ਪੜਚੋਲ ਕਰੋ

iphone 13 'ਤੇ ਮਿਲ ਰਿਹਾ ਹੈ 4 ਹਜ਼ਾਰ ਰੁਪਏ ਦਾ ਡਿਸਕਾਉਂਟ, ਜਾਣੋ ਵੇਰਵੇ

iphone 13 ਨੂੰ ਕ੍ਰੋਮਾ ਦੀ ਸਾਈਟ 'ਤੇ 71,990 ਰੁਪਏ ਦੀ ਕੀਮਤ ਦੇ ਨਾਲ ਸੂਚੀਬੱਧ ਕੀਤਾ ਗਿਆ ਹੈ। ਜੇਕਰ ਤੁਸੀਂ HDFC ਬੈਂਕ ਦੇ ਕ੍ਰੈਡਿਟ ਜਾਂ ਡੈਬਿਟ ਕਾਰਡ ਨਾਲ iPhone 13 ਖਰੀਦਦੇ ਹੋ, ਤਾਂ ਤੁਹਾਨੂੰ 4,000 ਰੁਪਏ ਦੀ ਛੋਟ ਮਿਲੇਗੀ।

iphone 13 Discount Offer: ਜੇਕਰ ਤੁਸੀਂ ਵੀ iPhone 13 ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਆਈ ਹੈ। ਇਹ iPhone 13 ਖਰੀਦਣ ਦਾ ਵਧੀਆ ਮੌਕਾ ਹੈ। ਤੁਸੀਂ ਘੱਟ ਕੀਮਤ 'ਤੇ iPhone 13 ਖਰੀਦ ਸਕਦੇ ਹੋ। ਅਸੀਂ ਇਹ ਇਸ ਲਈ ਦੱਸ ਰਹੇ ਹਾਂ ਕਿਉਂਕਿ iPhone 13 'ਤੇ 4,000 ਰੁਪਏ ਦਾ ਭਾਰੀ ਡਿਸਕਾਊਂਟ ਮਿਲ ਰਿਹਾ ਹੈ।

ਜੇਕਰ ਤੁਸੀਂ ਕ੍ਰੋਮਾ ਦੇ ਸਟੋਰ ਤੋਂ ਆਈਫੋਨ 13 ਖਰੀਦਦੇ ਹੋ ਤਾਂ ਤੁਸੀਂ ਇਸ ਛੋਟ ਦਾ ਫਾਇਦਾ ਲੈ ਸਕਦੇ ਹੋ। ਆਈਫੋਨ 13 ਤੋਂ ਇਲਾਵਾ ਕਰੋਮਾ ਦੇ ਸਟੋਰ 'ਤੇ ਆਈਫੋਨ 12, ਮੈਕਬੁੱਕ ਏਅਰ ਅਤੇ ਹੋਰ ਉਤਪਾਦਾਂ 'ਤੇ ਵੀ ਭਾਰੀ ਛੋਟ ਦਿੱਤੀ ਜਾ ਰਹੀ ਹੈ।

ਆਈਫੋਨ 13 ਨੂੰ ਇੱਥੇ 71,990 ਰੁਪਏ ਦੀ ਕੀਮਤ ਦੇ ਨਾਲ ਲਿਸਟ ਕੀਤਾ ਗਿਆ ਹੈ, ਪਰ ਇਸਦੇ ਨਾਲ ਇੱਕ ਆਫਰ ਦਿੱਤਾ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਵੈਬਸਾਈਟ 'ਤੇ ਵੀ ਦਿੱਤੀ ਗਈ ਹੈ। ਜੇਕਰ ਤੁਸੀਂ HDFC ਬੈਂਕ ਦੇ ਕ੍ਰੈਡਿਟ ਜਾਂ ਡੈਬਿਟ ਕਾਰਡ ਨਾਲ iPhone 13 ਖਰੀਦਦੇ ਹੋ, ਤਾਂ ਤੁਹਾਨੂੰ 4,000 ਰੁਪਏ ਦੀ ਛੋਟ ਮਿਲੇਗੀ, ਜਿਸ ਤੋਂ ਬਾਅਦ ਫੋਨ ਦੀ ਕੀਮਤ 67,990 ਰੁਪਏ ਹੋ ਜਾਂਦੀ ਹੈ।

iPhone 13 ਨੂੰ Amazon India 'ਤੇ 68,900 ਰੁਪਏ ਦੀ ਕੀਮਤ ਨਾਲ ਲਿਸਟ ਕੀਤਾ ਗਿਆ ਹੈ। ਅਜਿਹੇ 'ਚ ਬਿਨਾਂ ਕਿਸੇ ਬੈਂਕ ਆਫਰ ਦੇ ਆਈਫੋਨ ਐਮਾਜ਼ਾਨ 'ਤੇ ਕਰੋਮਾ ਦੇ ਮੁਕਾਬਲੇ ਕਾਫੀ ਸਸਤਾ ਮਿਲ ਰਿਹਾ ਹੈ। ਆਈਫੋਨ 13 ਦੇ ਨਾਲ ਐਮਾਜ਼ਾਨ 'ਤੇ 12,700 ਰੁਪਏ ਤੱਕ ਦਾ ਐਕਸਚੇਂਜ ਆਫਰ ਵੀ ਦਿੱਤਾ ਜਾ ਰਿਹਾ ਹੈ। ਜੇਕਰ ਇਸ ਆਫਰ ਦਾ ਪੂਰਾ ਫਾਇਦਾ ਲਿਆ ਜਾਂਦਾ ਹੈ ਤਾਂ ਤੁਹਾਨੂੰ ਆਈਫੋਨ 'ਤੇ 56,200 ਰੁਪਏ ਤੱਕ ਖਰਚ ਕਰਨੇ ਪੈਣਗੇ।

ਆਈਫੋਨ 13 ਵਿੱਚ 6.1-ਇੰਚ ਦੀ ਸੁਪਰ ਰੈਟੀਨਾ XDR OLED ਡਿਸਪਲੇ ਹੈ, ਜਿਸਦਾ ਰੈਜ਼ੋਲਿਊਸ਼ਨ 2532×1170 ਪਿਕਸਲ ਹੈ। ਫੋਨ 'ਚ A15 Bionic ਪ੍ਰੋਸੈਸਰ ਦਿੱਤਾ ਗਿਆ ਹੈ, ਜੋ 5nm ਪ੍ਰੋਸੈਸ 'ਤੇ ਤਿਆਰ ਕੀਤਾ ਗਿਆ ਹੈ। ਫੋਨ ਨੂੰ 128 ਜੀਬੀ, 256 ਜੀਬੀ ਅਤੇ 512 ਜੀਬੀ ਸਟੋਰੇਜ ਮਾਡਲਾਂ ਵਿੱਚ ਖਰੀਦਿਆ ਜਾ ਸਕਦਾ ਹੈ। ਆਈਫੋਨ 13 'ਚ ਡਿਊਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ, ਜਿਸ 'ਚ ਪ੍ਰਾਇਮਰੀ ਲੈਂਸ 12 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਹੈ। ਫਰੰਟ 'ਚ 12 ਮੈਗਾਪਿਕਸਲ ਦਾ ਸੈਲਫੀ ਕੈਮਰਾ ਵੀ ਮੌਜੂਦ ਹੈ। ਫੋਨ ਦੇ ਨਾਲ 20W ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget