ਪੜਚੋਲ ਕਰੋ

iPhone 12: ਭਾਰਤ 'ਚ iPhone ਬਣਾਉਣ ਦੀ ਤਿਆਰੀ 'ਚ Apple, ਅਗਲੇ ਸਾਲ ਹੋ ਸਕਦੀ ਸ਼ੁਰੂਆਤ

iPhone 12 Made in India: ਮਸ਼ਹੂਰ ਸਮਾਰਟਫੋਨ ਕੰਪਨੀ ਐਪਲ ਭਾਰਤ 'ਚ ਆਈਫੋਨ 12 ਸੀਰੀਜ਼ ਤਿਆਰ ਕਰਨ ਦੀ ਯੋਜਨਾ ਬਣਾ ਰਹੀ ਹੈ। ਇੱਕ ਰਿਪੋਰਟ ਅਨੁਸਾਰ ਨਵਾਂ ਮੇਡ ਇਨ ਇੰਡੀਆ ਆਈਫੋਨ 12 ਮਾਡਲ ਅਗਲੇ ਸਾਲ ਦੇ ਅੱਧ ਤੱਕ ਤਿਆਰ ਹੋ ਜਾਵੇਗਾ।

ਨਵੀਂ ਦਿੱਲੀ: ਮਸ਼ਹੂਰ ਸਮਾਰਟਫੋਨ ਕੰਪਨੀ ਐਪਲ ਭਾਰਤ 'ਚ ਆਈਫੋਨ 12 ਸੀਰੀਜ਼ ਤਿਆਰ ਕਰਨ ਦੀ ਯੋਜਨਾ ਬਣਾ ਰਹੀ ਹੈ। ਇੱਕ ਰਿਪੋਰਟ ਅਨੁਸਾਰ ਨਵਾਂ ਮੇਡ ਇਨ ਇੰਡੀਆ ਆਈਫੋਨ 12 ਮਾਡਲ ਅਗਲੇ ਸਾਲ ਦੇ ਅੱਧ ਤੱਕ ਤਿਆਰ ਹੋ ਜਾਵੇਗਾ। ਐਪਲ ਦੀ ਤਾਈਵਾਨੀ ਕੰਟਰੈਕਟ ਮੈਨੀਫੈਕਚ੍ਰਰ ਕੰਪਨੀ ਵਿਸਟ੍ਰੋਨ ਬੈਂਗਲੁਰੂ ਨੇੜੇ ਨਰਸਾਪੁਰਾ ਪਲਾਂਟ ਵਿੱਚ ਨਵੇਂ ਆਈਫੋਨ ਦਾ ਉਤਪਾਦਨ ਸ਼ੁਰੂ ਕਰੇਗੀ। ਕੰਪਨੀ ਨੇ ਇੱਥੇ 2,900 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ ਤੇ ਵਿਸਟਰਨ ਨੇ ਨਵੇਂ ਪਲਾਂਟ ਲਈ 10,000 ਕਰਮਚਾਰੀਆਂ ਦੀ ਨਿਯੁਕਤੀ ਦੀ ਯੋਜਨਾ ਵੀ ਬਣਾਈ ਹੈ। ਨਿਰਮਾਣ ਪਲਾਂਟ ਇਸ ਸਾਲ ਅਕਤੂਬਰ ਤੱਕ ਪੂਰੀ ਤਰ੍ਹਾਂ ਚਾਲੂ ਹੋਣ ਦੀ ਉਮੀਦ ਹੈ। ਰਿਪੋਰਟ ਅਨੁਸਾਰ ਲਗਪਗ ਇੱਕ ਹਜ਼ਾਰ ਕਾਮੇ ਵਿਸਟ੍ਰੋਨ ਯੋਜਨਾ 'ਤੇ ਕੰਮ ਸ਼ੁਰੂ ਕਰ ਚੁੱਕੇ ਹਨ। Delhi-NCR Rains: ਮੀਂਹ ਨਾਲ ਬੇਹਾਲ ਹੋਈ ਦਿੱਲੀ, ਸੜਕਾਂ 'ਤੇ ਲੱਗਿਆ ਜਾਮ, ਦੇਖੋ ਤਸਵੀਰਾਂ ਐਪਲ ਨੇ ਹਾਲ ਹੀ ਵਿੱਚ ਚੇਨਈ ਵਿੱਚ ਫੌਕਸਕਨ ਪਲਾਂਟ ਵਿੱਚ ਆਈਫੋਨ 11 ਨੂੰ ਅਸੈਂਬਲ ਕਰਨਾ ਸ਼ੁਰੂ ਕੀਤਾ ਸੀ। ਐਪਲ ਤੋਂ ਇਸ ਸਾਲ ਦੇ ਅੰਤ ਤੱਕ ਆਈਫੋਨ ਐਸਈ 2020 ਨੂੰ ਅਸੈਂਬਲ ਕਰਨਾ ਸ਼ੁਰੂ ਹੋਣ ਦੀ ਉਮੀਦ ਹੈ। World Photography Day 2020: ਭਾਰਤ ਦੇ 10 ਵਾਇਰਲ ਫੋਟੋਗ੍ਰਾਫਰਾਂ ਦੀਆਂ ਕੁਝ ਤਸਵੀਰਾਂ, ਨਹੀਂ ਹਟਾ ਪਾਓਗੇ ਨਜ਼ਰਾਂ ਐਪਲ ਹੁਣ ਤੱਕ ਸਥਾਨਕ ਤੌਰ 'ਤੇ ਆਈਫੋਨ 6 ਐਸ, ਆਈਫੋਨ ਤੇ ਆਈਫੋਨ ਐਕਸਆਰ ਦਾ ਨਿਰਮਾਣ ਕਰ ਰਿਹਾ ਹੈ। ਐਪਲ ਦਾ ਸਥਾਨਕ ਨਿਰਮਾਣ ਵੱਲ ਕਦਮ ਆਈਫੋਨ ਨਿਰਮਾਤਾ ਦੀ ਚੀਨ ਤੋਂ ਦੂਜੇ ਦੇਸ਼ਾਂ 'ਤੇ ਨਿਰਭਰਤਾ ਨੂੰ ਤਬਦੀਲ ਕਰਨ ਲਈ ਲਿਆ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget