ਪੜਚੋਲ ਕਰੋ

iPhone 15 Price: ਧੜੰਮ ਕਰਕੇ ਡਿੱਗੀ ਆਈਫੋਨ 15 ਦੀ ਕੀਮਤ, ਭਾਰਤ 'ਚ ਇੰਨਾ ਸਸਤਾ ਕਿਉਂ ਮਿਲ ਰਿਹਾ ਐਪਲ ਦਾ ਲੇਟੇਸਟ ਫੋਨ?

iPhone 15 Price: ਆਈਫੋਨ 15 ਸਭ ਤੋਂ ਪ੍ਰਸਿੱਧ ਐਪਲ ਫੋਨਾਂ ਵਿੱਚੋਂ ਇੱਕ ਹੈ ਕਿਉਂਕਿ ਡਿਵਾਈਸ ਨੇ ਆਈਫੋਨ 14 ਦੇ ਮੁਕਾਬਲੇ ਵੱਡੇ ਅੱਪਗ੍ਰੇਡ ਪ੍ਰਾਪਤ ਕੀਤੇ ਹਨ।

iPhone 15 Price: ਆਈਫੋਨ 15 ਸਭ ਤੋਂ ਪ੍ਰਸਿੱਧ ਐਪਲ ਫੋਨਾਂ ਵਿੱਚੋਂ ਇੱਕ ਹੈ ਕਿਉਂਕਿ ਡਿਵਾਈਸ ਨੇ ਆਈਫੋਨ 14 ਦੇ ਮੁਕਾਬਲੇ ਵੱਡੇ ਅੱਪਗ੍ਰੇਡ ਪ੍ਰਾਪਤ ਕੀਤੇ ਹਨ। ਦਰਅਸਲ iPhone 13 ਤੇ iPhone 15 ਵਿੱਚ ਕੋਈ ਵੱਡਾ ਅੰਤਰ ਨਹੀਂ ਸੀ ਪਰ ਜਦੋਂ ਆਈਫੋਨ 15 ਦੀ ਘੋਸ਼ਣਾ ਕੀਤੀ ਗਈ ਸੀ ਤਾਂ ਬਹੁਤ ਸਾਰੇ ਲੋਕਾਂ ਨੇ ਡਿਵਾਈਸ ਨੂੰ ਇਸ ਦੇ ਨਵੇਂ ਫੀਚਰ, ਡਿਜ਼ਾਈਨ, ਪ੍ਰਫੌਰਮੰਸ ਦੇ ਨਾਲ-ਨਾਲ ਕੈਮਰੇ ਦੇ ਮਾਮਲੇ ਵਿੱਚ ਬਿਹਤਰ ਅਨੁਭਵ ਕਾਰਨ ਪਸੰਦ ਕੀਤਾ।

ਆਈਫੋਨ 15 ਕਈ ਵਾਰ ਵੱਡੇ ਡਿਸਕਾਊਂਟ ਆਫਰ ਦੇ ਨਾਲ ਸੇਲ 'ਤੇ ਆਇਆਹੈ। ਇਸ ਤੋਂ ਬਾਅਦ ਫਲੈਗਸ਼ਿਪ ਫੋਨ ਫਿਲਹਾਲ ਸਭ ਤੋਂ ਘੱਟ ਕੀਮਤ 'ਤੇ ਐਮਾਜ਼ਾਨ 'ਤੇ ਉਪਲਬਧ ਹੈ। ਆਓ ਜਾਣਦੇ ਹਾਂ...

iPhone 15 ਨੂੰ Amazon 'ਤੇ 128GB ਸਟੋਰੇਜ ਮਾਡਲ ਲਈ 72,690 ਰੁਪਏ ਦੀ ਸ਼ੁਰੂਆਤੀ ਕੀਮਤ ਨਾਲ ਸੂਚੀਬੱਧ ਕੀਤਾ ਗਿਆ ਹੈ। ਡਿਵਾਈਸ ਦੀ ਅਸਲ ਕੀਮਤ 79,900 ਰੁਪਏ ਹੈ। ਇਸ ਤਰ੍ਹਾਂ ਸਾਈਟ ਖਪਤਕਾਰਾਂ ਨੂੰ 7,210 ਰੁਪਏ ਦੀ ਫਲੈਟ ਛੋਟ ਮਿਲ ਰਹੀ ਹੈ। ਇਸ ਤੋਂ ਇਲਾਵਾ ICICI ਬੈਂਕ ਕ੍ਰੈਡਿਟ ਕਾਰਡ ਤੇ SBI ਬੈਂਕ ਕ੍ਰੈਡਿਟ ਕਾਰਡ 'ਤੇ 6,000 ਰੁਪਏ ਦੀ ਛੋਟ ਦਾ ਆਫਰ ਵੀ ਹੈ। ਜੇਕਰ ਤੁਹਾਡੇ ਕੋਲ ਇਨ੍ਹਾਂ ਵਿੱਚੋਂ ਕੋਈ ਵੀ ਕਾਰਡ ਹੈ ਤੇ ਇਸ ਦੀ ਵਰਤੋਂ ਕਰਕੇ ਆਈਫੋਨ 15 ਖਰੀਦਦੇ ਹੋ, ਤਾਂ ਤੁਸੀਂ 66,900 ਰੁਪਏ ਦੀ ਪ੍ਰਭਾਵੀ ਕੀਮਤ 'ਤੇ ਆਈਫੋਨ 15 ਖਰੀਦ ਸਕੋਗੇ। ਫਿਲਹਾਲ ਇਹ ਨਹੀਂ ਪਤਾ ਕਿ ਇਹ ਸੇਲ ਆਫਰ ਕਦੋਂ ਖਤਮ ਹੋਵੇਗਾ।

ਦਿਲਚਸਪੀ ਰੱਖਣ ਵਾਲੇ ਖਰੀਦਦਾਰ ਐਮਾਜ਼ਾਨ 'ਤੇ ਉਪਲਬਧ ਐਕਸਚੇਂਜ ਪੇਸ਼ਕਸ਼ ਦਾ ਦਾਅਵਾ ਵੀ ਕਰ ਸਕਦੇ ਹਨ। ਜੇਕਰ ਤੁਸੀਂ ਆਪਣੇ ਪੁਰਾਣੇ ਫੋਨ ਨੂੰ ਐਕਸਚੇਂਜ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ 27,550 ਰੁਪਏ ਤੱਕ ਦਾ ਡਿਸਕਾਊਂਟ ਆਫਰ ਹੈ ਪਰ ਧਿਆਨ ਰੱਖੋ ਕਿ ਐਕਸਚੇਂਜ ਦੀ ਰਕਮ ਦੀ ਗਣਨਾ ਤੁਹਾਡੇ ਫ਼ੋਨ ਦੀ ਉਮਰ ਤੇ ਸਥਿਤੀ ਦੇ ਆਧਾਰ 'ਤੇ ਕੀਤੀ ਜਾਂਦੀ ਹੈ। ਤੁਹਾਨੂੰ ਕਦੇ ਵੀ ਪੂਰੀ ਐਕਸਚੇਂਜ ਛੂਟ ਪੇਸ਼ਕਸ਼ ਦਾ ਕਲੇਮ ਨਹੀਂ ਮਿਲਦਾ, ਪਰ ਉਪਭੋਗਤਾਵਾਂ ਨੂੰ ਅਜੇ ਵੀ ਇੱਕ ਬਹੁਤ ਵਧੀਆ ਛੂਟ ਪੇਸ਼ਕਸ਼ ਮਿਲਦੀ ਹੈ ਜੋ ਫ਼ੋਨ ਨੂੰ ਹੋਰ ਵੀ ਕਿਫਾਇਤੀ ਕੀਮਤ 'ਤੇ ਉਪਲਬਧ ਕਰਵਾਉਂਦੀ ਹੈ।

ਆਈਫੋਨ 15 ਪ੍ਰੋ ਮੈਕਸ ਨੂੰ ਵੀ ਐਮਾਜ਼ਾਨ 'ਤੇ ਵਧੇਰੇ ਕਫਾਇਤੀ ਕੀਮਤ 'ਤੇ ਸੂਚੀਬੱਧ ਕੀਤਾ ਗਿਆ ਹੈ। ਡਿਵਾਈਸ ਨੂੰ 1,48,900 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਯਾਦ ਰਹੇ ਕਿ ਮੈਕਸ ਮਾਡਲ ਨੂੰ 256GB ਸਟੋਰੇਜ ਮਾਡਲ ਲਈ 1,59,900 ਰੁਪਏ ਦੀ ਸ਼ੁਰੂਆਤੀ ਕੀਮਤ ਨਾਲ ਲਾਂਚ ਕੀਤਾ ਗਿਆ ਸੀ। ਇਸ ਲਈ ਈ-ਕਾਮਰਸ ਪਲੇਟਫਾਰਮ 11,000 ਰੁਪਏ ਦੀ ਫਲੈਟ ਡਿਸਕਾਉਂਟ ਦੀ ਪੇਸ਼ਕਸ਼ ਕਰ ਰਿਹਾ ਹੈ। ਲੋਕ SBI ਤੇ ਕ੍ਰੈਡਿਟ ਕਾਰਡਾਂ 'ਤੇ ਵਾਧੂ 3,000 ਰੁਪਏ ਦੀ ਛੋਟ ਦਾ ਦਾਅਵਾ ਵੀ ਕਰ ਸਕਦੇ ਹਨ। Amazon 'ਤੇ ਐਕਸਚੇਂਜ ਆਫਰ ਤਹਿਤ 27,550 ਰੁਪਏ ਤੱਕ ਦਾ ਡਿਸਕਾਊਂਟ ਆਫਰ ਉਪਲਬਧ ਹੈ।

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget