ਪੜਚੋਲ ਕਰੋ

Hacking: ਮਾਸੂਮ ਉਪਭੋਗਤਾਵਾਂ ਦੀ ਨਿੱਜੀ ਜਾਣਕਾਰੀ ਸੁਰੱਖਿਅਤ ਨਹੀਂ, ਪੈਸੇ ਦੇ ਲਾਲਚ 'ਚ ਹੈਕ ਕਰ ਰਹੀ ਹੈ ਇਹ ਕੰਪਨੀ

Intellexa ਨਾਮ ਦੀ ਇੱਕ ਸਪਾਈਵੇਅਰ ਫਰਮ ਹੈ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਐਂਡਰਾਇਡ ਅਤੇ ਆਈਓਐਸ ਦੋਵਾਂ ਡਿਵਾਈਸਾਂ ਨੂੰ ਹੈਕ ਕਰਨ ਦਾ ਕੰਮ ਕਰਦਾ ਹੈ।

Online Hacking: ਅੱਜਕੱਲ੍ਹ ਤੁਹਾਡੇ ਸਮਾਰਟਫੋਨ ਜਾਂ ਲੈਪਟਾਪ ਅਤੇ ਕੰਪਿਊਟਰ ਵਿੱਚ ਰੱਖੀ ਨਿੱਜੀ ਜਾਣਕਾਰੀ ਵੀ ਸੁਰੱਖਿਅਤ ਨਹੀਂ ਹੈ। ਅਸੀਂ ਇਹ ਇਸ ਲਈ ਕਹਿ ਰਹੇ ਹਾਂ ਕਿਉਂਕਿ ਇੱਕ ਸਪਾਈਵੇਅਰ ਕੰਪਨੀ ਬਾਰੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਐਂਡਰਾਇਡ ਅਤੇ ਆਈਓਐਸ ਡਿਵਾਈਸਾਂ ਨੂੰ ਹੈਕ ਕਰਨ ਦਾ ਕੰਮ ਕਰਦੀ ਹੈ। ਕੰਪਨੀ ਇਹ ਕੰਮ ਲੁਕ-ਛਿਪ ਕੇ ਕਰਦੀ ਹੈ। ਕੰਪਨੀ ਲੋਕਾਂ ਦੀ ਨਿੱਜੀ ਜਾਣਕਾਰੀ ਚੋਰੀ ਕਰਦੀ ਹੈ।

ਹੁਣ ਹੈਰਾਨੀ ਵਾਲੀ ਗੱਲ ਇਹ ਹੈ ਕਿ ਕੋਈ ਵੀ ਵਿਅਕਤੀ ਕੰਪਨੀ ਤੋਂ ਪੈਸੇ ਦੇ ਕੇ ਇਹ ਕੰਮ ਕਰਵਾ ਸਕਦਾ ਹੈ। ਸ਼ਰਤ ਸਿਰਫ ਇਹ ਹੈ ਕਿ ਇਸ ਦੇ ਬਦਲੇ ਕੰਪਨੀ ਮੋਟੀ ਰਕਮ ਵਸੂਲਦੀ ਹੈ। ਜੇਕਰ ਤੁਸੀਂ ਵੀ ਇਸ ਬਾਰੇ ਜਾਣਨਾ ਚਾਹੁੰਦੇ ਹੋ ਤਾਂ ਅੱਜ ਅਸੀਂ ਤੁਹਾਨੂੰ ਇਸ ਬਾਰੇ ਵਿਸਥਾਰ ਨਾਲ ਦੱਸਣ ਜਾ ਰਹੇ ਹਾਂ।

Intellexa ਸਪਾਈਵੇਅਰ ਫਰਮ- ਇੰਟੇਲੈਕਸਾ ਨਾਮ ਦੀ ਇੱਕ ਸਪਾਈਵੇਅਰ ਫਰਮ ਹੈ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਐਂਡਰਾਇਡ ਅਤੇ ਆਈਓਐਸ ਦੋਵਾਂ ਡਿਵਾਈਸਾਂ ਨੂੰ ਹੈਕ ਕਰਨ ਦਾ ਕੰਮ ਕਰਦਾ ਹੈ। ਇਸ ਹੈਕਿੰਗ ਦੇ ਬਦਲੇ ਕੰਪਨੀ ਲੋਕਾਂ ਤੋਂ ਮੋਟੀ ਰਕਮ ਲੈਂਦੀ ਹੈ। ਇਹ ਰਕਮ ਇੰਨੀ ਜ਼ਿਆਦਾ ਹੈ ਕਿ ਤੁਸੀਂ ਇਸ ਬਾਰੇ ਜਾਣ ਕੇ ਹੈਰਾਨ ਰਹਿ ਜਾਓਗੇ। ਤੁਹਾਨੂੰ ਦੱਸ ਦੇਈਏ ਕਿ ਦਾਅਵੇ ਮੁਤਾਬਕ ਕੰਪਨੀ ਨੇ ਹੈਕਿੰਗ ਲਈ 8 ਮਿਲੀਅਨ ਡਾਲਰ (ਕਰੀਬ 64 ਕਰੋੜ ਰੁਪਏ) ਦੀ ਵਸੂਲੀ ਕੀਤੀ ਹੈ।

Intellexa ਬਾਰੇ ਜਾਣਕਾਰੀ- ਇਸ ਫਰਮ ਨਾਲ ਜੁੜੀ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਕਮ ਦਾ ਭੁਗਤਾਨ ਹੋਣ 'ਤੇ 10 ਐਂਡਰਾਇਡ ਅਤੇ ਆਈਓਐਸ ਡਿਵਾਈਸਾਂ ਨੂੰ ਹੈਕ ਕੀਤਾ ਜਾ ਸਕਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਇਹ ਕੰਪਨੀ ਆਸਾਨੀ ਨਾਲ iOS 15.4.1 ਅਤੇ ਨਵੀਨਤਮ ਐਂਡਰਾਇਡ 12 ਨੂੰ ਵੀ ਨਿਸ਼ਾਨਾ ਬਣਾ ਸਕਦੀ ਹੈ। ਇਹ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਗਏ। ਹੁਣ ਲੋਕ ਆਪਣੀ ਨਿੱਜੀ ਜਾਣਕਾਰੀ ਨੂੰ ਲੈ ਕੇ ਬਹੁਤ ਚਿੰਤਤ ਹਨ। ਵੱਡੇ ਨੇਤਾਵਾਂ ਅਤੇ ਫਿਲਮੀ ਸਿਤਾਰਿਆਂ ਦੇ ਡਿਵਾਈਸਾਂ ਦੇ ਹੈਕ ਹੋਣ ਦਾ ਸਭ ਤੋਂ ਵੱਧ ਖਤਰਾ ਬਣਿਆ ਰਹਿੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

AC Technology: ਨਾਰਮਲ ਏਸੀ ਤੋਂ ਕਿੰਨਾ ਵੱਖਰਾ ਹੁੰਦਾ Inverter AC? ਜਾਣੋ ਖਪਤ ਅਤੇ ਕੰਪ੍ਰੈਸਰ ਦਾ ਖੇਡ
AC Technology: ਨਾਰਮਲ ਏਸੀ ਤੋਂ ਕਿੰਨਾ ਵੱਖਰਾ ਹੁੰਦਾ Inverter AC? ਜਾਣੋ ਖਪਤ ਅਤੇ ਕੰਪ੍ਰੈਸਰ ਦਾ ਖੇਡ
Hidden Camera: ਹੋਟਲ ਦੇ ਕਮਰੇ 'ਚ ਕੋਈ 'ਖੁਫੀਆ ਕੈਮਰਾ' ਤਾਂ ਨਹੀਂ, ਪ੍ਰਾਈਵੇਸੀ ਦਾ ਇੰਝ ਰੱਖੋ ਧਿਆਨ, 'ਹਿਡਨ ਕੈਮਰੇ' ਦਾ ਪਤਾ ਲਗਾਉਣ ਲਈ ਕਰੋ ਆਹ ਕੰਮ...
ਹੋਟਲ ਦੇ ਕਮਰੇ 'ਚ ਕੋਈ 'ਖੁਫੀਆ ਕੈਮਰਾ' ਤਾਂ ਨਹੀਂ, ਪ੍ਰਾਈਵੇਸੀ ਦਾ ਇੰਝ ਰੱਖੋ ਧਿਆਨ, 'ਹਿਡਨ ਕੈਮਰੇ' ਦਾ ਪਤਾ ਲਗਾਉਣ ਲਈ ਕਰੋ ਆਹ ਕੰਮ...
iPhone 18 Launch : ਆ ਰਿਹਾ ਹੈ iPhone 18 ਸੀਰੀਜ਼ ਦਾ ਸਭ ਤੋਂ ਸਸਤਾ ਮੋਬਾਈਲ, iPhone 17 ਨਾਲੋਂ ਹੋਵੇਗਾ ਵੱਖਰਾ, ਮਿਲਣਗੇ ਵੱਡੇ ਅਪਗ੍ਰੇਡ
iPhone 18 Launch : ਆ ਰਿਹਾ ਹੈ iPhone 18 ਸੀਰੀਜ਼ ਦਾ ਸਭ ਤੋਂ ਸਸਤਾ ਮੋਬਾਈਲ, iPhone 17 ਨਾਲੋਂ ਹੋਵੇਗਾ ਵੱਖਰਾ, ਮਿਲਣਗੇ ਵੱਡੇ ਅਪਗ੍ਰੇਡ
Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ
Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget