ਪੜਚੋਲ ਕਰੋ

Pakistan Attack: ਪਾਕਿਸਤਾਨ ਨੇ ਭਾਰਤ 'ਤੇ ਬੋਲੇ 15 ਲੱਖ ਸਾਈਬਰ ਹਮਲੇ, ਪਿੱਦੀ ਜਿਹਾ ਮੁਲਕ ਨਹੀਂ ਆਇਆ ਬਾਜ

Pakistan Cyber Attack: ਪਾਕਿਸਤਾਨ ਨੇ ਫੌਜੀ ਹਮਲਿਆਂ ਤੋਂ ਇਲਾਵਾ ਭਾਰਤ ਉਪਰ ਸਾਈਬਰ ਅਟੈਕ ਵੀ ਕੀਤੇ ਹਨ। ਇਹ ਹਮਲੇ ਇੱਕ ਜਾਂ ਦੋ ਨਹੀਂ ਸਗੋਂ 15 ਲੱਖ ਸਨ। ਗਨੀਮਤ ਇਹ ਰਹੀ ਕਿ ਇਨ੍ਹਾਂ 15 ਲੱਖ ਸਾਈਬਰ ਹਮਲਿਆਂ

Pakistan Cyber Attack: ਪਾਕਿਸਤਾਨ ਨੇ ਫੌਜੀ ਹਮਲਿਆਂ ਤੋਂ ਇਲਾਵਾ ਭਾਰਤ ਉਪਰ ਸਾਈਬਰ ਅਟੈਕ ਵੀ ਕੀਤੇ ਹਨ। ਇਹ ਹਮਲੇ ਇੱਕ ਜਾਂ ਦੋ ਨਹੀਂ ਸਗੋਂ 15 ਲੱਖ ਸਨ। ਗਨੀਮਤ ਇਹ ਰਹੀ ਕਿ ਇਨ੍ਹਾਂ 15 ਲੱਖ ਸਾਈਬਰ ਹਮਲਿਆਂ ਵਿੱਚੋਂ ਸਿਰਫ 150 ਸਫਲ ਹੋਏ। ਇਹ ਖੁਲਾਸਾ ਮਹਾਰਾਸ਼ਟਰ ਸਾਈਬਰ ਸੈੱਲ ਨੇ ਕੀਤਾ ਹੈ। ਸਾਈਬਰ ਸੈੱਲ ਨੇ ਕਿਹਾ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨੀ ਹੈਕਰਾਂ ਨੇ ਭਾਰਤ ਵਿੱਚ 15 ਲੱਖ ਸਾਈਬਰ ਹਮਲੇ ਕੀਤੇ ਤੇ ਇਨ੍ਹਾਂ ਵਿੱਚੋਂ ਸਿਰਫ਼ 150 ਸਫਲ ਹੋਏ। 

ਸੈੱਲ ਨੇ ਸੱਤ ਐਡਵਾਂਸਡ ਪਰਸਿਸਟੈਂਟ ਥਰੇਟ (ਏਪੀਟੀ) ਸਮੂਹਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਨੇ ਇਹ ਹਮਲੇ ਕੀਤੇ। ਸੈੱਲ ਨੇ ਕਿਹਾ ਕਿ ਜੰਗਬੰਦੀ ਤੋਂ ਬਾਅਦ ਵੀ ਭਾਰਤੀ ਵੈੱਬਸਾਈਟਾਂ ਪਾਕਿਸਤਾਨ, ਬੰਗਲਾਦੇਸ਼ ਤੇ ਮੱਧ-ਪੂਰਬੀ ਦੇਸ਼ਾਂ ਤੋਂ ਸਾਈਬਰ ਹਮਲਿਆਂ ਦਾ ਸਾਹਮਣਾ ਕਰ ਰਹੀਆਂ ਹਨ। ਹਾਲਾਂਕਿ, ਸੈੱਲ ਨੇ ਮੁੰਬਈ ਹਵਾਈ ਅੱਡੇ ਤੋਂ ਡੇਟਾ ਚੋਰੀ ਕਰਨ, ਹਵਾਬਾਜ਼ੀ, ਨਗਰਪਾਲਿਕਾ ਪ੍ਰਣਾਲੀ ਤੇ ਚੋਣ ਕਮਿਸ਼ਨ ਦੀਆਂ ਵੈੱਬਸਾਈਟਾਂ ਨੂੰ ਹੈਕ ਕਰਨ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਟਕਰਾਅ ਨਾਲ ਸਬੰਧਤ 5 ਹਜ਼ਾਰ ਤੋਂ ਵੱਧ ਜਾਅਲੀ ਖ਼ਬਰਾਂ ਨੂੰ ਵੀ ਹਟਾ ਦਿੱਤਾ ਗਿਆ।

ਹਾਸਲ ਜਾਣਕਾਰੀ ਮੁਤਾਬਕ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਸਮਰਥਿਤ ਹੈਕਰਾਂ ਨੇ ਪਿਛਲੇ 20 ਦਿਨਾਂ ਵਿੱਚ ਭਾਰਤ ਦੀਆਂ ਮਹੱਤਵਪੂਰਨ ਸਰਕਾਰੀ ਵੈੱਬਸਾਈਟਾਂ 'ਤੇ ਲਗਪਗ 15 ਲੱਖ ਸਾਈਬਰ ਹਮਲੇ ਕੀਤੇ। ਇਸ ਦੌਰਾਨ ਮਹਾਰਾਸ਼ਟਰ ਸਾਈਬਰ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚੋਂ ਸਿਰਫ਼ 150 ਸਾਈਬਰ ਹਮਲੇ ਹੀ ਸਫਲ ਹੋਏ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਰੁਕਣ ਦੇ ਬਾਵਜੂਦ ਪਾਕਿਸਤਾਨ, ਬੰਗਲਾਦੇਸ਼ ਤੇ ਮੱਧ ਪੂਰਬ ਤੋਂ ਭਾਰਤ 'ਤੇ ਸਾਈਬਰ ਹਮਲੇ ਜਾਰੀ ਹਨ।

ਮਹਾਰਾਸ਼ਟਰ ਸਾਈਬਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ, ਹਵਾਬਾਜ਼ੀ ਤੇ ਨਗਰਪਾਲਿਕਾ ਪ੍ਰਣਾਲੀ ਨੂੰ ਹੈਕ ਕਰਨ ਤੇ ਚੋਣ ਕਮਿਸ਼ਨ ਦੀ ਵੈੱਬਸਾਈਟ ਨੂੰ ਨਿਸ਼ਾਨਾ ਬਣਾਉਣ ਦੀਆਂ ਰਿਪੋਰਟਾਂ ਝੂਠੀਆਂ ਹਨ। ਮਹਾਰਾਸ਼ਟਰ ਸਾਈਬਰ ਦੇ ਏਡੀਜੀ ਯਸ਼ਸਵੀ ਯਾਦਵ ਨੇ ਕਿਹਾ ਕਿ ਰਿਪੋਰਟ ਵਿੱਚ 7 ​​ਐਡਵਾਂਸਡ ਪਰਸਿਸਟੈਂਟ ਥਰੇਟ ਗਰੁੱਪਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚ ਏਪੀਟੀ 36 (ਪਾਕਿਸਤਾਨ ਅਧਾਰਤ), ਪਾਕਿਸਤਾਨ ਸਾਈਬਰ ਫੋਰਸ, ਟੀਮ ਇਨਸੇਨ ਪੀਕੇ, ਮਿਸਟਰੀਅਸ ਬੰਗਲਾਦੇਸ਼, ਇੰਡੋ ਹੈਕਸ ਸੈਕ, ਸਾਈਬਰ ਗਰੁੱਪ HOAX 1337 ਤੇ ਨੈਸ਼ਨਲ ਸਾਈਬਰ ਕਰੂ ਸ਼ਾਮਲ ਹਨ।

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget