ਪੜਚੋਲ ਕਰੋ

iPhone 15 Pro- ਅੱਧੀ ਕੀਮਤ ਉਤੇ ਮਿਲ ਰਿਹੈ iPhone 15 Pro, ਨਵਰਾਤਰੀ ਖਤਮ ਹੁੰਦੇ ਹੀ ਡਿੱਗੀਆਂ ਕੀਮਤਾਂ

ਆਈਫੋਨ 15 ਪ੍ਰੋ ਹੁਣ ਬਹੁਤ ਹੀ ਸਸਤੀ ਕੀਮਤ ਉਤੇ ਉਪਲਬਧ ਹੈ। ਪਹਿਲਾਂ ਇਸ ਦੀ ਕੀਮਤ 1,39,800 ਰੁਪਏ ਸੀ, ਪਰ ਐਮਾਜ਼ਾਨ (Amazon) ਉਤੇ ਚੱਲ ਰਹੇ ਇਸ ਆਫਰ ਵਿਚ ਤੁਸੀਂ ਇਹ ਫੋਨ ਸਿਰਫ 54,305 ਰੁਪਏ ਵਿਚ ਭਾਰੀ ਛੂਟ ਦੇ ਨਾਲ ਖਰੀਦ ਸਕਦੇ ਹੋ। 

iPhone 15 Pro- ਆਈਫੋਨ 15 ਪ੍ਰੋ ਹੁਣ ਬਹੁਤ ਹੀ ਸਸਤੀ ਕੀਮਤ ਉਤੇ ਉਪਲਬਧ ਹੈ। ਪਹਿਲਾਂ ਇਸ ਦੀ ਕੀਮਤ 1,39,800 ਰੁਪਏ ਸੀ, ਪਰ ਐਮਾਜ਼ਾਨ (Amazon) ਉਤੇ ਚੱਲ ਰਹੇ ਇਸ ਆਫਰ ਵਿਚ ਤੁਸੀਂ ਇਹ ਫੋਨ ਸਿਰਫ 54,305 ਰੁਪਏ ਵਿਚ ਭਾਰੀ ਛੂਟ ਦੇ ਨਾਲ ਖਰੀਦ ਸਕਦੇ ਹੋ। 

ਇਸ ਦੇ ਨਾਲ ਹੀ ਐਕਸਚੇਂਜ ਅਤੇ ਬੈਂਕ ਆਫਰ ਵੀ ਹਨ, ਜੋ ਇਸ ਡੀਲ ਨੂੰ ਹੋਰ ਵੀ ਆਕਰਸ਼ਕ ਬਣਾਉਂਦੇ ਹਨ। ਇਸ ਆਫਰ ਦੇ ਤਹਿਤ 1,39,800 ਰੁਪਏ ਉਤੇ 5 ਫੀਸਦੀ ਦੀ ਛੋਟ ਤੋਂ ਬਾਅਦ ਫੋਨ ਦੀ ਅਸਲੀ ਕੀਮਤ 1,19,900 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਗਾਹਕ ਆਪਣੇ ਪੁਰਾਣੇ ਸਮਾਰਟਫੋਨ ਨੂੰ ਐਕਸਚੇਂਜ ਕਰਕੇ 59,600 ਰੁਪਏ ਤੱਕ ਦੀ ਵਾਧੂ ਬਚਤ ਕਰ ਸਕਦੇ ਹਨ, ਜਿਸ ਨਾਲ ਫੋਨ ਦੀ ਪ੍ਰਭਾਵੀ ਕੀਮਤ ਨੂੰ 60,300 ਰੁਪਏ ਤੱਕ ਘਟਾਇਆ ਜਾ ਸਕਦਾ ਹੈ।

ਬੈਂਕ ਆਫਰ ਅਤੇ ਹੋਰ ਵਾਧੂ ਛੋਟਾਂ
ਐਮਾਜ਼ਾਨ ਉਤੇ ICICI ਬੈਂਕ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ਕਰਨ ਉਤੇ ਗਾਹਕਾਂ ਨੂੰ 5995 ਰੁਪਏ ਦੀ ਵਾਧੂ ਛੋਟ ਮਿਲੇਗੀ, ਜਿਸ ਨਾਲ ਫੋਨ ਦੀ ਅੰਤਿਮ ਕੀਮਤ 54,305 ਰੁਪਏ ਹੋ ਜਾਵੇਗੀ। ਇਹ ਆਪਰ ਉਨ੍ਹਾਂ ਲਈ ਬਹੁਤ ਆਕਰਸ਼ਕ ਹੈ ਜੋ ਕਿਫਾਇਤੀ ਕੀਮਤਾਂ ਉਤੇ ਪ੍ਰੀਮੀਅਮ ਸਮਾਰਟਫੋਨ ਖਰੀਦਣਾ ਚਾਹੁੰਦੇ ਹਨ।

iPhone 15 Pro ਦੇ ਫੀਚਰਸ
iPhone 15 Pro ਨੂੰ ਐਪਲ ਦੁਆਰਾ 12 ਸਤੰਬਰ 2023 ਨੂੰ ਲਾਂਚ ਕੀਤਾ ਗਿਆ ਸੀ। ਇਸ ਵਿੱਚ ਇੱਕ 6.1-ਇੰਚ ਟੱਚਸਕ੍ਰੀਨ ਡਿਸਪਲੇਅ ਹੈ, ਜੋ 120 Hz ਦੀ ਰਿਫਰੈਸ਼ ਦਰ ਅਤੇ 1179×2556 ਪਿਕਸਲ ਦੇ ਰੈਜ਼ੋਲਿਊਸ਼ਨ ਨਾਲ ਆਉਂਦਾ ਹੈ। ਡਿਵਾਈਸ ਇੱਕ ਹੈਕਸਾ-ਕੋਰ ਐਪਲ ਏ17 ਪ੍ਰੋ ਚਿੱਪਸੈੱਟ ਦੁਆਰਾ ਸੰਚਾਲਿਤ ਹੈ ਅਤੇ 8GB RAM ਨਾਲ ਪੇਅਰ ਕੀਤੀ ਗਈ ਹੈ। ਇਸ ਤੋਂ ਇਲਾਵਾ ਇਹ ਵਾਇਰਲੈੱਸ ਚਾਰਜਿੰਗ ਨੂੰ ਵੀ ਸਪੋਰਟ ਕਰਦਾ ਹੈ।

ਕੈਮਰਾ ਅਤੇ ਸਟੋਰੇਜ ਵਿਕਲਪ
ਫੋਨ ਦੇ ਕੈਮਰਾ ਸੈੱਟਅਪ ਦੀ ਗੱਲ ਕਰੀਏ ਤਾਂ ਇਸ ‘ਚ 48-ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ, 12-ਮੈਗਾਪਿਕਸਲ ਦਾ ਅਲਟਰਾ-ਵਾਈਡ ਲੈਂਸ ਅਤੇ ਦੂਜਾ 12-ਮੈਗਾਪਿਕਸਲ ਕੈਮਰਾ ਸ਼ਾਮਲ ਹੈ। ਇਸ ਦੇ ਫਰੰਟ ‘ਚ 12 ਮੈਗਾਪਿਕਸਲ ਦਾ ਕੈਮਰਾ ਵੀ ਹੈ, ਜੋ ਸ਼ਾਨਦਾਰ ਸੈਲਫੀ ਲੈਣ ਦੇ ਸਮਰੱਥ ਹੈ। iPhone 15 Pro iOS 17 ਓਪਰੇਟਿੰਗ ਸਿਸਟਮ ‘ਤੇ ਚੱਲਦਾ ਹੈ ਅਤੇ ਇਸ ਦੇ ਸਟੋਰੇਜ ਵਿਕਲਪ 128GB, 256GB, 512GB ਅਤੇ 1TB ਤੱਕ ਉਪਲਬਧ ਹਨ।

ਇਹ ਡਿਊਲ-ਸਿਮ ਸਮਾਰਟਫੋਨ ਹੈ, ਜਿਸ ‘ਚ ਨੈਨੋ-ਸਿਮ ਕਾਰਡ ਦੀ ਵਰਤੋਂ ਕੀਤੀ ਗਈ ਹੈ ਅਤੇ ਇਸ ਦਾ ਭਾਰ 187 ਗ੍ਰਾਮ ਹੈ। iPhone 15 Pro ਚਾਰ ਆਕਰਸ਼ਕ ਰੰਗਾਂ ਜਿਵੇਂ ਕਿ ਬਲੂ ਟਾਈਟੇਨੀਅਮ, ਬਲੈਕ ਟਾਈਟੇਨੀਅਮ, ਵ੍ਹਾਈਟ ਟਾਈਟੇਨੀਅਮ ਅਤੇ ਨੈਚੁਰਲ ਟਾਈਟੇਨੀਅਮ ਵਿੱਚ ਉਪਲਬਧ ਹੈ। ਨਾਲ ਹੀ ਇਸ ਨੂੰ ਧੂੜ ਅਤੇ ਪਾਣੀ ਤੋਂ ਬਚਾਉਣ ਲਈ IP68 ਰੇਟਿੰਗ ਦਿੱਤੀ ਗਈ ਹੈ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

Embed widget