ਪੜਚੋਲ ਕਰੋ

Instagram down: ਇੰਸਟਾਗ੍ਰਾਮ ਦਾ ਸਰਵਰ ਹੋਇਆ ਡਾਊਨ, ਯੂਜ਼ਰਸ ਹੋਏ ਪਰੇਸ਼ਾਨ

Instagram down: ਇੰਸਟਾਗ੍ਰਾਮ ਯੂਜ਼ਰਸ ਨੂੰ ਫੋਟੋਆਂ, ਵੀਡੀਓ ਅਤੇ ਮਿਊਜ਼ਿਕ ਨੂੰ ਸਾਂਝਾ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Instagram down: ਮੈਟਾ ਦੀ ਮਲਕੀਅਤ ਵਾਲੀ ਫੋਟੋ-ਵੀਡੀਓ ਸ਼ੇਅਰਿੰਗ ਐਪ ਇੰਸਟਾਗ੍ਰਾਮ ਡਾਊਨ ਹੋਣ ਦੀ ਸੂਚਨਾ ਹੈ। ਇਸਦੀ ਪੁਸ਼ਟੀ ਡਾਊਨਡਿਟੈਕਟਰ ਦੁਆਰਾ ਵੀ ਕੀਤੀ ਗਈ ਹੈ, ਇੱਕ ਸਾਈਟ ਜੋ ਆਊਟੇਜ ਨੂੰ ਟਰੈਕ ਕਰਦੀ ਹੈ। ਰਿਪੋਰਟ ਮੁਤਾਬਕ 56 ਫੀਸਦੀ ਯੂਜ਼ਰਸ ਨੂੰ ਇੰਸਟਾਗ੍ਰਾਮ ਐਪ ਨਾਲ ਸਮੱਸਿਆ ਆ ਰਹੀ ਹੈ, ਜਦਕਿ 23 ਫੀਸਦੀ ਯੂਜ਼ਰਸ ਨੂੰ ਲੌਗਇਨ ਕਰਨ 'ਚ ਦਿੱਕਤ ਆ ਰਹੀ ਹੈ। 21 ਫੀਸਦੀ ਯੂਜ਼ਰਸ ਨੇ ਸਰਵਰ ਗਲਤੀ ਦੀ ਸ਼ਿਕਾਇਤ ਕੀਤੀ ਹੈ। ਇੰਸਟਾਗ੍ਰਾਮ ਤੋਂ ਇਲਾਵਾ ਕਈ ਫੇਸਬੁੱਕ ਯੂਜ਼ਰਸ ਨੇ ਵੀ ਆਊਟੇਜ ਦੀ ਸ਼ਿਕਾਇਤ ਕੀਤੀ ਹੈ। ਯੂਜ਼ਰਸ ਨੇ ਕਿਹਾ ਕਿ ਇੰਸਟਾਗ੍ਰਾਮ ਡਾਊਨ ਹੋਣ ਕਾਰਨ ਯੂਜ਼ਰਸ ਨੇ ਟਵਿੱਟਰ ਵੱਲ ਰੁਖ ਕੀਤਾ।

ਟਵਿੱਟਰ ਉੱਤੇ ਮੀਮਸ ਦਾ ਹੜ੍ਹ ਆ ਗਿਆ ਹੈ। ਆਓ ਦੇਖਦੇ ਹਾਂ ਕੁਝ ਮਜ਼ੇਦਾਰ ਮੀਮਜ਼...

 

 

ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇੰਸਟਾਗ੍ਰਾਮ ਯੂਜ਼ਰਸ ਨੂੰ ਆਊਟੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ। ਇੱਕ ਮਹੀਨੇ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਯੂਜ਼ਰਸ ਨੂੰ ਇਸ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਪਹਿਲਾਂ 21 ਮਈ ਨੂੰ ਇੰਸਟਾਗ੍ਰਾਮ ਦੀ ਸੇਵਾ ਕਈ ਘੰਟਿਆਂ ਤੱਕ ਠੱਪ ਰਹੀ ਸੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਵਾਰ ਆਊਟੇਜ ਦਾ ਕਾਰਨ ਕੀ ਹੈ।

ਹੋਰ ਪੜ੍ਹੋ : WhatsApp 'ਤੇ ਵੀ ਸ਼ੇਅਰ ਕੀਤੀਆਂ ਜਾ ਸਕਣਗੀਆਂ High quality ਵਾਲੀਆਂ ਫੋਟੋਆਂ, ਕੰਪਨੀ ਲਿਆ ਰਹੀ ਹੈ ਨਵਾਂ ਫੀਚਰ, ਜਾਣੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget