ਪੜਚੋਲ ਕਰੋ

Iphone 12 ਦੇ  ਉਤਪਾਦਨ ਤੇ ਆਇਆ ਵਧੇਰੇ ਖਰਚਾ, ਜਾਣੋ ਵਜਾਹ

Iphone 11 ਦੇ ਮੁਕਾਬਲੇ, Iphone 12 ਦੇ ਉਤਪਾਦਨ 'ਚ 21 ਪ੍ਰਤੀਸ਼ਤ ਵਧੇਰੇ ਪੈਸਾ ਖਰਚ ਆਉਂਦਾ ਹੈ। ਇੱਕ ਤਾਜ਼ਾ ਰਿਪੋਰਟ ਅਨੁਸਾਰ, ਨਵੇਂ Iphone 12 ਦਾ ਬਿੱਲ ਆਫ ਮੈਟੀਰੀਅਲ (BOM) ਕੁੱਲ 431 ਡਾਲਰ ਯਾਨੀ 31,500 ਰੁਪਏ ਆਉਂਦਾ ਹੈ।

Iphone 11 ਦੇ ਮੁਕਾਬਲੇ, Iphone 12 ਦੇ ਉਤਪਾਦਨ 'ਚ 21 ਪ੍ਰਤੀਸ਼ਤ ਵਧੇਰੇ ਪੈਸਾ ਖਰਚ ਆਉਂਦਾ ਹੈ। ਇੱਕ ਤਾਜ਼ਾ ਰਿਪੋਰਟ ਅਨੁਸਾਰ, ਨਵੇਂ Iphone 12 ਦਾ ਬਿੱਲ ਆਫ ਮੈਟੀਰੀਅਲ (BOM) ਕੁੱਲ 431 ਡਾਲਰ ਯਾਨੀ 31,500 ਰੁਪਏ ਆਉਂਦਾ ਹੈ। ਇਹ ਖਰਚਾ ਫੋਨ ਵਿੱਚ ਸਥਾਪਤ ਨਵੇਂ ਹਿੱਸਿਆਂ, 5G ਮਟੀਰੀਅਲ ਤੇ ਐਪਲ ਦੇ ਏ14 ਬਾਇਓਨਿਕ ਚਿਪਸੈੱਟ ਦੇ ਕਾਰਨ ਹੋਇਆ ਹੈ। ਆਓ ਜਾਣਦੇ ਹਾਂ ਕਿਉਂ ਆਈਫੋਨ 12 ਦੀ ਇੰਨੀ ਕੀਮਤ ਹੈ। Iphone 12 ਬਣਾਉਣ ਵਿੱਚ ਇਸਦੀ ਕੀਮਤ ਬਹੁਤ ਹੈ ਰਿਪੋਰਟ ਵਿੱਚ, ਬਿੱਲ ਆਫ ਮਟੀਰੀਅਲ (BOM) ਤੋਂ ਇਹ ਖੁਲਾਸਾ ਹੋਇਆ ਹੈ ਕਿ Iphone 12 ਦੀ ਕੀਮਤ ਲਗਪਗ $373 ਡਾਲਰ ਹੈ, ਜੋ ਕਿ ਲਗਪਗ 27,500 ਰੁਪਏ ਹੈ, ਜਦੋਂਕਿ Iphone 12 ਪ੍ਰੋ ਦੀ ਕੀਮਤ $406 ਡਾਲਰ ਹੈ, ਜੋ ਕਿ ਲਗਪਗ 30,000 ਰੁਪਏ ਹੈ। ਹਾਲਾਂਕਿ, ਇਨ੍ਹਾਂ ਤੋਂ ਇਲਾਵਾ, ਉਨ੍ਹਾਂ ਉੱਤੇ ਕਈ ਤਰੀਕਿਆਂ ਨਾਲ ਓਵਰਹੈੱਡ ਚਾਰਜ ਲਗਾਏ ਜਾਂਦੇ ਹਨ, ਜਿਸ ਤੋਂ ਬਾਅਦ ਰੀਟੇਲ ਦੀ ਕੀਮਤ ਤੈਅ ਕੀਤੀ ਜਾਂਦੀ ਹੈ। ਇਹ ਪੁਰਜੇ ਹੁੰਦੇ ਸਭ ਮਹਿੰਗੇ ਰਿਪੋਰਟ ਦੇ ਅਨੁਸਾਰ, Iphone 12 ਤੇ Iphone 12 ਪ੍ਰੋ ਦੇ ਸਭ ਤੋਂ ਮਹਿੰਗੇ ਪੁਰਜੇ ਹਨ ਕੁਆਲਕਾਮ ਐਕਸ 555 G ਮਾਡਮ, ਸੈਮਸੰਗ ਵੱਲੋਂ ਬਣਾਇਆ ਓਐਲਈਡੀ ਡਿਸਪਲੇਅ, ਸੋਨੀ ਵਲੋਂ ਬਣਾਇਆ ਕੈਮਰਾ ਸੈਂਸਰ ਅਤੇ A-14 ਬਾਇਓਨਿਕ ਚਿੱਪ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget