ਪੜਚੋਲ ਕਰੋ

ਭਾਰਤੀ ਮੂਲ ਦੇ ਟੌਪ-10 CEOs 'ਚ ਪਰਾਗ ਅਗਰਵਾਲ ਦਾ ਨਾਮ ਵੀ ਸ਼ਾਮਲ, ਵੇਖੋ ਹੋਰ ਕੌਣ-ਕੌਣ ਸੂਚੀ 'ਚ

ਪਰਾਗ ਅਗਰਵਾਲ ਨੂੰ ਨਵੇਂ ਟਵਿੱਟਰ ਸੀਈਓ ਵਜੋਂ ਨਾਮਜ਼ਦ ਕੀਤਾ ਗਿਆ ਹੈ।ਜੈਕ ਡੋਰਸੀ ਵੱਲੋਂ ਮਾਈਕ੍ਰੋ-ਬਲੌਗਿੰਗ ਸਾਈਟ ਤੋਂ ਵੱਖ ਹੋਣ ਦਾ ਐਲਾਨ ਮਗਰੋਂ ਪਰਾਗ ਅਗਰਵਾਲ ਨੂੰ ਟਵਿੱਟਰ ਦਾ ਸੀਈਓ ਨਿਯੁਕਤ ਕੀਤਾ ਗਿਆ ਹੈ।

ਨਵੀਂ ਦਿੱਲੀ: ਪਰਾਗ ਅਗਰਵਾਲ ਨੂੰ ਨਵੇਂ ਟਵਿੱਟਰ ਸੀਈਓ ਵਜੋਂ ਨਾਮਜ਼ਦ ਕੀਤਾ ਗਿਆ ਹੈ।ਜੈਕ ਡੋਰਸੀ ਵੱਲੋਂ ਮਾਈਕ੍ਰੋ-ਬਲੌਗਿੰਗ ਸਾਈਟ ਤੋਂ ਵੱਖ ਹੋਣ ਦਾ ਐਲਾਨ ਮਗਰੋਂ ਪਰਾਗ ਅਗਰਵਾਲ ਨੂੰ ਟਵਿੱਟਰ ਦਾ ਸੀਈਓ ਨਿਯੁਕਤ ਕੀਤਾ ਗਿਆ ਹੈ। ਭਾਰਤ ਨੇ ਵਿਸ਼ਵ ਪੱਧਰ 'ਤੇ ਕਾਰਪੋਰੇਟ ਪੌੜੀਆਂ ਨੂੰ ਪ੍ਰਮੁੱਖਤਾ ਨਾਲ ਚੜ੍ਹਾਇਆ ਹੈ। ਸੁੰਦਰ ਪਿਚਾਈ, ਸੱਤਿਆ ਨਡੇਲਾ ਵਰਗੇ ਗਲੋਬਲ ਦਿੱਗਜਾਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਹਨ।


ਇੱਥੇ 10 ਭਾਰਤੀ ਮੂਲ ਦੇ ਸੀਈਓਜ਼ ਦੀ ਸੂਚੀ ਹੈ ਜੋ ਪੂਰੀ ਤਰ੍ਹਾਂ ਚਮਕਦਾਰ ਦਿਮਾਗ ਵਾਲੇ ਹਨ ਜੋ ਦੁਨੀਆ ਦੀਆਂ ਕੁਝ ਵੱਡੀਆਂ ਕੰਪਨੀਆਂ ਦੀ ਅਗਵਾਈ ਕਰਕੇ ਇਤਿਹਾਸ ਰਚ ਰਹੇ ਹਨ।ਆਓ ਜਾਣਦੇ ਹਾਂ ਉਨ੍ਹਾਂ ਬਾਰੇ...


ਸੁੰਦਰ ਪਿਚਾਈ, Google LLC ਅਤੇ Alphabet INC ਦੇ CEO

ਸੱਤਿਆ ਨਡੇਲਾ, ਮਾਈਕ੍ਰੋਸਾਫਟ ਦੇ CEO

ਪਰਾਗ ਅਗਰਵਾਲ, ਟਵਿੱਟਰ ਦੇ CEO

ਸ਼ਾਂਤਨੂ ਨਾਰਾਇਣ, ਅਡੋਬ ਇੰਕ ਦੇ CEO

ਜੈਸ਼੍ਰੀ ਉੱਲਾਲ, ਅਰਿਸਟਾ ਨੈਟਵਰਕਸ ਦੀ CEO

ਰੰਗਰਾਜਨ ਰਘੁਰਾਮ, VMware ਦੇ CEO

ਅਰਵਿੰਦ ਕ੍ਰਿਸ਼ਨਾ, IBM ਦੇ CEO

ਅਜੈਪਾਲ ਸਿੰਘ ਬੰਗਾ, ਮਾਸਟਰਕਾਰਡ ਦੇ CEO

ਅੰਜਲੀ ਸੂਦ, Vimeo ਦੀ CEO, ਔਨਲਾਈਨ ਵੀਡੀਓ ਪਲੇਟਫਾਰਮ

ਨਿਕੇਸ਼ ਅਰੋੜਾ, ਪਾਲੋ ਆਲਟੋ ਨੈੱਟਵਰਕ ਦੇ CEO 

 

 

ਟਾਪ ਹੈਡਲਾਈਨ

Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ
Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ
Vi Prepaid Plan: ਵੋਡਾਫੋਨ ਆਈਡੀਆ ਦਾ ਨਵਾਂ 35 ਰੁਪਏ ਵਾਲਾ ਪਲਾਨ, 1GB ਡਾਟਾ ਸਣੇ OTT ਦਾ ਫ੍ਰੀ 'ਚ ਲਓ ਆਨੰਦ...
ਵੋਡਾਫੋਨ ਆਈਡੀਆ ਦਾ ਨਵਾਂ 35 ਰੁਪਏ ਵਾਲਾ ਪਲਾਨ, 1GB ਡਾਟਾ ਸਣੇ OTT ਦਾ ਫ੍ਰੀ 'ਚ ਲਓ ਆਨੰਦ...
Jio 3 Year Plan : ਵਾਰ-ਵਾਰ ਰਿਚਾਰਜ ਦਾ ਝੰਝਟ ਖ਼ਤਮ! Jio ਨੇ ਲਿਆਂਦਾ 3 ਸਾਲ ਦਾ ਪਲਾਨ
Jio 3 Year Plan : ਵਾਰ-ਵਾਰ ਰਿਚਾਰਜ ਦਾ ਝੰਝਟ ਖ਼ਤਮ! Jio ਨੇ ਲਿਆਂਦਾ 3 ਸਾਲ ਦਾ ਪਲਾਨ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget