ਪੜਚੋਲ ਕਰੋ

31 ਮਾਰਚ ਤੱਕ ਲਾਂਚ ਹੋ ਸਕਦਾ ਹੈ iPhone 9, ਜਾਣੋਂ ਕੀ ਹਨ ਫੀਚਰਸ

ਪ੍ਰੀਮਿਅਮ ਬ੍ਰੈਂਡ ਕੰਪਨੀ ਐਪਲ ਦਾ 31 ਮਾਰਚ ਨੂੰ ਇੱਕ ਇਵੈਂਟ ਹੋ ਸਕਦਾ ਹੈ। ਇਸ ਇਵੈਂਟ 'ਚ ਕੰਪਨੀ ਆਈਫੋਨ ਐਸਈ-2 ਲਾਂਚ ਕਰ ਸਕਦੀ ਹੈ। ਕੰਪਨੀ ਆਈਫੋਨ ਐਸਈ-2 ਨੂੰ ਆਈਫੋਨ-9 ਦੇ ਨਾਂ ਨਾਲ ਵੀ ਲਾਂਚ ਕਰ ਸਕਦੀ ਹੈ। ਇੱਕ ਰਿਪੋਰਟ ਮੁਤਾਬਕ ਐਪਲ ਦਾ ਮਾਰਚ ਦੇ ਅਖੀਰ ਤੱਕ ਇੱਕ ਇਵੈਂਟ ਹੋਵੇਗਾ।

ਨਵੀਂ ਦਿੱਲੀ: ਪ੍ਰੀਮਿਅਮ ਬ੍ਰੈਂਡ ਕੰਪਨੀ ਐਪਲ ਦਾ 31 ਮਾਰਚ ਨੂੰ ਇੱਕ ਇਵੈਂਟ ਹੋ ਸਕਦਾ ਹੈ। ਇਸ ਇਵੈਂਟ 'ਚ ਕੰਪਨੀ ਆਈਫੋਨ ਐਸਈ-2 ਲਾਂਚ ਕਰ ਸਕਦੀ ਹੈ। ਕੰਪਨੀ ਆਈਫੋਨ ਐਸਈ-2 ਨੂੰ ਆਈਫੋਨ-9 ਦੇ ਨਾਂ ਨਾਲ ਵੀ ਲਾਂਚ ਕਰ ਸਕਦੀ ਹੈ। ਇੱਕ ਰਿਪੋਰਟ ਮੁਤਾਬਕ ਐਪਲ ਦਾ ਮਾਰਚ ਦੇ ਅਖੀਰ ਤੱਕ ਇੱਕ ਇਵੈਂਟ ਹੋਵੇਗਾ। ਹਾਲਾਂਕਿ ਐਪਲ ਨੇ ਅਜੇ ਇਸ ਬਾਰੇ ਕੋਈ ਅਧਿਕਾਰਿਤ ਐਲਾਨ ਨਹੀਂ ਕੀਤਾ। ਦਸ ਦਈਏ ਕਿ ਅਸਲੀ ਆਈਫੋਨ ਐਸਈ ਨੂੰ ਵੀ ਮਾਰਚ 'ਚ ਹੀ ਲਾਂਚ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸਦੀ ਕੀਮਤ 399 ਡਾਲਰ (ਕਰੀਬ 29,000 ਰੁਪਏ) ਹੋ ਸਕਦੀ ਹੈ। ਇਸਦਾ ਡਿਜ਼ਾਇਨ ਆਈਫੋਨ 8 ਵਰਗਾ ਹੋ ਸਕਦਾ ਹੈ। ਫੋਨ ਦੀ ਪਿਛਲੀ ਬੌਡੀ 'ਤੇ ਗਲਾਸ ਲਗਾ ਹੋ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਫੋਨ 'ਚ ਆਈਫੋਨ 11 ਵਾਂਗ ਹੀ ਏ 13 ਬਾਇਆਨਿਕ ਚਿਪਸੈਟ ਲੱਗਿਆ ਹੋਵੇਗਾ। ਜਿਸ ਨਾਲ ਫੋਨ ਦੀ ਸਪੀਡ ਤੇਜ਼ ਹੋਵੇਗੀ। ਫੋਨ ਦੇ ਰਿਅਰ 'ਚ ਇੱਕ ਹੀ ਕੈਮਰਾ ਲੱਗਿਆ ਹੋ ਸਕਦਾ ਹੈ।

ਟਾਪ ਹੈਡਲਾਈਨ

iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
Apple ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! iPhone ਸਣੇ ਕਈ ਉਤਪਾਦ ਹੋ ਸਕਦੇ ਮਹਿੰਗੇ, ਟਿਮ ਕੂਕ ਨੇ ਦਿੱਤੇ ਸੰਕੇਤ
Apple ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! iPhone ਸਣੇ ਕਈ ਉਤਪਾਦ ਹੋ ਸਕਦੇ ਮਹਿੰਗੇ, ਟਿਮ ਕੂਕ ਨੇ ਦਿੱਤੇ ਸੰਕੇਤ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
Zodiac Sign: ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
Vaibhav Sooryavanshi: ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
Ludhiana 'ਚ ਕੱਪੜਾ ਕਾਰੋਬਾਰੀ ਦੇ ਘਰ ਵੱਡੀ ਲੁੱਟ, ਨੌਕਰਾਣੀਆਂ ਨੂੰ ਬੇਹੋਸ਼ ਕਰ 1.5 ਕਿਲੋ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ
Ludhiana 'ਚ ਕੱਪੜਾ ਕਾਰੋਬਾਰੀ ਦੇ ਘਰ ਵੱਡੀ ਲੁੱਟ, ਨੌਕਰਾਣੀਆਂ ਨੂੰ ਬੇਹੋਸ਼ ਕਰ 1.5 ਕਿਲੋ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ
Embed widget