ਪੜਚੋਲ ਕਰੋ

ਮੁਫਤ ਵਿੱਚ ਮਿਲ ਰਿਹੈ iPhone 15! ਕਿਤੇ ਤੁਸੀਂ ਵੀ ਤਾਂ ਨਹੀਂ ਫਸ ਗਏ ਇਸ ਸੰਦੇਸ਼ ਦੇ ਜਾਲ 'ਚ?

iPhone 15 Scam : India post ਨੇ ਟਵੀਟ ਕਰਕੇ ਕਿਹਾ, "ਕਿਰਪਾ ਕਰਕੇ ਸਾਵਧਾਨ ਰਹੋ! ਇੰਡੀਆ ਪੋਸਟ ਕਿਸੇ ਵੀ ਅਣਅਧਿਕਾਰਤ ਪੋਰਟਲ ਜਾਂ ਲਿੰਕ ਰਾਹੀਂ ਕਿਸੇ ਵੀ ਤਰ੍ਹਾਂ ਦਾ ਤੋਹਫ਼ਾ ਨਹੀਂ ਦਿੰਦੀ ਹੈ।

iPhone 15 Scam : ਐਪਲ ਨੇ 12 ਸਤੰਬਰ ਨੂੰ ਆਪਣੀ ਆਈਫੋਨ 15 ਸੀਰੀਜ਼ ਲਾਂਚ ਕੀਤੀ ਸੀ, ਜਿਸ 'ਚ ਐਪਲ ਨੇ  iPhone 15, iPhone 15 Plus, iPhone 15 Pro ਅਤੇ  iPhone 15 Pro Max ਲਾਂਚ ਕੀਤੇ ਸਨ, ਇਹ ਤਿੰਨੋਂ ਹੀ ਫ਼ੋਨ ਵਿਕਰੀ ਲਈ ਉਪਲਬਧ ਹਨ, ਪਰ ਇਨ੍ਹਾਂ ਲਈ ਲੰਬਾ ਇੰਤਜ਼ਾਰ ਦਾ ਦੌਰ ਹੈ।  ਅਜਿਹੇ 'ਚ ਸਾਈਬਰ ਠੱਗ ਇਸ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ।

ਹਾਲ ਹੀ ਵਿੱਚ, ਸਾਈਬਰ ਠੱਗਾਂ ਨੇ ਇੱਕ ਸੰਦੇਸ਼ ਬਹੁਤ ਵਾਇਰਲ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਡਾਕਘਰ ਨਵਰਾਤਰੀ ਦੇ ਮੌਕੇ 'ਤੇ ਲੱਕੀ ਡਰਾਅ ਵਿੱਚ ਆਈਫੋਨ 15 ਦੇਵੇਗਾ ਅਤੇ ਇਸ ਲੱਕੀ ਡਰਾਅ ਵਿੱਚ ਸ਼ਾਮਲ ਹੋਣ ਲਈ, ਉਪਭੋਗਤਾਵਾਂ ਨੂੰ ਸਿਰਫ ਵਟਸਐਪ ਦੀ ਵਰਤੋਂ ਕਰਨੀ ਪਵੇਗੀ ਪਰ ਤੁਸੀਂ ਕੁਝ ਗਰੁੱਪ ਬਣਾ ਕੇ 20 ਲੋਕਾਂ ਨੂੰ ਮੈਸੇਜ ਕਰਨਾ ਹੋਵੇਗਾ। ਜੇ ਤੁਹਾਨੂੰ ਵੀ ਅਜਿਹਾ ਕੋਈ ਸੰਦੇਸ਼ ਮਿਲਿਆ ਹੈ ਤਾਂ ਤੁਹਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ।

Indian Post Office ਨੇ ਸੰਦੇਸ਼ 'ਤੇ ਇਹ ਪ੍ਰਤੀਕਿਰਿਆ

ਸੰਚਾਰ ਮੰਤਰਾਲੇ ਦੇ ਅਧੀਨ ਡਾਕ ਵਿਭਾਗ ਨੇ ਐਕਸ ਪਲੇਟਫਾਰਮ 'ਤੇ ਆਪਣੇ ਅਧਿਕਾਰਤ ਖਾਤੇ ਰਾਹੀਂ ਉਪਭੋਗਤਾਵਾਂ ਨੂੰ ਘੁਟਾਲੇ ਦੀ ਜਾਣਕਾਰੀ ਦਿੱਤੀ ਹੈ। ਇੱਕ ਫਿਸ਼ਿੰਗ ਸੁਨੇਹਾ ਝੂਠਾ ਦਾਅਵਾ ਕਰ ਰਿਹਾ ਹੈ ਕਿ ਇੰਡੀਆ ਪੋਸਟ ਖੁਸ਼ਕਿਸਮਤ ਜੇਤੂਆਂ ਨੂੰ ਨਵਾਂ  iPhone 15 ਦੇ ਰਿਹਾ ਹੈ।

India post ਨੇ ਟਵੀਟ ਕਰਕੇ ਕਿਹਾ, "ਕਿਰਪਾ ਕਰਕੇ ਸਾਵਧਾਨ ਰਹੋ! ਇੰਡੀਆ ਪੋਸਟ ਕਿਸੇ ਵੀ ਅਣਅਧਿਕਾਰਤ ਪੋਰਟਲ ਜਾਂ ਲਿੰਕ ਰਾਹੀਂ ਕਿਸੇ ਵੀ ਤਰ੍ਹਾਂ ਦਾ ਤੋਹਫ਼ਾ ਨਹੀਂ ਦਿੰਦੀ ਹੈ। ਇੰਡੀਆ ਪੋਸਟ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ, ਕਿਰਪਾ ਕਰਕੇ ਅਧਿਕਾਰਤ ਵੈੱਬਸਾਈਟ.. Indiapost.gov.in 'ਤੇ ਜਾਓ। "

ਭਾਰਤੀ ਪੋਸਟ ਆਫਿਸ (Indian Post Office) ਨੇ ਆਪਣੀ ਐਡਵਾਈਜ਼ਰੀ ਵਿੱਚ ਵਾਇਰਲ ਮੈਸੇਜ ਦਾ ਇੱਕ ਸਕਰੀਨਸ਼ਾਟ ਵੀ ਸ਼ਾਮਲ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇੱਕ ਵਿਅਕਤੀ ਨੂੰ ਨਵਰਾਤਰੀ ਦੌਰਾਨ ਤੋਹਫ਼ੇ ਵਜੋਂ ਆਈਫੋਨ 15 ਮਿਲੇਗਾ। ਨਾਲ ਹੀ ਮੈਸੇਜ 'ਚ ਨਿਰਦੇਸ਼ ਦਿੰਦੇ ਹੋਏ ਕਿਹਾ ਗਿਆ ਹੈ ਕਿ ਜੇਕਰ ਇਸ ਮੈਸੇਜ ਨੂੰ ਵਟਸਐਪ 'ਤੇ 5 ਗਰੁੱਪਾਂ ਜਾਂ 20 ਦੋਸਤਾਂ ਨਾਲ ਸਾਂਝਾ ਕੀਤਾ ਜਾਂਦਾ ਹੈ ਤਾਂ ਤੁਹਾਨੂੰ ਇਕ ਲਿੰਕ ਮਿਲੇਗਾ। ਜਿਸ 'ਤੇ ਕਲਿੱਕ ਕਰਨ 'ਤੇ ਤੋਹਫ਼ੇ ਦਾ ਦਾਅਵਾ ਕੀਤਾ ਜਾ ਸਕਦਾ ਹੈ।

ਭਾਰਤੀ ਡਾਕਘਰ ਨੇ ਦਿੱਤੀ ਹੈ ਚੇਤਾਵਨੀ 

ਇੰਡੀਆ ਪੋਸਟ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਸੰਦੇਸ਼ ਫਰਜ਼ੀ ਹੈ ਅਤੇ ਉਪਭੋਗਤਾਵਾਂ ਨੂੰ ਅਜਿਹੇ ਸੰਦੇਸ਼ਾਂ ਨੂੰ ਅੱਗੇ ਨਾ ਭੇਜਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਵਿੱਚ ਅਣਅਧਿਕਾਰਤ ਲਿੰਕ ਦਿੱਤੇ ਗਏ ਹਨ, ਇਨ੍ਹਾਂ 'ਤੇ ਕਲਿੱਕ ਕਰਨ ਤੋਂ ਬਚਣਾ ਚਾਹੀਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget