ਪੜਚੋਲ ਕਰੋ

ਇੰਸਟਾਗ੍ਰਾਮ ਵੱਲੋਂ ਸੋਸ਼ਲ ਮੀਡੀਆ ਨਿਯਮਾਂ ਦਾ ਉਲੰਘਣਾ ਕਰਨ ਵਾਲੀ ਐਪ ਬੰਦ

ਫੇਸਬੁੱਕ ਦੇ ਸਬ ਬ੍ਰਾਂਡ ਤੇ ਫੋਟੋ ਸ਼ੇਅਰਿੰਗ ਪਲੇਟਫਾਰਮ ਇੰਸਟਾਗ੍ਰਾਮ ਸੋਸ਼ਲ ਮੀਡੀਆ ਨਿਯਮਾਂ ਦੇ ਉਲੰਘਣਾ ਕਰਨ ‘ਤੇ ਲਾਈਕ ਪੈਟਰੋਲ ਨਾਂ ਦੀ ਐਪ ਨੂੰ ਬੰਦ ਕਰਨ ਜਾ ਰਿਹਾ ਹੈ। ਜਿਨ੍ਹਾਂ ਲੋਕਾਂ ਨੇ ਉਸ ਐਪ ਨੂੰ ਡਾਉਨਲੋਡ ਕੀਤਾ ਹੈ, ਐਪ ਉਨ੍ਹਾਂ ਲੋਕਾਂ ਨੂੰ ਹੋਰਨਾਂ ਯੂਜ਼ਰਸ ਦੀ ਐਕਟੀਵਿਟੀ ਦੀ ਜਾਣਕਾਰੀ ਦਿੰਦਾ ਸੀ।

ਨਵੀਂ ਦਿੱਲੀ: ਫੇਸਬੁੱਕ ਦੇ ਸਬ ਬ੍ਰਾਂਡ ਤੇ ਫੋਟੋ ਸ਼ੇਅਰਿੰਗ ਪਲੇਟਫਾਰਮ ਇੰਸਟਾਗ੍ਰਾਮ ਸੋਸ਼ਲ ਮੀਡੀਆ ਨਿਯਮਾਂ ਦੇ ਉਲੰਘਣਾ ਕਰਨ ‘ਤੇ ਲਾਈਕ ਪੈਟਰੋਲ ਨਾਂ ਦੀ ਐਪ ਨੂੰ ਬੰਦ ਕਰਨ ਜਾ ਰਿਹਾ ਹੈ। ਜਿਨ੍ਹਾਂ ਲੋਕਾਂ ਨੇ ਉਸ ਐਪ ਨੂੰ ਡਾਉਨਲੋਡ ਕੀਤਾ ਹੈ, ਐਪ ਉਨ੍ਹਾਂ ਲੋਕਾਂ ਨੂੰ ਹੋਰਨਾਂ ਯੂਜ਼ਰਸ ਦੀ ਐਕਟੀਵਿਟੀ ਦੀ ਜਾਣਕਾਰੀ ਦਿੰਦਾ ਸੀ। ਇੱਕ ਰਿਪੋਰਟ ਮੁਤਾਬਕ, ਇੰਸਟਾਗ੍ਰਾਮ ਨੇ ਆਪਣੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਐਪ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਬਾਅਦ ਉਮੀਦ ਹੈ ਕਿ ਲਾਈਕ ਪੈਟਰੋਲ ਡਾਟਾ ਇਕੱਠਾ ਨਹੀਂ ਕਰ ਪਾਵੇਗਾ ਤੇ ਪਬਲਿਸ਼ਰ ਨੂੰ ਐਪ ਬੰਦ ਕਰਨਾ ਹੋਵੇਗਾ। ਫੇਸਬੁੱਕ ਦੇ ਬੁਲਾਰੇ ਨੇ ਸੀਐਨਈਟੀ ਨੂੰ ਦੱਸਿਆ, “ਸਾਡੀਆਂ ਨੀਤੀਆਂ ਦਾ ਉਲੰਘਣ ਕਰਨ ‘ਚ ਸ਼ਾਮਲ ਕੰਪਨੀਆਂ ‘ਤੇ ਅਸੀਂ ਕਾਰਵਾਈ ਕਰਦੇ ਹਾਂ। ਲਾਈਕ ਪੈਟਰੋਲ ਯੂਜ਼ਰਸ ਦਾ ਡਾਟਾ ਚੋਰੀ ਕਰਦਾ ਰਿਹਾ ਹੈ। ਇਸ ਲਈ ਅਸੀਂ ਉਸ ਖਿਲਾਫ ਢੁੱਕਵੀਂ ਕਾਰਵਾਈ ਕਰ ਰਹੇ ਹਾਂ।” ਇਸ ਤੋਂ ਪਹਿਲਾਂ ਅਕਤੂਬਰ ‘ਚ ਇੰਸਟਾਗ੍ਰਾਮ ਨੇ ਆਪਣੇ ਫੌਲੋਇੰਗ ਟੈਬ ਨੂੰ ਖ਼ਤਮ ਕੀਤਾ ਸੀ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget