ਪੜਚੋਲ ਕਰੋ

ਇੰਸਟਾਗ੍ਰਾਮ ‘ਚ ਜਲਦ ਹੋਣਗੇ ਵੱਡੇ ਬਦਲਾਅ, ਨਵੇਂ ਫੀਚਰਾਂ ‘ਤੇ ਹੋ ਰਹੀ ਹੈ ਟੈਸਟਿੰਗ

ਫੇਮਸ ਸੋਸ਼ਲ ਮੀਡੀਆ ਐਪ ਇੰਸਟਾਗ੍ਰਾਮ ਦਾ ਮਾਲਕਾਨਾ ਹੱਕ ਰੱਖਣ ਵਾਲੀ ਕੰਪਨੀ ਫੇਸਬੁਕ ਨੇ ਐਫ-8 ਕਾਨਫਰੰਸ ‘ਚ ਕਈਂ ਵੱਡੇ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ‘ਚ ਇੰਸਟਾਗ੍ਰਾਮ ‘ਚ ਹੋਣ ਵਾਲੇ ਬਦਲਾਅ ਵੀ ਸ਼ਾਮਲ ਹਨ।

ਨਵੀਂ ਦਿੱਲੀ: ਫੇਮਸ ਸੋਸ਼ਲ ਮੀਡੀਆ ਐਪ ਇੰਸਟਾਗ੍ਰਾਮ ਦਾ ਮਾਲਕਾਨਾ ਹੱਕ ਰੱਖਣ ਵਾਲੀ ਕੰਪਨੀ ਫੇਸਬੁਕ ਨੇ ਐਫ-8 ਕਾਨਫਰੰਸ ‘ਚ ਕਈਂ ਵੱਡੇ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ‘ਚ ਇੰਸਟਾਗ੍ਰਾਮ ‘ਚ ਹੋਣ ਵਾਲੇ ਬਦਲਾਅ ਵੀ ਸ਼ਾਮਲ ਹਨ। ਇੰਸਟਾਗ੍ਰਾਮ 'ਤੇ ਜਲਦੀ ਹੀ Stories ਅਤੇ Boomerangs‘ਚ ਨਵਾਂ Layout ਦੇਖਣ ਨੂੰ ਮਿਲ ਸਕਦਾ ਹੈ। ਖ਼ਬਰਾਂ ਮੁਤਾਬਕ ਇੰਸਟਾਗ੍ਰਾਮ ਦੇ ਸਾਰੇ ਫੀਚਰਸ ਅਜੇ ਟੈਸਟਿੰਗ ਫੇਜ਼ ‘ਚ ਹਨ। ਫੇਸਬੁਕ ਨੇ ਐਲਾਨ ਕੀਤਾ ਹੈ ਕਿ ਇੰਸਟਾਗ੍ਰਾਮ ‘ਤੇ ਜਲਦੀ ਹੀ ਨਵਾਂ ਸੋਰੀ ਕੈਮਰਾ ਯੂਜ਼ਰ ਇੰਟਰਫੇਸ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਇੰਸਟਾ ‘ਤੇ ਹੋਣ ਵਾਲੇ ਬਦਲਾਅ ਸਭ ਤੋਂ ਪਹਿਲਾਂ ਸਿਰਫ਼ ਐਂਡ੍ਰਾਇਡ ਪਲੇਟਫਾਰਮ ‘ਤੇ ਹੀ ਦੇਖਣ ਨੂੰ ਮਿਲਣਗੇ। ਇੰਸਟਾਗ੍ਰਾਮ ਦੇ Layout ‘ਚ ਹੋਣ ਵਾਲੇ ਹੋਰ ਬਦਲਾਅ ਦੀ ਝਲਕ ਵੀ Stories ਸੈਕਸ਼ਨ ‘ਚ ਹੀ ਦੇਖਣ ਨੂੰ ਮਿਲੇਗੀ। ਜਿਸ ਨਾਲ ਤਸਵੀਰ ‘ਚ ਵੱਖ-ਵੱਖ ਤਰ੍ਹਾਂ ਦੇ ਬਦਲਾਅ ਕਰਨ ਦਾ ਮੌਕਾ ਮਿਲਦਾ ਹੈ। ਇੰਸਟਾਗ੍ਰਾਮ ‘ਤੇ Boomerangs ਫੀਚਰ ਦੀ ਸ਼ੁਰੂਆਤ 206 ‘ਚ ਹੋਈ ਸੀ ਜਿਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਕੰਪਨੀ ਇਸ ਫੀਚਰ ‘ਚ ਵੀ ਬਦਲਾਅ ਕਰ ਸਕਦੀ ਹੈ। ਇਨ੍ਹਾਂ ਤੋਂ ਇਲਾਵਾ ਕੰਪਨੀ ਵੈੱਬਸਾਈਟ ਸ਼ੇਅਰਿੰਗ, ਕਮੈਂਟ ਸ਼ੇਅਰਿੰਗ ੳਤੇ ਸੈਟਿੰਗ ‘ਚ ਵੀ ਨਵੇਂ ਫੀਚਰ ਲਿਆਉਣ ‘ਤੇ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget