ ਵਾਲੀ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਹੈ।

ਇਸ ਚੇਤਾਵਨੀ ਦਾ ਕਾਰਨ ਐਪਲ ਡਿਵਾਈਸਾਂ ਵਿੱਚ ਪਾਈਆਂ ਜਾਣ ਵਾਲੀਆਂ ਕਈ ਖ਼ਤਰਨਾਕ ਸੁਰੱਖਿਆ ਖਾਮੀਆਂ ਹਨ। ਜੇਕਰ ਹੈਕਰਾਂ ਦੁਆਰਾ ਇਨ੍ਹਾਂ ਨੂੰ ਐਸਕਪੋਲਾਇਟ ਕਰ ਲਿਆ ਜਾਂਦਾ ਹੈ, ਤਾਂ ਉਹ ਤੁਹਾਡੀ ਡਿਵਾਈਸ 'ਤੇ ਪੂਰਾ ਕੰਟਰੋਲ ਹਾਸਲ ਕਰ ਸਕਦੇ ਹਨ, ਡੇਟਾ ਚੋਰੀ ਕਰ ਸਕਦੇ ਹਨ, ਜਾਂ ਸਿਸਟਮ ਨੂੰ ਪੂਰੀ ਤਰ੍ਹਾਂ ਕਰੈਸ਼ ਵੀ ਕਰ ਸਕਦੇ ਹਨ। ਇਸ ਲਈ ਸਰਕਾਰ ਨੇ ਅਲਰਟ ਜਾਰੀ ਕੀਤਾ ਹੈ।


CERT-In ਦੀ ਚੇਤਾਵਨੀ ਵਿੱਚ ਕੀ ਕਿਹਾ ਗਿਆ?
CERT-In ਦੀ ਐਡਵਾਈਜ਼ਰੀ CIVN-2025-0071 ਕਹਿੰਦੀ ਹੈ ਕਿ ਐਪਲ ਦੇ ਕਈ ਸਾਫਟਵੇਅਰ ਸੰਸਕਰਣਾਂ ਵਿੱਚ ਗੰਭੀਰ ਸੁਰੱਖਿਆ ਕਮਜ਼ੋਰੀਆਂ ਹਨ। ਇਨ੍ਹਾਂ ਕਮਜ਼ੋਰੀਆਂ ਦਾ ਫਾਇਦਾ ਉਠਾ ਕੇ ਸਾਈਬਰ ਅਪਰਾਧੀ ਸੰਵੇਦਨਸ਼ੀਲ ਡੇਟਾ ਤੱਕ ਪਹੁੰਚ ਕਰ ਸਕਦੇ ਹਨ, ਸਿਸਟਮ 'ਤੇ ਮਨਮਾਨੇ ਕੋਡਿੰਗ ਕਰ ਸਕਦੇ ਹਨ, ਸੁਰੱਖਿਆ ਨੂੰ ਬਾਈਪਾਸ ਕਰ ਸਕਦੇ ਹਨ, ਸਿਸਟਮ ਵਿਸ਼ੇਸ਼ ਅਧਿਕਾਰਾਂ 'ਤੇ ਕਬਜ਼ਾ ਕਰ ਸਕਦੇ ਹਨ, ਡੇਟਾ ਨਾਲ ਛੇੜਛਾੜ ਕਰ ਸਕਦੇ ਹਨ, ਡਿਵਾਈਸ ਨੂੰ ਪੂਰੀ ਤਰ੍ਹਾਂ ਅਯੋਗ ਕਰ ਸਕਦੇ ਹਨ ਤੇ ਇੱਥੋਂ ਤੱਕ ਕਿ ਸਪੂਫਿੰਗ ਜਾਂ ਸੇਵਾ ਤੋਂ ਇਨਕਾਰ (DoS) ਹਮਲੇ ਵੀ ਕਰ ਸਕਦੇ ਹਨ।


ਕਿਹੜੇ ਯੰਤਰ ਸਭ ਤੋਂ ਵੱਧ ਜੋਖਮ ਵਿੱਚ?
ਜੇਕਰ ਤੁਸੀਂ iOS, macOS, iPadOS, Safari ਬ੍ਰਾਊਜ਼ਰ, tvOS, visionOS, ਜਾਂ Xcode ਦੇ ਪੁਰਾਣੇ ਸੰਸਕਰਣ ਦੀ ਵਰਤੋਂ ਕਰ ਰਹੇ ਹੋ, ਤਾਂ ਤੁਹਾਨੂੰ ਸਭ ਤੋਂ ਵੱਧ ਖ਼ਤਰਾ ਹੈ। ਇਹ ਡਿਵਾਈਸਾਂ ਇਸ ਸੂਚੀ ਵਿੱਚ ਸ਼ਾਮਲ ਹਨ-
ਆਈਫੋਨ
ਆਈਪੈਡ
ਮੈਕਬੁੱਕ
ਐਪਲ ਟੀ.ਵੀ.
ਐਪਲ ਵਿਜ਼ਨ ਪ੍ਰੋ

ਆਖ਼ਰਕਾਰ, ਇਹ ਖ਼ਤਰਾ ਕਿੰਨਾ ਵੱਡਾ?
CERT-In ਅਨੁਸਾਰ ਇਨ੍ਹਾਂ ਸੁਰੱਖਿਆ ਖਾਮੀਆਂ ਦੀ ਗੰਭੀਰਤਾ ਦਾ ਪੱਧਰ ਬਹੁਤ ਜ਼ਿਆਦਾ (High Severity) ਹੈ। ਜੇਕਰ ਸਮੇਂ ਸਿਰ ਅੱਪਡੇਟ ਨਾ ਕੀਤਾ ਜਾਵੇ ਤਾਂ ਹੈਕਰ ਤੁਹਾਡੀ ਡਿਵਾਈਸ ਦਾ ਪੂਰਾ ਕੰਟਰੋਲ ਆਪਣੇ ਕੋਲ ਲੈ ਸਕਦੇ ਹਨ ਜਾਂ ਤੁਹਾਡੀ ਜਾਣਕਾਰੀ ਤੋਂ ਬਿਨਾਂ ਤੁਹਾਡੇ ਨਿੱਜੀ ਤੇ ਵਿੱਤੀ ਡੇਟਾ ਤੱਕ ਪਹੁੰਚ ਕਰ ਸਕਦੇ ਹਨ।

ਟਾਪ ਹੈਡਲਾਈਨ

Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Punjab News: ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
Punjab News: ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
Punjab News: LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
Embed widget