ਪੜਚੋਲ ਕਰੋ

ਇਸ ਦਿਨ ਲਾਂਚ ਹੋਵੇਗੀ iPhone 17 Series, ਪਹਿਲਾਂ ਹੀ ਸਾਹਮਣੇ ਆ ਗਈ ਕੀਮਤ ਤੇ ਕਲਰ ਆਪਸ਼ਨ ਦੀ ਜਾਣਕਾਰੀ

iPhone 17 Series ਦੇ ਲਾਂਚ ਹੋਣ ਵਿੱਚ ਦੋ ਹਫ਼ਤਿਆਂ ਤੋਂ ਵੀ ਘੱਟ ਸਮਾਂ ਬਾਕੀ ਰਹਿ ਗਿਆ ਹੈ। ਲਾਂਚ ਤੋਂ ਪਹਿਲਾਂ, ਇਸ ਲਾਈਨਅੱਪ ਦੇ ਮਾਡਲਾਂ ਦੇ ਕਲਰ ਆਪਸ਼ਨ ਅਤੇ ਅਨੁਮਾਨਿਤ ਕੀਮਤ ਦੀ ਜਾਣਕਾਰੀ ਸਾਹਮਣੇ ਆਈ ਹੈ।

iPhone 17 Series : ਐਪਲ ਨੇ ਆਪਣੇ Awe-Dropping ਈਵੈਂਟ ਦਾ ਐਲਾਨ ਕੀਤਾ ਹੈ। 9 ਸਤੰਬਰ ਨੂੰ ਹੋਣ ਵਾਲੇ ਇਸ ਈਵੈਂਟ ਵਿੱਚ iPhone 17 Series ਲਾਂਚ ਕੀਤੀ ਜਾਵੇਗੀ। ਇਸ ਸੀਰੀਜ਼ ਵਿੱਚ ਆਈਫੋਨ 17, ਆਈਫੋਨ 17 ਏਅਰ, ਆਈਫੋਨ 17 ਪ੍ਰੋ ਅਤੇ ਆਈਫੋਨ 17 ਪ੍ਰੋ ਮੈਕਸ ਸ਼ਾਮਲ ਹੋਣਗੇ। ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਅਤੇ ਕੀਮਤ ਬਾਰੇ ਜਾਣਕਾਰੀ ਅਜੇ ਅਧਿਕਾਰਤ ਤੌਰ 'ਤੇ ਜਾਣਕਾਰੀ ਨਹੀਂ ਮਿਲੀ ਹੈ, ਪਰ ਲੀਕ ਤੋਂ ਅੰਦਾਜ਼ਾ ਲਗਾਇਆ ਗਿਆ ਹੈ ਕਿ ਇਸ ਸੀਰੀਜ਼ ਵਿੱਚ ਕੀ ਉਪਲਬਧ ਹੋਣ ਵਾਲਾ ਹੈ।

ਇਨ੍ਹਾਂ ਰੰਗਾਂ ਵਿੱਚ ਲਾਂਚ ਹੋ ਸਕਦੀ ਨਵੀਂ ਸੀਰੀਜ਼

ਆਈਫੋਨ 17- ਰਿਪੋਰਟਾਂ ਦੇ ਅਨੁਸਾਰ, ਇਹ ਫੋਨ ਨੂੰ ਬਲੈਕ, ਵ੍ਹਾਈਟ, ਸਟੀਲ ਗ੍ਰੇ, ਗ੍ਰੀਨ, ਪਰਪਲ ਅਤੇ ਲਾਈਟ ਬਲੂ ਕਲਰ ਵਿੱਚ ਲਾਂਚ ਕੀਤਾ ਜਾ ਸਕਦਾ ਹੈ।

ਆਈਫੋਨ 17 ਏਅਰ- ਇਹ ਅਲਟਰਾ-ਸਲਿਮ ਆਈਫੋਨ ਬਲੈਕ, ਵ੍ਹਾਈਟ, ਲਾਈਟ ਬਲੂ ਅਤੇ ਲਾਈਟ ਗੋਲਡ ਕਲਰ ਵਿੱਚ ਲਾਂਚ ਕੀਤਾ ਜਾ ਸਕਦਾ ਹੈ।

ਆਈਫੋਨ 17 ਪ੍ਰੋ ਅਤੇ ਪ੍ਰੋ ਮੈਕਸ- ਸੀਰੀਜ਼ ਦੇ ਪ੍ਰੀਮੀਅਮ ਆਈਫੋਨ ਬਲੈਕ ਅਤੇ ਵ੍ਹਾਈਟ ਗ੍ਰੇ ਦੇ ਨਾਲ, ਗੂੜ੍ਹੇ ਨੀਲੇ ਅਤੇ ਬ੍ਰਾਈਟ ਆਰੇਂਜ ਕਲਰ ਆਪਸ਼ਨ ਦੇ ਨਾਲ ਉਤਾਰਿਆ ਜਾ ਸਕਦਾ ਹੈ।

ਕੀ ਹੋਵੇਗਾ ਨਵਾਂ?

ਐਪਲ ਨੇ ਇਸ ਸੀਰੀਜ਼ ਵਿੱਚ ਕਈ ਕਲਰ ਆਪਸ਼ਨ ਸ਼ਾਮਲ ਕੀਤੇ ਹਨ। ਇਸ ਤੋਂ ਇਲਾਵਾ, ਆਉਣ ਵਾਲੇ ਫੋਨਾਂ ਨੂੰ ਨਵੇਂ ਡਿਜ਼ਾਈਨ, ਬਿਹਤਰ ਡਿਸਪਲੇਅ, ਵੱਡੀ ਬੈਟਰੀ ਅਤੇ ਦਮਦਾਰ ਪ੍ਰੋਸੈਸਰ ਨਾਲ ਅਪਗ੍ਰੇਡ ਕੀਤਾ ਜਾਵੇਗਾ। ਕੰਪਨੀ ਪ੍ਰੋ ਮੈਕਸ ਮਾਡਲ ਵਿੱਚ ਆਪਣੀ ਹੁਣ ਤੱਕ ਦੀ ਸਭ ਤੋਂ ਵੱਡੀ ਬੈਟਰੀ ਪ੍ਰਦਾਨ ਕਰ ਸਕਦੀ ਹੈ। ਚਾਰੇ ਆਈਫੋਨ ਪ੍ਰੋਸੈਸਰ ਦੇ ਮਾਮਲੇ ਵਿੱਚ ਵੀ ਅਪਗ੍ਰੇਡ ਕੀਤੇ ਜਾਣਗੇ। ਪਹਿਲੀ ਵਾਰ, ਕੰਪਨੀ ਇਸ ਸੀਰੀਜ਼ ਵਿੱਚ 24MP ਫਰੰਟ ਕੈਮਰਾ ਪ੍ਰਦਾਨ ਕਰ ਸਕਦੀ ਹੈ।

ਕਿੰਨੀ ਰਹੇਗੀ ਕੀਮਤ?

ਆਮ ਤੌਰ 'ਤੇ ਭਾਰਤ ਵਿੱਚ ਨਵੀਂ ਆਈਫੋਨ ਸੀਰੀਜ਼ ਦੀ ਸ਼ੁਰੂਆਤੀ ਕੀਮਤ 79,990 ਰੁਪਏ ਹੁੰਦੀ ਹੈ, ਪਰ ਇਸ ਵਾਰ ਇਹ ਵੱਧ ਸਕਦੀ ਹੈ। ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਈਫੋਨ 17 ਦੀ ਕੀਮਤ 84,990 ਰੁਪਏ ਤੋਂ ਸ਼ੁਰੂ ਹੋ ਸਕਦੀ ਹੈ। ਇਸੇ ਤਰ੍ਹਾਂ, ਗਾਹਕਾਂ ਨੂੰ 17 ਪ੍ਰੋ ਮਾਡਲ ਲਈ 1,24,999 ਰੁਪਏ ਅਤੇ ਪ੍ਰੋ ਮੈਕਸ ਲਈ 1,50,000 ਰੁਪਏ ਦੇਣੇ ਪੈ ਸਕਦੇ ਹਨ। ਤੁਹਾਨੂੰ ਦੱਸ ਦਈਏ ਕਿ ਇਹ ਸਿਰਫ਼ ਅਟਕਲਾਂ ਹਨ ਅਤੇ ਕੀਮਤ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Vivo X500 Series Launch : ਕੈਮਰੇ ਤੋਂ ਬੈਟਰੀ ਤੱਕ ਵੱਡਾ ਅਪਗ੍ਰੇਡ, ਅੱਜ ਲਾਂਚ ਹੋਣਗੇ Vivo ਦੇ 3 ਫੋਨ
Vivo X500 Series Launch : ਕੈਮਰੇ ਤੋਂ ਬੈਟਰੀ ਤੱਕ ਵੱਡਾ ਅਪਗ੍ਰੇਡ, ਅੱਜ ਲਾਂਚ ਹੋਣਗੇ Vivo ਦੇ 3 ਫੋਨ
Black Friday Sale 2026 : ਭਲਕੇ ਲੱਗੇਗੀ ਬਲੈਕ ਫ੍ਰਾਈਡੇ ਸੇਲ, ਜਾਣੋ ਕਿੱਥੇ ਕਿੰਨਾ ਮਿਲ ਰਿਹਾ ਡਿਸਕਾਊਂਟ?
Black Friday Sale 2026 : ਭਲਕੇ ਲੱਗੇਗੀ ਬਲੈਕ ਫ੍ਰਾਈਡੇ ਸੇਲ, ਜਾਣੋ ਕਿੱਥੇ ਕਿੰਨਾ ਮਿਲ ਰਿਹਾ ਡਿਸਕਾਊਂਟ?
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
Airtel, Jio, Vi ਤੇ BSNL ਦੇ ਬਿਨਾਂ ਡਾਟਾ ਵਾਲੇ ਸਸਤੇ ਰਿਚਾਰਜ ਪਲਾਨ, ਆਹ ਰਿਚਾਰਜ ਰਹਿਣਗੇ ਬੈਸਟ; ਦੇਖ ਲਓ ਪੂਰੀ ਲਿਸਟ
Airtel, Jio, Vi ਤੇ BSNL ਦੇ ਬਿਨਾਂ ਡਾਟਾ ਵਾਲੇ ਸਸਤੇ ਰਿਚਾਰਜ ਪਲਾਨ, ਆਹ ਰਿਚਾਰਜ ਰਹਿਣਗੇ ਬੈਸਟ; ਦੇਖ ਲਓ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget