ਪੜਚੋਲ ਕਰੋ

Instagram Trick: Instagram ਤੋਂ ਮਿੰਟਾਂ 'ਚ ਲੌਗਇਨ ਕਰੋ ਆਪਣਾ ਫੇਸਬੁੱਕ ਅਕਾਊਂਟ, ਵਰਤੋਂ ਇਹ ਟ੍ਰਿਕ

Instagram Login: ਫੇਸਬੁੱਕ ਅਤੇ Instagram ਦੋ ਸਭ ਤੋਂ ਵੱਡੇ ਸੋਸ਼ਲ ਮੀਡੀਆ ਪਲੇਟਫਾਰਮ ਹਨ। ਦੋਵੇਂ ਮੈਟਾ ਦੀ ਮਲਕੀਅਤ ਹਨ। ਇਨ੍ਹਾਂ ਦੋਵਾਂ ਪਲੇਟਫਾਰਮਾਂ 'ਤੇ ਤੁਸੀਂ ਇਨ੍ਹਾਂ ਤਰੀਕਿਆਂ ਨਾਲ ਆਪਣੇ ਅਕਾਊਂਟਸ ਨੂੰ ਲਿੰਕ ਕਰ ਸਕਦੇ ਹੋ।

Instagram Login Trick: ਜੇਕਰ ਤੁਸੀਂ ਸੋਸ਼ਲ ਮੀਡੀਆ 'ਤੇ ਐਕਟਿਵ ਹੋ, ਤਾਂ ਤੁਸੀਂ ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਨਾਵਾਂ ਤੋਂ ਵੀ ਚੰਗੀ ਤਰ੍ਹਾਂ ਜਾਣੂ ਹੋਵੋਗੇ। ਇਹ ਦੋਵੇਂ ਸਭ ਤੋਂ ਵੱਧ ਵਰਤੇ ਜਾਣ ਵਾਲੇ ਸੋਸ਼ਲ ਮੀਡੀਆ ਪਲੇਟਫਾਰਮਾਂ ਵਿੱਚ ਸ਼ਾਮਲ ਹਨ। ਜਿੱਥੇ Instagram ਫੋਟੋ ਅਤੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਲਈ ਫੇਮਸ ਹੈ, ਉੱਥੇ ਫੇਸਬੁੱਕ ਦਾ ਦਾਇਰਾ ਥੋੜ੍ਹਾ ਵੱਡਾ ਹੈ। ਇਹ ਫੋਟੋ, ਵੀਡੀਓ, ਮੈਸੇਜ ਅਤੇ ਹੋਰ ਟੈਕਸਟ ਪੋਸਟਾਂ ਆਦਿ ਲਈ ਜਾਣਿਆ ਜਾਂਦਾ ਹੈ।

ਦੱਸ ਦਈਏ ਕਿ ਪਹਿਲਾਂ ਇੰਸਟਾਗ੍ਰਾਮ ਇੱਕ ਵੱਖਰੀ ਕੰਪਨੀ ਸੀ ਅਤੇ ਇਸਦਾ ਫੇਸਬੁੱਕ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਕੁਝ ਸਾਲ ਪਹਿਲਾਂ ਫੇਸਬੁੱਕ ਨੇ ਇੰਸਟਾਗ੍ਰਾਮ ਨੂੰ ਖਰੀਦਿਆ, ਜਿਸ ਤੋਂ ਬਾਅਦ ਕੰਪਨੀ ਨੇ ਦੋਵਾਂ ਯੂਜ਼ਰਸ ਨੂੰ ਆਪਣੇ ਅਕਾਊਂਟ ਨੂੰ ਮਰਜ ਕਰਨ ਦਾ ਵਿਕਲਪ ਦਿੱਤਾ। ਆਓ ਤੁਹਾਨੂੰ ਦੱਸਦੇ ਹਾਂ ਕਿ ਇਨ੍ਹਾਂ ਦੋਵਾਂ ਨੂੰ ਕਿਵੇਂ ਆਪਸ ਵਿੱਚ ਲਿੰਕ ਕੀਤਾ ਜਾ ਸਕਦਾ ਹੈ।

ਦੋਵਾਂ ਅਕਾਊਂਟਸ ਨੂੰ ਲਿੰਕ ਕਰਨਾ

ਬਹੁਤ ਸਾਰੇ ਲੋਕ ਸੋਚਦੇ ਹਨ ਕਿ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟਸ ਨੂੰ ਆਪਸ ਵਿੱਚ ਜੋੜਨਾ ਸੰਭਵ ਨਹੀਂ ਹੈ, ਪਰ ਅਜਿਹਾ ਨਹੀਂ ਹੈ। ਤੁਸੀਂ iOS ਅਤੇ Android ਪਲੇਟਫਾਰਮਾਂ ਦੀ ਮਦਦ ਨਾਲ ਦੋਵਾਂ ਅਕਾਊਂਟਸ ਨੂੰ ਲਿੰਕ ਕਰ ਸਕਦੇ ਹੋ। ਇੰਨਾ ਹੀ ਨਹੀਂ, ਤੁਹਾਨੂੰ ਇੰਸਟਾਗ੍ਰਾਮ 'ਤੇ ਆਪਣੇ ਫੇਸਬੁੱਕ ਦੋਸਤਾਂ ਨੂੰ ਫੋਲੋ ਕਰਨ ਦਾ ਵਿਕਲਪ ਵੀ ਮਿਲਦਾ ਹੈ। ਜੇਕਰ ਤੁਸੀਂ ਚਾਹੋ ਤਾਂ ਫੇਸਬੁੱਕ 'ਤੇ ਇੰਸਟਾਗ੍ਰਾਮ ਪੋਸਟ ਵੀ ਸ਼ੇਅਰ ਕਰ ਸਕਦੇ ਹੋ। ਹਾਲਾਂਕਿ, ਫਿਲਹਾਲ ਫੇਸਬੁੱਕ ਤੋਂ ਇੰਸਟਾਗ੍ਰਾਮ 'ਤੇ ਸਿੱਧੇ ਪੋਸਟ ਕਰਨ ਦਾ ਕੋਈ ਵਿਕਲਪ ਨਹੀਂ ਹੈ।

ਇਸ ਤਰ੍ਹਾਂ ਕਰ ਸਕਦੇ ਹੋ ਲਿੰਕ

ਜੇਕਰ ਤੁਸੀਂ ਦੋਵਾਂ ਪਲੇਟਫਾਰਮਾਂ ਨੂੰ ਆਪਸ ਵਿੱਚ ਲਿੰਕ ਚਾਹੁੰਦੇ ਹੋ ਤਾਂ ਤੁਹਾਨੂੰ ਇਨ੍ਹਾਂ ਸਟੈਪਸ ਨੂੰ ਫੋਲੋ ਕਰਨਾ ਪਵੇਗਾ।

ਪਹਿਲਾਂ ਇੰਸਟਾਗ੍ਰਾਮ 'ਤੇ ਆਪਣਾ ਫੇਸਬੁੱਕ ਅਕਾਊਂਠ ਲੱਭੋ।

ਇਸ ਦੇ ਲਈ ਤੁਹਾਨੂੰ ਆਪਣੇ ਇੰਸਟਾਗ੍ਰਾਮ ਪ੍ਰੋਫਾਈਲ ਸੈਕਸ਼ਨ 'ਤੇ ਜਾਣਾ ਹੋਵੇਗਾ। ਇੱਥੇ ਸਕਰੀਨ ਦੇ ਉੱਪਰ ਸੱਜੇ ਪਾਸੇ ਤਿੰਨ ਲੇਟਵੇਂ ਲਾਈਨਾਂ ਦਿਖਾਈ ਦੇਣਗੀਆਂ, ਤੁਹਾਨੂੰ ਇਸ 'ਤੇ ਟੈਪ ਕਰਨਾ ਹੋਵੇਗਾ।

ਫਿਰ 'ਡਿਸਕਵਰ ਪੀਪਲ' ਵਿਕਲਪ 'ਤੇ ਕਲਿੱਕ ਕਰੋ। ਹੁਣ ਤੁਹਾਡੇ ਸਾਹਮਣੇ ਕਨੈਕਟ ਟੂ ਫੇਸਬੁੱਕ ਦਾ ਆਪਸ਼ਨ ਆਵੇਗਾ। ਤੁਹਾਨੂੰ ਇਸ ਨੂੰ ਕਨੈਕਟ ਕਰਨਾ ਪਵੇਗਾ। ਇਸ ਤੋਂ ਬਾਅਦ ਤੁਹਾਨੂੰ ਫੇਸਬੁੱਕ ਅਕਾਊਂਟ 'ਤੇ ਲੌਗਇਨ ਕਰਨ ਲਈ ਕਿਹਾ ਜਾਵੇਗਾ।

ਇਹ ਵੀ ਪੜ੍ਹੋ: PAN Aadhaar Linking: ਜੇਕਰ ਤੁਹਾਡੇ ਪੈਨ ਅਤੇ ਆਧਾਰ ਕਾਰਡ 'ਚ ਵਖਰੀ ਹੈ ਜਨਮ ਤਰੀਕ ਤਾਂ ਇਸ ਤਰ੍ਹਾਂ ਕਰੋ ਲਿੰਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget