ਪੜਚੋਲ ਕਰੋ

iPhone 15 ਮਿਲ ਰਿਹੈ Realme ਦੇ ਫੋਨ ਤੋਂ ਵੀ ਸਸਤਾ, 18 ਹਜ਼ਾਰ ਰੁਪਏ 'ਚ ਕਰੋ ਆਰਡਰ

ਜੇਕਰ ਤੁਸੀਂ ਆਈਫੋਨ 15 ਖਰੀਦਣਾ ਚਾਹੁੰਦੇ ਹੋ, ਤਾਂ ਤੁਸੀਂ ਇਸ ਨੂੰ ਘਰ ਬੈਠੇ ਆਨਲਾਈਨ ਆਰਡਰ ਕਰ ਸਕਦੇ ਹੋ। ਫਿਲਹਾਲ ਇਸ 'ਤੇ ਭਾਰੀ ਡਿਸਕਾਊਂਟ ਹੈ, ਇਸ ਤੋਂ ਬਾਅਦ ਤੁਸੀਂ ਇਹ ਫੋਨ 18 ਹਜ਼ਾਰ ਰੁਪਏ ਤੋਂ ਘੱਟ 'ਚ ਲੈ ਸਕਦੇ ਹੋ।

iPhone15 ਸੀਰੀਜ਼ ਕੁਝ ਸਮਾਂ ਪਹਿਲਾਂ ਆਈ ਹੈ। ਜੇਕਰ ਤੁਸੀਂ ਵੀ ਨਵਾਂ ਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਸੀਂ ਆਪਣੀ ਲਿਸਟ 'ਚ iPhone 15 ਨੂੰ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੇ ਲਈ ਵਧੀਆ ਸਮਾਰਟਫੋਨ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ, ਤੁਹਾਨੂੰ ਇਸ ਸਮੇਂ ਇਸ 'ਤੇ ਭਾਰੀ ਛੋਟ ਵੀ ਮਿਲ ਰਹੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਇਸ ਨੂੰ Realme ਸਮਾਰਟਫੋਨ ਤੋਂ ਸਸਤਾ ਕਿਵੇਂ ਖਰੀਦ ਸਕਦੇ ਹੋ?

Apple iPhone 15 (ਨੀਲਾ, 128 GB)
ਫਲਿੱਪਕਾਰਟ 'ਤੇ ਇਸ ਸਮੇਂ ਸੇਲ ਚੱਲ ਰਹੀ ਹੈ। ਇਸ ਫੋਨ ਦੀ MRP 79,900 ਰੁਪਏ ਹੈ ਅਤੇ ਤੁਸੀਂ ਇਸਨੂੰ 11% ਡਿਸਕਾਊਂਟ ਤੋਂ ਬਾਅਦ 70,999 ਰੁਪਏ ਵਿੱਚ ਖਰੀਦ ਸਕਦੇ ਹੋ। ਇਸ ਤੋਂ ਇਲਾਵਾ ਇਸ 'ਤੇ ਕਈ ਬੈਂਕ ਆਫਰ ਵੀ ਮੌਜੂਦ ਹਨ। ਤੁਸੀਂ ICICI ਬੈਂਕ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ਕਰਨ 'ਤੇ 4,000 ਰੁਪਏ ਦੀ ਵੱਖਰੀ ਛੂਟ ਪ੍ਰਾਪਤ ਕਰ ਸਕਦੇ ਹੋ। ਪਰ ਇਹ ਆਫਰ ਨਾਨ EMI 'ਤੇ ਉਪਲਬਧ ਹੈ। ਨਾਲ ਹੀ, ਐਕਸਚੇਂਜ ਆਫਰ ਦੇ ਤਹਿਤ ਵੱਖਰੀ ਛੂਟ ਉਪਲਬਧ ਹੋ ਸਕਦੀ ਹੈ।

ਜੇਕਰ ਤੁਹਾਡਾ ਪੁਰਾਣਾ ਫ਼ੋਨ ਚੰਗੀ ਹਾਲਤ ਵਿੱਚ ਹੈ ਤਾਂ ਵੀ ਤੁਹਾਨੂੰ ਚੰਗੀ ਛੂਟ ਮਿਲ ਸਕਦੀ ਹੈ। ਫਲਿੱਪਕਾਰਟ ਐਕਸਚੇਂਜ ਆਫਰ ਦੇ ਤਹਿਤ 53 ਹਜ਼ਾਰ ਰੁਪਏ ਦੀ ਛੋਟ ਦੇ ਰਿਹਾ ਹੈ, ਪਰ ਇਸਦੇ ਲਈ ਤੁਹਾਡੇ ਪੁਰਾਣੇ ਫੋਨ ਦੀ ਸਥਿਤੀ ਠੀਕ ਹੋਣੀ ਚਾਹੀਦੀ ਹੈ। ਜੇਕਰ ਤੁਹਾਨੂੰ ਵੀ ਇਹ ਡਿਸਕਾਊਂਟ ਮਿਲਦਾ ਹੈ ਤਾਂ ਤੁਸੀਂ 18 ਹਜ਼ਾਰ ਰੁਪਏ ਤੋਂ ਘੱਟ 'ਚ ਫੋਨ ਲੈ ਸਕਦੇ ਹੋ। ਅਜਿਹੇ 'ਚ ਇਹ ਆਫਰ ਤੁਹਾਡੇ ਲਈ ਬਹੁਤ ਵਧੀਆ ਸਾਬਤ ਹੋ ਸਕਦਾ ਹੈ।

Realme ਫੋਨ ਤੋਂ ਸਸਤਾ-
ਜੇਕਰ ਤੁਸੀਂ Realme ਦਾ ਕੋਈ ਵੀ ਸਾਧਾਰਨ ਫੋਨ ਖਰੀਦਣ ਜਾਂਦੇ ਹੋ, ਤਾਂ ਇਸਦੀ ਕੀਮਤ ਘੱਟੋ-ਘੱਟ 20 ਹਜ਼ਾਰ ਰੁਪਏ ਹੋਵੇਗੀ। ਹਾਲ ਹੀ ਵਿੱਚ ਲਾਂਚ ਹੋਏ Relme GT 6T ਦੀ ਕੀਮਤ ਬਹੁਤ ਜ਼ਿਆਦਾ ਹੈ। ਇਸ ਦੀ ਕੀਮਤ ਕਰੀਬ 40 ਹਜ਼ਾਰ ਰੁਪਏ ਹੈ। ਪਰ ਆਈਫੋਨ 15 ਐਕਸਚੇਂਜ ਆਫਰ ਤੋਂ ਬਾਅਦ, ਤੁਸੀਂ ਇਸਨੂੰ ਇਸ ਤੋਂ ਵੀ ਸਸਤਾ ਪ੍ਰਾਪਤ ਕਰ ਸਕਦੇ ਹੋ। ਅਜਿਹੇ 'ਚ ਕਿਹਾ ਜਾ ਸਕਦਾ ਹੈ ਕਿ ਇਹ ਡੀਲ ਤੁਹਾਡੇ ਲਈ ਬਹੁਤ ਵਧੀਆ ਸਾਬਤ ਹੋਣ ਵਾਲੀ ਹੈ। ਇਹੀ ਕਾਰਨ ਹੈ ਕਿ ਇਹ ਲੋਕਾਂ ਦੀ ਪਹਿਲੀ ਪਸੰਦ ਬਣੀ ਹੋਈ ਹੈ ਅਤੇ ਆਈਫੋਨ ਵੀ ਇਸ ਦੇ ਨਾਲ ਮਿਲ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget