ਪੜਚੋਲ ਕਰੋ

ਇੰਸਟਾਗ੍ਰਾਮ ‘ਚ ਜਲਦ ਆਵੇਗਾ ਇਹ ਖ਼ਾਸ ਫੀਚਰ, ਦੇਖ ਕੇ ਰਹਿ ਜਾਵੋਗੇ ਹੈਰਾਨ

ਇਸਟੈਂਟ ਮੈਸੇਜਿੰਗ ਐਪ ਵ੍ਹਟਸਐਪ ਤੋਂ ਬਾਅਦ ਹੁਣ ਫੋਟੋ ਸ਼ੇਅਰਿੰਗ ਐਪ ਇੰਸਟਾਗ੍ਰਾਮ ਵੀ ਇੱਕ ਖਾਸ ਫੀਚਰ ‘ਤੇ ਕੰਮ ਕਰ ਰਿਹਾ ਹੈ। ਇਸ ਫੀਚਰ ਜ਼ਰੀਏ ਚੈਟ ਬੰਦ ਕਰਨ ਤੋਂ ਬਾਅਦ ਮੈਸੇਜ ਆਪਣੇ ਆਪ ਡਿਲੀਟ ਹੋ ਜਾਣਗੇ।

ਨਵੀਂ ਦਿੱਲੀ: ਇਸਟੈਂਟ ਮੈਸੇਜਿੰਗ ਐਪ ਵ੍ਹਟਸਐਪ ਤੋਂ ਬਾਅਦ ਹੁਣ ਫੋਟੋ ਸ਼ੇਅਰਿੰਗ ਐਪ ਇੰਸਟਾਗ੍ਰਾਮ ਵੀ ਇੱਕ ਖਾਸ ਫੀਚਰ ‘ਤੇ ਕੰਮ ਕਰ ਰਿਹਾ ਹੈ। ਇਸ ਫੀਚਰ ਜ਼ਰੀਏ ਚੈਟ ਬੰਦ ਕਰਨ ਤੋਂ ਬਾਅਦ ਮੈਸੇਜ ਆਪਣੇ ਆਪ ਡਿਲੀਟ ਹੋ ਜਾਣਗੇ।
ਇੱਕ ਰਿਪੋਰਟ ਮੁਤਾਬਕ ਇੰਸਟਾਗ੍ਰਾਮ ਆਪਣੇ ਯੂਜ਼ਰਸ ਲਈ ਰੋਲ ਆਊਟ ਕਰਨ ਵਾਲਾ ਹੈ। ਹਾਲਾਂਕਿ ਯੂਜ਼ਰਸ ਇਸ ਨੂੰ ਕਦ ਤੱਕ ਯੂਜ਼ ਕਰ ਸਕਣਗੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਇੰਸਟਾਗ੍ਰਾਮ ਦੀ ਮੰਨੀਏ ਤਾਂ ਇਹ ਫੀਚਰ ਜ਼ਰੀਏ ਯੂਜ਼ਰਸ ਨੂੰ ਚੈਟ ਬੰਦ ਕਰਨ ‘ਤੇ ਮੈਸੇਜ ਆਪਣੇ ਆਪ ਡਿਲੀਟ ਕਰਨ ਦੀ ਸੁਵਿਧਾ ਮਿਲੇਗੀ। ਇਸ ਫੀਚਰ ਨੂੰ ਲੈ ਕੇ ਰਿਵਰਸ ਇੰਜੀਨੀਅਰਿੰਗ ਐਕਸਪਰਟ ਜੇਨ ਮਨਚਮ ਵਾਂਗ ਨੇ ਟਵੀਟਰ ‘ਤੇ ਜਾਣਕਾਰੀ ਦਿੱਤੀ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget