ਪੜਚੋਲ ਕਰੋ

ਆਈਫੋਨਾਂ ਦੇ ਸ਼ੌਕੀਨਾਂ ਲਈ ਖੁਸ਼ਖ਼ਬਰੀ! ਜਲਦ ਆ ਰਿਹਾ ਸਸਤਾ Apple iPhone SE 2

ਮਾਰਚ 'ਚ ਕੰਪਨੀ ਇੱਕ ਮਿੱਡ ਰੇਂਜ ਆਈਫੋਨ ਲਾਂਚ ਕਰ ਸਕਦੀ ਹੈ ਜਿਸ ਨੂੰ ਆਈਫੋਨ ਐਸਈ 2 ਕਿਹਾ ਜਾਵੇਗਾ।

ਨਵੀਂ ਦਿੱਲੀ: ਜੇਕਰ ਤੁਸੀਂ ਵੀ ਸਸਤਾ ਆਈਫੋਨ ਲੈਣ ਬਾਰੇ ਸੋਚ ਰਹੇ ਹੋ ਤਾਂ ਪੁਰਾਣੇ ਆਈਫੋਨ ਨੂੰ ਖਰੀਦਣ ਦੀ ਥਾਂ ਥੋੜ੍ਹਾ ਜਿਹਾ ਇੰਤਜ਼ਾਰ ਕਰ ਲਵੋ, ਕਿਉਂਕਿ ਇੱਕ ਰਿਪੋਰਟ ਮੁਤਾਬਕ ਮਾਰਚ 'ਚ ਕੰਪਨੀ ਇੱਕ ਮਿੱਡ ਰੇਂਜ ਆਈਫੋਨ ਲਾਂਚ ਕਰ ਸਕਦੀ ਹੈ ਜਿਸ ਨੂੰ ਆਈਫੋਨ ਐਸਈ 2 ਕਿਹਾ ਜਾਵੇਗਾ। ਆਈਫੋਨ ਐਸਈ ਲਾਂਚ ਕਰਨ ਤੋਂ ਬਾਅਦ ਕੰਪਨੀ ਨੇ ਹੁਣ ਤੱਕ ਇਸ ਸੀਰੀਜ਼ ਦਾ ਦੂਸਰਾ ਸਮਾਰਟਫੋਨ ਲਾਂਚ ਨਹੀਂ ਕੀਤਾ। ਬਲੂਮਬਰਗ ਨੇ ਐਪਲ ਦੇ ਰੋਡ ਮੈਪਸ 'ਤੇ ਕੰਮ ਕਰਨ ਵਾਲੇ ਸ੍ਰੋਤ ਦੇ ਹਵਾਲੇ ਨਾਲ ਦੱਸਿਆ ਕਿ ਇਸ ਨਵੇਂ ਆਈਫੋਨ ਦਾ ਪ੍ਰੋਡਕਸ਼ਨ ਫਰਵਰੀ ਤੋਂ ਸ਼ੁਰੂ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਡਿਜ਼ਾਇਨ ਤੇ ਸਾਈਜ਼ ਆਈਫੋਨ 8 ਵਰਗਾ ਹੀ ਹੋਵੇਗਾ। ਭਾਰਤੀ ਮਾਰਕਿਟ 'ਚ ਐਪਲ ਦੇ ਸ਼ੇਅਰ ਕਾਫ਼ੀ ਘੱਟ ਹਨ। ਅਜਿਹੇ 'ਚ ਸਸਤਾ ਆਈਫੋਨ ਕੰਪਨੀ ਲਈ ਭਾਰਤ 'ਚ ਇੱਕ ਨਵੀਂ ਉਮੀਦ ਲੈ ਕੇ ਆ ਸਕਦਾ ਹੈ ਤੇ ਇਹ ਭਾਰਤ 'ਚ ਪਾਪੂਲਰ ਹੋ ਸਕਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha
Bhai Amritpal Singh ਦੇ ਕਰੀਬੀ Papalpreet ਨੂੰ ਪਾਰਟੀ ਨੇ ਐਲਾਨਿਆ ਉਮੀਦਵਾਰ! | Waris Punjab De | Abp Sanjha
Punjab Weather Update: 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ | Abp Sanjha
SAD -BJP ਦਾ ਹੋਵੇਗਾ ਗਠਜੋੜ!; Harsimrat Kaur Badal ਦਾ ਇਸ਼ਾਰਾ | Akali Dal vs AAP | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget