ਪੜਚੋਲ ਕਰੋ

ਚੀਨੀ Apps ਦਾ ਭਾਰਤ ਦੀ ਸੁੱਰਖਿਆ ਨੂੰ ਖਤਰਾ! ਬੈਨ ਕਰਨ ਦੀ ਮੁਹਿੰਮ ਹੋਈ ਤੇਜ਼

ਭਾਰਤ ਤੇ ਚੀਨ ਵਿਚਾਲੇ ਤਣਾਅ ਸਿਖਰਲੇ ਪੱਧਰ ਹੈ। ਇਸ ਦੌਰਾਨ ਦੇਸ਼ 'ਚ ਚੀਨੀ ਮੋਬਾਈਲ ਐਪਸ ਨੂੰ ਡਲੀਟ ਕਰਨ ਦੀ ਮੁਹਿੰਮ ਸ਼ੁਰੂ ਹੋ ਗਈ ਹੈ।

ਨਵੀਂ ਦਿੱਲੀ: ਭਾਰਤ ਤੇ ਚੀਨ ਵਿਚਾਲੇ ਤਣਾਅ ਸਿਖਰਲੇ ਪੱਧਰ ਹੈ। ਇਸ ਦੌਰਾਨ ਦੇਸ਼ 'ਚ ਚੀਨੀ ਮੋਬਾਈਲ ਐਪਸ ਨੂੰ ਡਲੀਟ ਕਰਨ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਕੁਝ ਰਿਪੋਰਟਾਂ ਮੁਤਾਬਕ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨੀ ਐਪਸ ਦੇਸ਼ ਦੀ ਰੱਖਿਆ ਲਈ ਵੱਡਾ ਖਤਰਾ ਪੈਦਾ ਕਰ ਸਕਦੇ ਹਨ। ਇਸ ਲਈ ਸਰਕਾਰ ਨੂੰ ਇਨ੍ਹਾਂ ਐਪਸ ਨੂੰ ਬਲਾਕ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਭਾਰਤੀ ਲੋਕਾਂ ਨੂੰ ਵੀ ਇਹ ਐਪਸ ਇਤਮਾਲ ਨਾਲ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਇੱਕ ਅੰਗਰੇਜ਼ੀ ਅਖ਼ਬਾਰ ਮੁਤਾਬਕ ਇਨ੍ਹਾਂ ਚੀਨ ਐਪਸ ਦਾ ਪ੍ਰਯੋਗ ਕਰਨਾ ਸੁਰੱਖਿਅਤ ਨਹੀਂ ਹੈ। ਇਹ ਐਪਸ ਭਾਰਤ ਦਾ ਡੇਟਾ ਵੱਡੇ ਪੱਧਰ ਤੇ ਦੂਜੇ ਰਾਜਾਂ ਨੂੰ ਭੇਜ ਰਹੇ ਹਨ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਚੀਨੀ ਡਿਵੈਲਪਰਾਂ ਵਲੋਂ ਵਿਕਸਤ ਕੀਤੇ ਗਏ ਐਪਸ ਜਾਂ ਚੀਨੀ ਲਿੰਕ ਰੱਖਣ ਵਾਲੇ ਐਪਸ ਨੂੰ ਸਪਾਈਵੇਅਰ ਜਾਂ ਹੋਰ ਨੁਕਸਾਨਦੇਹ ਸਾਮਾਨ ਵਜੋਂ ਵਰਤਿਆ ਜਾ ਸਕਦਾ ਹੈ। ਇੱਥੇ ਇੱਕ ਦਿਲਚਸਪ ਗੱਲ ਇਹ ਹੈ ਕਿ ਭਾਰਤ 'ਚ 50 ਕਰੋੜ ਸਮਾਰਟਫੋਨ ਯੂਜ਼ਰ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਭਾਰਤੀ ਸਮਾਰਟਫੋਨ ਮਾਰਕਿਟ 'ਚ ਸਭ ਤੋਂ ਵੱਧ ਕਬਜ਼ਾ ਚੀਨੀ ਬ੍ਰਾਂਡਜ਼ ਦਾ ਹੈ।ਇਸ ਲਈ ਚੀਨ ਦੇ ਇਨ੍ਹਾਂ ਪ੍ਰੋਡਕਟਸ ਤੋਂ ਪਿੱਛਾ ਛਡਾਉਣਾ ਇੰਨਾ ਸੋਖਾ ਨਹੀਂ। ਇਹ ਵੀ ਪੜ੍ਹੋ:ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget