ਪੜਚੋਲ ਕਰੋ

iPhone 18 Launch : ਆ ਰਿਹਾ ਹੈ iPhone 18 ਸੀਰੀਜ਼ ਦਾ ਸਭ ਤੋਂ ਸਸਤਾ ਮੋਬਾਈਲ, iPhone 17 ਨਾਲੋਂ ਹੋਵੇਗਾ ਵੱਖਰਾ, ਮਿਲਣਗੇ ਵੱਡੇ ਅਪਗ੍ਰੇਡ

iPhone 18 Launch: Apple ਵੱਲੋਂ ਹਾਲ ਹੀ ਵਿੱਚ iPhone 18 Pro ਸੀਰੀਜ਼ ਅਤੇ iPhone Duo ਲਾਂਚ ਕੀਤੇ ਗਏ ਹਨ। ਹਾਲਾਂਕਿ ਕਈ ਲੋਕਾਂ ਨੂੰ ਸਟੈਂਡਰਡ iPhone 18 ਦਾ ਇੰਤਜ਼ਾਰ ਸੀ, ਪਰ ਕੰਪਨੀ ਨੇ ਇਸ ਨੂੰ ਫਿਲਹਾਲ ਲਾਂਚ

iPhone 18 Launch: Apple ਵੱਲੋਂ ਹਾਲ ਹੀ ਵਿੱਚ iPhone 18 Pro ਸੀਰੀਜ਼ ਅਤੇ iPhone Duo ਲਾਂਚ ਕੀਤੇ ਗਏ ਹਨ। ਹਾਲਾਂਕਿ ਕਈ ਲੋਕਾਂ ਨੂੰ ਸਟੈਂਡਰਡ iPhone 18 ਦਾ ਇੰਤਜ਼ਾਰ ਸੀ, ਪਰ ਕੰਪਨੀ ਨੇ ਇਸ ਨੂੰ ਫਿਲਹਾਲ ਲਾਂਚ ਨਹੀਂ ਕੀਤਾ। ਹੁਣ ਸਾਹਮਣੇ ਆ ਰਹੀਆਂ ਰਿਪੋਰਟਾਂ ਮੁਤਾਬਕ Apple ਅਗਲੇ ਸਾਲ ਦੀ ਸ਼ੁਰੂਆਤ ਵਿੱਚ iPhone 18, iPhone 18e ਅਤੇ iPhone Air 2 ਲਾਂਚ ਕਰ ਸਕਦੀ ਹੈ।

iPhone 18 Pro ਸੀਰੀਜ਼ ਦੇ ਮੁਕਾਬਲੇ ਸਟੈਂਡਰਡ iPhone 18 ਦੀ ਕੀਮਤ ਘੱਟ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਕੰਪਨੀ iPhone 18e ਵੀ ਪੇਸ਼ ਕਰ ਸਕਦੀ ਹੈ, ਜੋ ਇਸ ਲਾਈਨਅੱਪ ਦਾ ਸਭ ਤੋਂ ਸਸਤਾ ਮਾਡਲ ਹੋਵੇਗਾ। ਹਾਲਾਂਕਿ ਕੰਪਨੀ ਵੱਲੋਂ ਅਜੇ ਤੱਕ ਇਨ੍ਹਾਂ ਫੋਨਾਂ ਦੀਆਂ ਕੀਮਤਾਂ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।

iPhone 18 ਵਿੱਚ ਮਿਲਣਗੇ ਦੋ ਵੱਡੇ ਅਪਗ੍ਰੇਡ

ਰਿਪੋਰਟਾਂ ਮੁਤਾਬਕ iPhone 18 ਵਿੱਚ ਦੋ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਪਹਿਲਾ ਇਸ ਵਿੱਚ ਪਹਿਲਾਂ ਨਾਲੋਂ ਵੱਡੀ ਬੈਟਰੀ ਦਿੱਤੀ ਜਾ ਸਕਦੀ ਹੈ। ਦੂਜਾ ਇਸ ਵਿੱਚ ਨਵਾਂ ਅਤੇ ਜ਼ਿਆਦਾ ਪਾਵਰ ਐਫੀਸ਼ੀਐਂਟ ਚਿੱਪਸੈੱਟ ਮਿਲਣ ਦੀ ਉਮੀਦ ਹੈ।

A20 ਚਿੱਪਸੈੱਟ ਨਾਲ ਮਿਲੇਗੀ ਬਿਹਤਰ ਪਰਫਾਰਮੈਂਸ

iPhone 18 ਵਿੱਚ 2nm ਪ੍ਰੋਸੈਸ ਤਕਨੀਕ ਨਾਲ ਤਿਆਰ ਕੀਤਾ A20 ਚਿੱਪਸੈੱਟ ਦਿੱਤਾ ਜਾ ਸਕਦਾ ਹੈ। ਇਸ ਨਾਲ ਫੋਨ ਦੀ ਸਪੀਡ ਅਤੇ ਪਰਫਾਰਮੈਂਸ ਬਿਹਤਰ ਹੋਣ ਦੇ ਨਾਲ ਗੇਮਿੰਗ ਦਾ ਤਜਰਬਾ ਵੀ ਸ਼ਾਨਦਾਰ ਹੋ ਸਕਦਾ ਹੈ।

iPhone 18 ਦੇ ਸੰਭਾਵਿਤ ਸਪੈਸੀਫਿਕੇਸ਼ਨ

ਲੀਕ ਹੋਈਆਂ ਰਿਪੋਰਟਾਂ ਅਨੁਸਾਰ iPhone 18 ਵਿੱਚ 6.3 ਇੰਚ ਦੀ LTPO OLED ਡਿਸਪਲੇਅ ਮਿਲ ਸਕਦੀ ਹੈ। ਇਸ ਵਿੱਚ 120Hz ProMotion ਰਿਫਰੈਸ਼ ਰੇਟ ਅਤੇ 1.5K ਰੈਜ਼ੋਲਿਊਸ਼ਨ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਫੋਨ ਦੇ ਬੇਜ਼ਲ ਵੀ ਪਤਲੇ ਹੋਣ ਦੀ ਉਮੀਦ ਹੈ।

ਕੈਮਰੇ ਵਿੱਚ ਵੀ ਹੋ ਸਕਦਾ ਹੈ ਵੱਡਾ ਬਦਲਾਅ

ਕੈਮਰੇ ਦੀ ਗੱਲ ਕਰੀਏ ਤਾਂ iPhone 18 ਵਿੱਚ ਡਿਊਲ ਰੀਅਰ ਕੈਮਰਾ ਸੈੱਟਅੱਪ ਮਿਲ ਸਕਦਾ ਹੈ। ਇਸ ਵਿੱਚ ਦੋਵੇਂ ਕੈਮਰੇ 48-48 ਮੈਗਾਪਿਕਸਲ ਦੇ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੈਲਫੀ ਅਤੇ ਵੀਡੀਓ ਕਾਲਿੰਗ ਲਈ 24 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਹਾਲਾਂਕਿ ਇਨ੍ਹਾਂ ਫੀਚਰਜ਼ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ।

iPhone 18 ਦੀ ਕੀਮਤ ਕਿੰਨੀ ਹੋ ਸਕਦੀ ਹੈ?

ਰਿਪੋਰਟਾਂ ਮੁਤਾਬਕ ਭਾਰਤ ਵਿੱਚ iPhone 18 ਦੀ ਸ਼ੁਰੂਆਤੀ ਕੀਮਤ 99,990 ਰੁਪਏ ਹੋ ਸਕਦੀ ਹੈ। ਇਹ ਕੀਮਤ iPhone 17 ਦੇ ਬਰਾਬਰ ਰਹਿਣ ਦੀ ਉਮੀਦ ਹੈ। ਫੋਨ ਦੇ ਬੇਸ ਵੇਰੀਐਂਟ ਵਿੱਚ 256GB ਇੰਟਰਨਲ ਸਟੋਰੇਜ ਮਿਲ ਸਕਦੀ ਹੈ।

ਹੁਣ ਦੇਖਣਾ ਹੋਵੇਗਾ ਕਿ iPhone 18 ਦੇ ਲਾਂਚ ਹੋਣ ਤੋਂ ਬਾਅਦ ਕੰਪਨੀ iPhone 17 ਦੀਆਂ ਕੀਮਤਾਂ ਵਿੱਚ ਕਟੌਤੀ ਕਰਦੀ ਹੈ ਜਾਂ ਨਹੀਂ। फिलਹਾਲ ਇਹ ਸਾਰੀਆਂ ਜਾਣਕਾਰੀਆਂ ਲੀਕ ਅਤੇ ਰਿਪੋਰਟਾਂ 'ਤੇ ਆਧਾਰਿਤ ਹਨ।

Advertisement

ਟਾਪ ਹੈਡਲਾਈਨ

Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ
Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ
Vi Prepaid Plan: ਵੋਡਾਫੋਨ ਆਈਡੀਆ ਦਾ ਨਵਾਂ 35 ਰੁਪਏ ਵਾਲਾ ਪਲਾਨ, 1GB ਡਾਟਾ ਸਣੇ OTT ਦਾ ਫ੍ਰੀ 'ਚ ਲਓ ਆਨੰਦ...
ਵੋਡਾਫੋਨ ਆਈਡੀਆ ਦਾ ਨਵਾਂ 35 ਰੁਪਏ ਵਾਲਾ ਪਲਾਨ, 1GB ਡਾਟਾ ਸਣੇ OTT ਦਾ ਫ੍ਰੀ 'ਚ ਲਓ ਆਨੰਦ...
Jio 3 Year Plan : ਵਾਰ-ਵਾਰ ਰਿਚਾਰਜ ਦਾ ਝੰਝਟ ਖ਼ਤਮ! Jio ਨੇ ਲਿਆਂਦਾ 3 ਸਾਲ ਦਾ ਪਲਾਨ
Jio 3 Year Plan : ਵਾਰ-ਵਾਰ ਰਿਚਾਰਜ ਦਾ ਝੰਝਟ ਖ਼ਤਮ! Jio ਨੇ ਲਿਆਂਦਾ 3 ਸਾਲ ਦਾ ਪਲਾਨ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget